ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਾਡੀ ਦੁਨੀਆਂ ਵਿਚ ਅਜਿਹੇ ਸ਼ਖਸ ਵੀ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਅਤੇ ਜਿਨ੍ਹਾਂ ਦੀਆਂ ਗੱਲਾਂ ਸੁਣ ਕੇ ਅਤੇ ਉਨ੍ਹਾਂ ਦੇ ਕਾਰਨਾਮੇ ਦੇਖ ਕੇ ਹੈਰਾਨ ਰਹਿ ਜਾਂਦੇ ਹਾਂ।ਅਜਿਹਾ ਹੀ ਸ਼ਖ਼ਸ ਸਾਹਮਣੇ ਹੈ ਜੋ ਕਿ ਨਾਡੂ ਜਿਸ ਨੇ ਸੱਪਾਂ ਦੀ ਦੁਨੀਆਂ ਵਿੱਚ ਬਹੁਤ ਜ਼ਿਆਦਾ ਮੁਹਾਰਤ ਹਾਸਲ ਕੀਤੀ ਹੈ।ਜਿਸ ਵਿਅਕਤੀ ਦਾ ਕਹਿਣਾ ਹੈ
ਕਿ ਕੋਈ ਦੁਨੀਆਂ ਦਾ ਕੋਈ ਵੀ ਸਾਕੋ ਸੱਪ ਹੋਵੇ ਉਸ ਦਾ ਜ਼ਹਿਰ ਮੇਰੇ ਉੱਤੇ ਕੋਈ ਅਸਰ ਨਹੀਂ ਕਰਦਾ।ਆਦਿ ਉਸ ਦੇ ਹੋਰ ਵੀ ਬਹੁਤ ਸਾਰੇ ਵੱਡੇ ਵੱਡੇ ਕਾਰਨਾਮੇ ਸੋਸ਼ਲ ਮੀਡੀਆ ਉੱਤੇ ਦਿਖਾਈ ਦਿੰਦੇ ਅਕਸਰ ਹੀ ਹਨ।ਅਜਿਹਾ ਹੀ ਇੱਕ ਕਾਰਨਾਮਾ ਹੂੰ ਹੋਰ ਕਰਨ ਜਾ ਰਹੇ ਸੀ ਕਿ ਇਕ ਕੋਬਰਾ ਸੱਪ ਨੂੰ ਫੜ ਕੇ ਉਹ ਆਪਣੇ ਮੂੰਹ ਨਾਲ ਟੱਚ ਕਰਦੇ ਸੀ ਤਾਂ ਉਦੋਂ ਜਦੋਂ ਉਹ ਉਸ ਨੂੰ ਟੱਚ ਕਰਨ ਲੱਗੇ ਤਾਂ ਅਜਿਹਾ ਹਾਦਸਾ ਵਾਪਰਿਆ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਵੋਗੇ।
ਜਦੋਂ ਉਸ ਨੇ ਲੋਕਾਂ ਦੇ ਸਾਹਮਣੇ ਉਸ ਸੱਪ ਨੂੰ ਆਪਣੇ ਮੂੰਹ ਨਾਲ ਲਾਉਣਾ ਚਾਹਿਆ ਤਾਂ ਉਸ ਆਪਣੇ ਉਸ ਦੀ ਜੀਭ ਤੇ ਦੰਦੀ ਵੱਢ ਲਈ ।ਅਤੇ ਲੋਕਾਂ ਵਿੱਚ ਹੜ੍ਹ ਬਣ ਮੱਚ ਗਈ ।ਕਦੇ ਕਦੇ ਤਾਂ ਅਜਿਹੀਆਂ ਵੀ ਘਟਨਾਵਾਂ ਹੋ ਜਾਂਦੀਆਂ ਹਨ ਜਿਹੜੀਆਂ ਕੀ ਅਸੀਂ ਸੋਚਿਆ ਵੀ ਨਹੀਂ ਹੁੰਦਾ ਵੀਡੀਓ ਦਾ ਲਿੰਕ ਅਸਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਪੀਰਾਂ ਜ਼ਰੂਰ ਦਿਉ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ