ਹਰਚਰਨ ਦਾ ਪਰਿਵਾਰ ਪਹਿਲੀ ਵਾਰ ਆਇਆ ਸਾਹਮਣੇ ਕੀਤੇ ਵੱਡੇ ਖੁਲਾਸੇ,ਵੇਖੋ ਕੀ ਸੀ ਅਸਲ ਸੱਚਾਈ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਯੂ ਪੀ ਏ ਇੱਕ ਨੌਜਵਾਨ ਮੁੰਡੇ ਦਾ ਜਿਸ ਦਾ ਨਾਮ ਹਰਚਰਨ ਸਿੰਘ ਹੈ ਉਸ ਦਾ ਪ੍ਰੇਮਿਕਾ ਦੇ ਪਰਿਵਾਰ ਵੱਲੋਂ ਕ ਤ ਲ ਕਰ ਦਿੱਤਾ ਗਿਆ ਹੈ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਇਸ ਨੌਜਵਾਨ ਮੁੰਡੇ ਦੇ ਕ ਤ ਲ ਬਾਰੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ।ਅਤੇ ਹੁਣ ਉਸ ਮੁੰਡੇ ਦੀ ਖ਼ਬਰ ਨੇ ਇਕ ਨਵਾਂ ਹੀ ਮੋੜ ਲੈ ਲਿਆ ਹੈ।ਪਹਿਲਾਂ ਤਾਂ ਕੁੜੀ ਬਾਰੇ ਕੀਤੀਆਂ ਗਈਆਂ ਰਿਕਾਰਡਿੰਗਾਂ ਵਾਇਰਲ ਹੋ ਰਹੀਆਂ ਸਨ

ਪਰ ਹੁਣ ਮੁੰਡੇ ਦੇ ਪਰਿਵਾਰ ਵੱਲੋਂ ਬਿਆਨ ਸਾਹਮਣੇ ਆਏ ਹਨ।ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੱਸਿਆ ਗਿਆ ਹੈ ਕਿ ਅਸੀਂ ਮੁੰਡੇ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਉਹ ਸਾਨੂੰ ਨਹੀਂ ਸੀ ਮਿਲਿਆ ਅਤੇ ਫਿਰ ਜਦ ਅਸੀਂ ਉਸ ਕੁੜੀ ਨੂੰ ਖੂਨ ਲਗਾਇਆ ਤਾਂ ਉਸ ਨੇ ਪਹਿਲਾਂ ਤੋਂ ਯਕੀਨੀ ਅਤੇ ਬਾਅਦ ਵਿਚ ਚੱਕ ਕੇ ਕਹਿਣ ਲੱਗੀ ਕਿ ਮੈਨੂੰ ਕੁਝ ਵੀ ਨਹੀਂ ਪਤਾ ਉਸ ਬਾਰੇ ਅਤੇ ਬਾਲ ਵਿੱਚ ਸਿੱਧੂ ਪਤਾ ਲੱਗੇ

ਕਿ ਉਸ ਮੁੰਡੇ ਦੇ ਦੋਸਤ ਨੂੰ ਉਸ ਕੁੜੀ ਨੇ ਫੋਨ ਕੀਤਾ ਹੈ ਅਤੇ ਉਸ ਬਾਰੇ ਪੁੱਛ ਰਹੀ ਹੈ ਜਾਣਬੁੱਝ ਕੇ ਪਤਾ ਹੁੰਦਿਆਂ ਫਿਰ ਉਨ੍ਹਾਂ ਨੂੰ ਉਸ ਤੇ ਪੂਰਾ ਸ਼ੱਕ ਹੋਣ ਲੱਗਿਆ ਉੱਤੇ ਸਾਰੀ ਸੱਚਾਈ ਸਾਹਮਣੇ ਨਿਕਲ ਕੇ ਆ ਗਈ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.