ਹਰਚਰਨ ਸਿੰਘ ਦੀ ਕਹਾਣੀ ਨੇ ਲਿਆ ਨਵਾਂ ਮੋੜ,ਵੱਡੇ ਹੋਏ ਖੁਲਾਸੇ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਕੇ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਾਨੂੰ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਖ਼ਬਰਾਂ ਦੀ ਸਮੇਂ ਸਮੇਂ ਸਿਰ ਜਾਣਾਕਾਰੀ ਮਿਲਦੀ ਰਹਿੰਦੀ ਹੈ ਅਜਿਹੀ ਹੀ ਖਬਰ ਤੁਹਾਡੇ ਸਾਹਮਣੇ ਨਿਕਲ ਗਈ ਹੈ ਜਿਹੜਾ ਕਿ ਇਕ ਨੌਜਵਾਨ ਹਰਚਰਨ ਸਿੰਘ ਦੇ ਕਤਲ ਦੇ ਇੱਕ ਹੋਰ ਬਹੁਤ ਵੱਡੇ ਖੁਲਾਸੇ ਸਾਹਮਣੇ ਆਏ ਹਨ।ਮਿਲੀ ਜਾਣਕਾਰੀ ਮੁਤਾਬਕ ਉਸ ਮੁੰਡੇ ਦੀ ਪੋਸਟਮਾਰਟਮ ਰਿਪੋਰਟ ਆ ਚੁੱਕੀ ਹੈ।

ਅਤੇ ਕੀ ਕੀ ਚੀਜ਼ਾਂ ਸਾਹਮਣੇ ਨਿਕਲ ਗਈਆਂ ਹਨ ਉਸ ਦੀ ਜਾਣਕਾਰੀ ਤੁਹਾਡੇ ਸਾਹਮਣੇ ਦੇ ਦੇਈਏ।ਉਸ ਤੋਂ ਪਹਿਲਾਂ ਤੁਹਾਡੇ ਸਾਹਮਣੇ ਜਾਣਕਾਰੀ ਦੇਈਏ ਕਿ ਜਿਸ ਨੌਜਵਾਨ ਦਾ ਕਾਤਲ ਜਿਸ ਜਗ੍ਹਾ ਉੱਤੇ ਹੋਇਆ ਹੈ ਉਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਅਤੇ ਮਿਲੀ ਜਾਣਕਾਰੀ ਮੁਤਾਬਕ ਕੁੜੀ ਦੇ ਘਰ ਦੀਆਂ ਵੀ ਤਸਵੀਰਾਂ ਤੁਹਾਡੇ ਸਾਹਮਣੇ ਦਿਖਾਈ ਦੇ ਰਹੀਆਂ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ

ਕਿ ਉਸ ਨੌਜਵਾਨ ਦੀ ਪੋਸਟਮਾਰਟਮ ਰਿਪੋਰਟ ਆ ਚੁੱਕੀ ਹੈ ਅਤੇ ਘਰਦਿਆਂ ਦਾ ਕਹਿਣਾ ਸੀ ਕਿ ਉਸ ਮੁੰਡੇ ਦੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰੰਟ ਲਗਾ ਕੇ ਉਸ ਦੀ ਮੌਤ ਕੀਤੀ ਗਈ ਹੈ ਅਤੇ ਜਦੋਂ ਹੁਣ ਡਾਕਟਰਾਂ ਨੇ ਉਸ ਦੀ ਪੋਸਟਮਾਰਟਮ ਰਿਪੋਰਟ ਦੌਰਾਨ ਦੱਸਿਆ ਕੀ ਇਹ ਗੱਲਾਂ ਸੱਚੀਆਂ ਹਨ ਜੋ ਉਸ ਨੌਜਵਾਨ ਦੇ ਘਰ ਦੇ ਸਾਰੇ ਪਰਿਵਾਰ ਦੇ ਮੈਂਬਰ ਕਹਿ ਰਹੇ ਹਨ ਕਿ ਉਸ ਦੀ ਕਰੰਟ ਲੱਗਣ ਨਾਲ ਹੀ ਮੌਤ ਹੋਈ ਹੈ

ਇਸ ਵਿੱਚ ਕੋਈ ਸ਼ੱਕ ਨਹੀਂ ਹੈ।ਦੋਸਤੋ ਥੋਡੇ ਸਾਹਮਣੇ ਇਹ ਸਾਰੀਆਂ ਗੱਲਾਂ ਜੋ ਦੱਸੀਆਂ ਗਈਆਂ ਹਨ ਇਹ ਵੀਡੀਓ ਦੇ ਆਧਾਰ ਤੇ ਹੀ ਹਨ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *