ਬੱਸ ਦੀਆਂ ਸਵਾਰੀਆਂ ਨਾਲ ਵਾਪਰਿਆ ਅਜਿਹਾ ਹਾਦਸਾ”ਜਿਸ ਨੂੰ ਦੇਖ ਕੇ ਹੋ ਜਾਣਗੇ ਰੌਂਗਟੇ ਖਡ਼੍ਹੇ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਸਾਨੂੰ ਸਾਡੇ ਸਮਾਜ ਵਿੱਚ ਹੋ ਰਹੀਆਂ ਵਾਇਰਲ ਵੀਡੀਓਜ਼ ਬਾਰੇ ਪਤਾ ਲੱਗਦਾ ਹੈ ਤੇ ਸੱਚ ਝੂਠ ਬਾਰੇ ਸਭ ਕੁਝ ਸਾਹਮਣੇ ਬਿਆਨ ਆਉਂਦਾ ਹੈ।ਅਜਿਹੀ ਹੀ ਘਟਨਾ ਸਾਹਮਣੇ ਨਿਕਲ ਕੇ ਜ਼ਿਲ੍ਹਾ ਗੁਰਦਾਸਪੁਰ ਤੋਂ ਜਾ ਰਹੀ ਇਕ ਰੋਡ ਤੇ ਬੱਸ ਜਿਸ ਦੇ ਡਰਾਈਵਰ ਨੇ ਇਕ ਅਜਿਹੀ ਅਣਗਹਿਲੀ ਕੀਤੀ

ਜਿਸ ਕਾਰਨ ਮਾਸੂਮ ਬੱਚਿਆਂ ਦੇ ਅਤੇ ਹੋਰ ਵੀ ਕਈ ਲੋਕ ਉਸ ਵਿੱਚ ਸ਼ਾਮਲ ਸੀ ਜਿਨ੍ਹਾਂ ਦੇ ਬਹੁਤ ਗੰਭੀਰ ਸੱਟਾਂ ਵੱਜੀਆਂ।ਪਰ ਏਨੀ ਕੁ ਬੱਚਤ ਰਹੇਗੀ ਕਿ ਕਿਸੇ ਦੀ ਜਾਨ ਮਾਲ ਦਾ ਨੁਕਸਾਨ ਨਹੀਂ ਹੋਇਆ ਅਤੇ ਸਿਰਫ਼ ਸੜਕਾਂ ਹੀ ਬੱਝਣ ਦੀਆਂ ਬਿਆਨ ਸਾਹਮਣੇ ਆਏ ਹਨ।ਬੱਸ ਵਿੱਚ ਬੈਠੇ ਨੇੜੇ ਲੋਕਾਂ ਨੇ ਦੱਸਿਆ ਹੈ ਕਿ ਬੱਸ ਦਾ ਡਰਾਈਵਰ ਕਿਸੇ ਟਰੱਕ ਨੂੰ ਓਵਰਟੇਕ ਕਰ ਰਿਹਾ ਸੀ ਜਿਸ ਕਾਰਨ ਬੱਸ ਉਸ ਤੋਂ ਸੰਭਾਲ ਨਹੀਂ ਪਾਈ ਅਤੇ ਸਿੱਧੀ ਜਾ ਕੇ ਟਰੱਕ ਵਿੱਚ ਵੱਜੀ।

ਪਤੀ ਜਦੋਂ ਉਹ ਇਹ ਘਟਨਾ ਵਾਪਰੀ ਤਾਂ ਡਰਾੲੀਵਰ ਅਤੇ ਕੰਡਕਟਰ ਦੋਵੇਂ ਹੀ ਬੱਸ ਛੱਡ ਕੇ ਭੱਜ ਗਏ ਅਤੇ ਉੱਥੋਂ ਦੇ ਲੋਕਾਂ ਦੀ ਮਦਦ ਕੀਤੀ।ਅਤੇ ਉਨ੍ਹਾਂ ਨੂੰ ਆਸ ਪਾਸ ਦੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ।ਬੱਸ ਵਿੱਚ ਬੈਠੀਆਂ ਸਵਾਰੀਆਂ ਦਾ ਇਹੀ ਕਹਿਣਾ ਹੈ ਕਿ ਪੁਲਸ ਪ੍ਰਸ਼ਾਸਨ ਨੂੰ ਇਹੀ ਮੰਗੀ ਜਾਂਦੀ ਹੈ ਕਿ ਸਾਡਾ ਵਧੀਆ ਠੀਕ ਢੰਗ ਤਰੀਕੇ ਨਾਲ ਇਲਾਜ ਕਰਵਾਇਆ ਜਾਵੇ ਅਤੇ ਜੋ ਅਜਿਹੇ ਡਰਾਈਵਰ ਹੁੰਦੇ ਹਨ

ਜਿਨ੍ਹਾਂ ਦੀ ਅਣਗਹਿਲੀ ਨਾਲ ਮਾਸੂਮ ਲੋਕਾਂ ਚ ਏਨੀਆਂ ਸੱਟਾਂ ਵੱਜਦੀਆਂ ਹਨ ਇਨ੍ਹਾਂ ਉੱਤੇ ਨੱਥ ਪਾਈ ਜਾਵੇ।ਅਤੇ ਸਖ਼ਤ ਕਾਰਵਾਈ ਕੀਤੀ ਜਾਵੇ।ਅਤੇ ਪੁਲੀਸ ਮੁਲਾਜ਼ਮਾਂ ਵੱਲੋਂ ਇਨ੍ਹਾਂ ਉਤੇ ਪੂਰੀ ਤਫਤੀਸ਼ ਕੀਤੀ ਜਾ ਰਹੀ ਹੈ।ਇਸ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.