ਟਰੂਡੋ ਨੇ ਚੋਣ ਰੈਲੀ ਚ ਕੀਤੀ ਸਿੱਖਾਂ ਦੀ ਤਾਰੀਫ਼, ਕਾਤਲ ਹੋਏ ਪ੍ਰਭਜੋਤ ਬਾਰੇ ਵੀ ਕੀਤਾ ਵੱਡਾ ਐਲਾਨ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੈਨੇਡਾ ਵਿੱਚ ਹੋਣ ਜਾ ਰਹੀਆਂ ਚੋਣਾਂ ਕਾਰਨ ਹਰੇਕ ਵੱਖੋ ਵੱਖਰੀ ਜਗ੍ਹਾ ਉੱਪਰ ਜਾ ਕੇ ਚੋਣ ਪ੍ਰਚਾਰ ਹੋ ਰਹੇ ਹਨ ਅਜਿਹੀ ਹੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਸਰੀ ਵਿੱਚ ਪਹੁੰਚੇ ਟਰੂਡੋ ਨੇ ਸਮਾਗਮ ਦੌਰਾਨ ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਰੀ ਵਿੱਚ ਰਹਿੰਦੇ ਸਿੱਖ ਭਾਈਚਾਰੇ ਬਹੁਤ ਜ਼ਿਆਦਾ ਹਨ

ਅਤੇ ਉਨ੍ਹਾਂ ਨੇ ਉੱਥੇ ਪਹੁੰਚ ਕੇ ਸਿੱਖ ਭਾਈਚਾਰੇ ਅਤੇ ਪੰਜਾਬੀਆਂ ਦਾ ਮਾਣ ਵਧਾਇਆ ਅਤੇ ਉਨ੍ਹਾਂ ਨੇ ਉਨ੍ਹਾਂ ਦਾ ਬਹੁਤ ਧੰਨਵਾਦ ਕੀਤਾ ਅਤੇ ਇਕ ਹੋਰ ਵੀ ਬਹੁਤ ਵੱਡਾ ਮੁੱਦਾ ਉਨ੍ਹਾਂ ਨੇ ਉਠਾਇਆ ਕਿ ਜਦੋਂ ਉਨ੍ਹਾਂ ਨੇ ਸਮਾਗਮ ਵਿਚ ਪ੍ਰੈਸ ਕਾਨਫਰੰਸ ਦੁਆਰਾ ਸਾਰੇ ਕੈਨੇਡਾ ਵਾਸੀਆਂ ਨੂੰ ਕਿਹਾ ਕਿ ਜੋ ਪ੍ਰਭਜੋਤ ਸਿੰਘ ਦਾ ਨਵਾਂ ਪੁੱਛਿਆ ਵਿੱਚ ਕਤਲ ਹੋਇਆ ਸੀ

ਉਸ ਉਤੇ ਵੀ ਵੱਡੇ ਮੁੱਦੇ ਉਠਾਏ ਜਾਣਗੇ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਇਸ ਕਤਲ ਦਾ ਇਹ ਕਾਰਨ ਸੀ ਕਿ ਨਸਲਵਾਦੀਆਂ ਕਰਕੇ ਪਤੀ ਜਸਟਿਨ ਟਰੂਡੋ ਨੇ ਆਪਣੇ ਬਿਆਨ ਹੀ ਦਿੱਤੇ ਹਨ ਕਿ ਅਜਿਹੇ ਸਿਸਟਮ ਦੀ ਸਾਨੂੰ ਕੋਈ ਲੋੜ ਨਹੀਂ ਹੈ ਜੋ ਕਿ ਅਜਿਹੀਆਂ ਚੀਜ਼ਾਂ ਨੂੰ ਸਾਹਮਣੇ ਲਿਆਉਂਦਾ ਹੈ ਕਿ ਜੋ ਨਸਲਵਾਦੀਆਂ ਦਾ ਵਿਤਕਰਾ ਹਰੇ ਹਨ ।

ਉਨ੍ਹਾਂ ਨੇ ਆਪਣੀ ਸਪੀਚ ਦੌਰਾਨ ਦੱਸਿਆ ਕਿ ਪ੍ਰਭਜੋਤ ਸਿੰਘ ਨੂੰ ਪੂਰਾ ਇਨਸਾਫ ਦਿਵਾਇਆ ਜਾਵੇਗਾ ਅਤੇ ਉਨ੍ਹਾਂ ਆਰੋਪੀਆਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਅਤੇ ਇਸ ਮਾਮਲੇ ਉੱਤੇ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.