15 ਸਤੰਬਰ 2021 ਸੁਬ੍ਹਾ ਦੀਆਂ ਤਾਜ਼ਾ ਖ਼ਬਰਾਂ!

Uncategorized

ਤੁਹਾਡੇ ਸਾਹਮਣੇ ਅੱਜ ਦੀਆਂ ਤਾਜ਼ਾ ਖ਼ਬਰਾਂ ਲੈ ਕੇ ਹਾਜ਼ਰ ਹੋਏ ਹਾਂ ਜਿੱਥੇ ਆਪਾਂ ਗੱਲ ਕਰਾਂਗੇ ਭਾਰਤ ਦੇਸ਼ ਦੇ ਸੂਬੇ ਪੰਜਾਬ ਦੀਆਂ ਖ਼ਬਰਾਂ ਉੱਤੇ .ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਕਬਰ ਨਜ਼ਰ ਮਾਰੀਏ ਅੱਜ ਦੀਆਂ ਅਹਿਮ ਖ਼ਬਰਾਂ ਤੇ ਪੰਜਾਬ ਸਰਕਾਰ:ਦੇਸ਼ ਲਈ ਫ਼ੌਜੀਆਂ ਦੇ ਮਹਾਨ ਯੋਗਦਾਨ ਨੂੰ ਮਾਨਤਾ ਦੇਣ ਲਈ ਮਹੀਨੇਵਾਰ ਭੱਤੇ ਚ 80 ਫੀਸਦੀ ਵਾਧਾ ਕੀਤਾ ਜਾਵੇਗਾ।

ਰੋਡਵੇਜ਼ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਖਤਮ.ਤਨਖਾਹ ਚ 30% ਵਾਧਾ ਕਰਨ ਚ ਹੋਈ ਸਹਿਮਤੀ!ਖੁਸ਼ਖਬਰੀ ਹੁਣ ਸਿਰਫ ਛੇ ਮਹੀਨਿਆਂ ਚ ਲੈ ਸਕਦੇ ਹ ਕਨੇਡਾ ਵਿੱਚ ਪੀ ਆਰ ਜਾਣੋ ਕਿਵੇਂ,ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਵਿਦਿਆਰਥੀਆਂ ਲਈ ਜਾਰੀ ਹੋਣਗੇ ਫ੍ਰੀ ਸਿਪ ਕਾਰਡ।ਲੁਧਿਆਣਾ ਚ ਦੇਰ ਸ਼ਾਮ ਐੱਮ ਐੱਲ ਏ ਸਿਮਰਜੀਤ ਸਿੰਘ ਬੈਂਸ ਦੇ ਘਰ ਮਾਰੀ ਪੁਲਸ ਵੱਲੋਂ ਛਾਪੇਮਾਰੀ,

ਅਤੇ ਗਿ੍ਫ਼ਤਾਰੀ ਦੀ ਚਰਚਾ ਬਣੀ ਹੋਈ ਹੈ।ਪੈਟਰੋਲ ਅਤੇ ਡੀਜ਼ਲ ਨੂੰ ਜੀਐੱਸਟੀ ਦੇ ਦਾਇਰੇ ਵਿੱਚ ਲਿਆਉਣ ਦੇ ਸਤਾਰਾਂ ਮਈ ਨੂੰ ਹੋ ਸਕਦੀ ਹੈ ਚਰਚਾ।ਭਾਰਤੀਆਂ ਲਈ ਵੱਡੀ ਰਾਹਤ:ਅਮਰੀਕਾ ਚ ਗ੍ਰੀਨ ਕਾਰਡ ਲਈ ਆ ਰਹੇ ਹਨ ਨਵੇਂ ਬਿਲ,ਤਾਲਿਬਾਨ ਸਰਕਾਰ ਅਤਿਵਾਦੀਆਂ ਨੂੰ ਕਿਸੇ ਹੋਰ ਦੇਸ਼ ਤੇ ਹਮਲਾ ਨਹੀਂ ਕਰਨ ਦੇਵੇਗੀ ਵਿਦੇਸ਼ ਮੰਤਰੀ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਜਾਣੋ ਅੱਜ ਦੀਆਂ ਅਹਿਮ ਖਬਰ,

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.