ਇਸ ਨਿਹੰਗ ਸਿੰਘ ਕੋਲ ਹੈ ਸਰਬਲੋਹ ਦਾ ਬਾਟਾ, ਪਾਣੀ ਪਿਆ ਕੇ ਕਰਦਾ ਹੈ ਵੱਡੇ-ਵੱਡੇ ਰੋਗ ਠੀਕ

Uncategorized

ਮੱਝ ਦੀ ਇਸ ਵੀਡੀਓ ਚ ਸਾਹਮਣੇ ਇੱਕ ਕਹਿ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਗੁਰੂ ਸਾਹਿਬਾਨਾਂ ਦੇ ਘਰਾਂ ਵਿਚ ਅਜਿਹੀਆਂ ਕਰਾਮਾਤਾਂ ਹੁੰਦੀਆਂ ਹਨ ਜਿਹੜੀਆਂ ਕਿ ਨਾ ਹੀ ਤੁਸੀਂ ਕਦੇ ਸੁਣਿਆ ਹੁਣ ਕਦੇ ਨਾ ਹੀ ਦੇਖੀਆਂ ਹੋਣ।ਅੱਜ ਦੀ ਇਹ ਖਬਰ ਸਾਹਮਣੇ ਨਿਕਲ ਗਈ ਹੈ ਜਿਹੜੀ ਜਗ੍ਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਜਗ੍ਹਾ ਹੈ।

ਉੱਥੇ ਨਿਹੰਗ ਸਿੰਘਾਂ ਨੇ ਇਕ ਅਜਿਹਾ ਸਰਬਲੋਹ ਦਾ ਬਾਟਾ ਜਿਸ ਨਾਲ ਲੋਕਾਂ ਦੇ ਦੁੱਖ ਦਰਦ ਇੱਕ ਵਾਰ ਉਹ ਸਰਬਲੋਹ ਦਾ ਵਾਟਾਂ ਪੀਣ ਨਾਲ ਦੂਰ ਹੋ ਜਾਂਦੇ ਹਨ ਅਤੇ ਲੋਕ ਦੂਰ ਦੂਰ ਦੀਆਂ ਜਗਾਵਾਂ ਤੋਂ ਉੱਥੇ ਆਉਂਦੇ ਹਨ ਅਤੇ ਆਪਣੇ ਦੁੱਖ ਦਰਦ ਵੀ ਭੁੱਲ ਜਾਂਦੇ ਹਨ।ਗੁਰੂ ਦੀ ਕਿਰਪਾ ਨਾਲ ਉੱਥੇ ਸਿਰਫ਼ ਨਿਹੰਗ ਸਿੰਘਾਂ ਵੱਲੋਂ ਸੰਗਤਾਂ ਨੂੰ ਸਰਬਲੋਹ ਦਾ ਬਾਟਾ ਸਕਾਇਆ ਜਾਂਦਾ ਹੈ। ਅਤੇ ਨਿਹੰਗ ਸਿੰਘਾਂ ਦੇ ਬਿਆਨਾਂ ਅਨੁਸਾਰ ਇਹ ਵੀ ਦੱਸਿਆ ਗਿਆ ਹੈ ਕਿ ਉਨ੍ਹਾਂ ਨੇ ਕੁਝ ਅਜਿਹੇ ਮਰੀਜ਼ਾਂ ਨੂੰ ਵੀ ਦੇਖਿਆ ਹੈ

ਕਿ ਜਿਹੜੇ ਕਿ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ।ਕੀ ਗੁਰੂ ਦੀ ਮੇਹਰ ਨਾਲ ਜਦੋਂ ਉਹ ਸਰਬਲੋਹ ਦਾ ਬਾਟਾ ਪੀਂਦੇ ਤਾਂ ਉਹ ਵਾਹਿਗੁਰੂ ਦੀ ਕਿਰਪਾ ਨਾਲ ਹੀ ਠੀਕ ਹੋ ਜਾਂਦੇ ਹਨ।ਅਤੇ ਉਨ੍ਹਾਂ ਦਾ ਦੱਸਣਾ ਹੈ ਕਿ ਦੂਰ ਦੂਰ ਤੋਂ ਇੱਥੇ ਸੰਗਤਾਂ ਆਉਂਦੀਆਂ ਹਨ ਅਤੇ ਆਪਣੀਆਂ ਬਿਮਾਰੀਆਂ ਦੁੱਖ ਦਰਦਾਂ ਤੋਂ ਛੁਟਕਾਰਾ ਪਾਉਂਦੀਆਂ ਹਨ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.