ਹਰਚਰਨ ਸਿੰਘ ਦੇ ਕਤਲ ਕੇਸ ਵਿਚ ਵਕੀਲ ਦੀ ਧਮਾਕੇਦਾਰ ਇੰਟਰਵਿਊ,

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਯੂ ਪੀ ਦੇ ਨੌਜਵਾਨ ਹਰਚਰਨ ਸਿੰਘ ਦੇ ਕਤਲ ਕੇਸ ਦਾ ਮੁੱਦਾ ਬਹੁਤ ਜ਼ਿਆਦਾ ਸੋਸ਼ਲ ਮੀਡੀਆ ਤੇ ਫੈਲਿਆ ਹੋਇਆ ਹੈ।ਕਿਉਂਕਿ ਉਸ ਵਿੱਚ ਬਹੁਤ ਜ਼ਿਆਦਾ ਵੱਡੇ ਖੁਲਾਸੇ ਨਿਕਲ ਕੇ ਆਏ ਹਨ ਜੋ ਕਿ ਪੁਲਸ ਨੇ ਪੋਸਟਮਾਰਟਮ ਦੁਬਾਰਾ ਤੇ ਹੋਰ ਕੁਝ ਤਬਦੀਲੀਅਾਂ ਦੁਬਾਰਾ ਬਾਹਰ ਸਾਹਮਣੇ ਆਏ ਹਨ।ਅਤੇ ਕਈ ਵੀਡੀਓ ਵਿਚ ਇਹ ਵੀ ਦੱਸਿਆ ਜਾ ਰਿਹਾ ਹੈ

ਕਿ ਕਾਲਜ ਰਿਕਾਰਡਿੰਗਾਂ ਦੌਰਾਨ ਵੀ ਬਹੁਤ ਸਾਰੀਆਂ ਗੱਲਾਂ ਦਾ ਨੌਜਵਾਨ ਬਾਲਾ ਪੱਖ ਦਿਖਾਈ ਦੇ ਰਿਹਾ ਹੈ ਅਤੇ ਕੁਝ ਅਜਿਹੀਆਂ ਵੀਡੀਓ ਵੀ ਸੋਸ਼ਲ ਮੀਡੀਆ ਤੇ ਆਈਆਂ ਹਨ ਜਿਹੜੀਆਂ ਕਿ ਕੁੜੀ ਦੇ ਪੱਖ ਵਿਚ ਰੱਖੀਆਂ ਗਈਆਂ ਹਨ।ਪਰ ਹੁਣ ਇਕ ਅਜਿਹੀ ਵੀਡੀਓ ਸਾਹਮਣੇ ਨਿਕਲ ਗਿਆ ਹੈ ਜਿਸ ਨੂੰ ਦੇਖ ਕੇ ਅਤੇ ਉਨ੍ਹਾਂ ਦੇ ਵਿਚਾਰ ਸੁਣ ਕੇ ਰਹਿ ਜਾਵੋਗੇ ਹੈਰਾਨ।ਜਾਣਕਾਰੀ ਮੁਤਾਬਕ ਜੋ ਕਿ ਹਰਚਰਨ ਸਿੰਘ ਦੇ ਪਰਿਵਾਰ ਵੱਲੋਂ ਉਸ ਕੇਸ ਉੱਤੇ ਕੰਮ ਕਰ ਰਹੇ ਵਕੀਲ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ

ਕਿ ਇਹ ਬਹੁਤ ਹੀ ਮਾੜੀ ਘਟਨਾ ਵਾਪਰੀ ਹੈ ਜਿਹੜੀ ਕਿ ਹਰਚਰਨ ਸਿੰਘ ਦੇ ਨਾਲ ਹੋਈ ਹੈ ਉਸ ਨੂੰ ਇਨਸਾਫ ਦਿਵਾ ਕੇ ਰਹਾਂਗੇ ਅਤੇ ਉਨ੍ਹਾਂ ਕਾਤਲਾਂ ਨੂੰ ਜ਼ਰੂਰ ਗ੍ਰਿਫ਼ਤਾਰ ਕੀਤਾ ਜਾਵੇਗਾ ਜਿਨ੍ਹਾਂ ਨੇ ਇਸ ਵਿਚ ਸਾਰੇ ਮਿਲੇ ਹੋਏ ਹਨ ।ਅਤੇ ਖਾਸ ਕਰਕੇ ਉਨ੍ਹਾਂ ਦੇ ਬਿਆਨ ਵੀ ਸਾਹਮਣੇ ਆਏ ਹਨ ਜਿਹੜੀ ਕਿ ਉਸਦੀ ਪ੍ਰੇਮਿਕਾ ਕੁੜੀ ਹੈ ਉਸ ਉੱਤੇ ਸਖ਼ਤ ਕਾਰਵਾਈ ਕਰਵਾਈ ਜਾਵੇਗੀ ਕਿਉਂਕਿ ਇਸ ਦਾ ਕਾਰਨ ਇਹ ਹੈ

ਕਿ ਉਸ ਨੇ ਉਸ ਨੂੰ ਘਰ ਆਉਣ ਲਈ ਆਕਰਸ਼ਿਤ ਕੀਤਾ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਅਤੇ ਇਸ ਨੂੰ ਸਿਰਫ਼ ਵੀਡੀਓ ਦੇ ਆਧਾਰ ਤੇ ਹੀ ਦੱਸਿਆ ਗਿਆ ਹੈ ਜੋ ਕੁਝ ਵੀ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.