ਘਰਦਿਆਂ ਦੀ ਮਰਜ਼ੀ ਖ਼ਿਲਾਫ਼ ਮੁੰਡੇ ਕੁੜੀ ਨੇ ਕਰਵਾਇਆ ਵਿਆਹ, ਬਾਅਦ ਵਿੱਚ ਵਾਪਰਿਆ ਵੱਡਾ ਹਾਦਸਾ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿਸ ਤੇ ਸਾਨੂੰ ਅਜਿਹੀਆਂ ਸਾਡੇ ਸਮਾਜ ਵਿੱਚ ਵਾਪਰ ਰਹੀਆਂ ਘਟਨਾਵਾਂ ਅਤੇ ਹੋ ਰਹੀਆਂ ਗੱਲਾਂ ਦੇ ਬਿਆਨ ਸਾਹਮਣੇ ਆਉਂਦੇ ਹਨ ਅਜਿਹੀ ਹੀ ਘਟਨਾ ਸਾਹਮਣੇ ਨਿਕਲ ਗਈ ਹੈ ਬਟਾਲਾ ਸ਼ਹਿਰ ਤੋਂ ਜਿੱਥੋਂ ਦੇ ਇੱਕ ਬੱਸ ਸਟੈਂਡ ਵਿਚ ਖੜ੍ਹੇ ਨੌਜਵਾਨ ਲੜਕਾ ਅਤੇ ਲੜਕੀ ਨਵ ਵਿਆਹੀ ਦਿਖਾਈ ਦੇ ਰਹੇ ਹਨ।

ਅਤੇ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਘਰਦਿਆਂ ਦੀ ਮਰਜ਼ੀ ਖ਼ਿਲਾਫ਼ ਵਿਆਹ ਕਰਵਾਇਆ ਅਤੇ ਉਹ ਫਿਰ ਈਦੂ ਬਾਅਦ ਵਿਚ ਇਕ ਬੱਸ ਸਟੈਂਡ ਵਿਚ ਆਉਂਦੇ ਹਨ ਪਰ ਉੱਥੇ ਉਨ੍ਹਾਂ ਨਾਲ ਅਜਿਹੀ ਘਟਨਾ ਵਾਪਰਦੀ ਹੈ।ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਵੋਗੇ।ਕਿਉਂਕਿ ਉਨ੍ਹਾਂ ਦੇ ਮਨ ਵਿੱਚ ਪਤਾ ਨਹੀਂ ਕੀ ਚੱਲ ਰਿਹਾ ਹੁੰਦਾ ਹੈ ਕਿ ਉਹ ਉਥੇ ਖੜ੍ਹੇ ਇਕ ਅਜਿਹੀ ਵਸਤੂ ਨੂੰ ਦੋਵੇਂ ਇਕੱਠੇ ਹੀ ਖਾ ਜਾਂਦੇ ਹਨ ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ ਵਿੱਚ ਲਿਆਇਆ ਜਾਂਦਾ ਹੈ।

ਅਤੇ ਉਹ ਬਹੁਤ ਜ਼ਿਆਦਾ ਹੀ ਬੁਰੀ ਹਾਲਤ ਵਿੱਚ ਦਿਖਾਈ ਦੇ ਰਹੇ ਹਨ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਕੁੜੀ ਦੀ ਹਾਲਤ ਬਹੁਤ ਜ਼ਿਆਦਾ ਗੰਭੀਰ ਦੱਸੀ ਜਾ ਰਹੀ ਹੈ ਅਤੇ ਜਦੋਂ ਉਨ੍ਹਾਂ ਦੇ ਦੋਸਤਾਂ ਨੂੰ ਉਥੋਂ ਫੋਨ ਆਇਆ ਕਿ ਤੁਹਾਡਾ ਇਹ ਦੋਸਤ ਇੱਥੇ ਇਕ ਨਵਵਿਆਹੀ ਲੜਕੀ ਨਾਲ ਜਿਸ ਦੇ ਹੱਥਾਂ ਵਿੱਚ ਚੂੜਾ ਪਾਇਆ ਹੋਇਆ ਹੈ ਤਾਂ ਉਨ੍ਹਾਂ ਦੇ ਦੋਸਤਾਂ ਨੇ ਸਾਫ ਇਨਕਾਰ ਕਰ ਦਿੱਤਾ ਕਿ ਅਜਿਹਾ ਨਹੀਂ ਹੋ ਸਕਦਾ ਕਿਉਂਕਿ ਉਨ੍ਹਾਂ ਨੂੰ ਅਜੇ ਨਹੀਂ ਪਤਾ ਸੀ ਕਿ ਉਨ੍ਹਾਂ ਨੇ ਵਿਆਹ ਕਰਵਾ ਲਿਆ ਹੈ।ਅਤੇ ਜਦੋਂ ਉਸ ਲੜਕੀ ਦੇ ਸਾਥੀ ਹਸਪਤਾਲ ਵਿੱਚ ਪਾਉਂਦੇ ਹਨ

ਤਾਂ ਉਹ ਹੈਰਾਨ ਰਹਿ ਜਾਂਦੇ ਹਨ ਅਤੇ ਮਿਲੀ ਜਾਣਕਾਰੀ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਹੁਣ ਅੰਮ੍ਰਿਤਸਰ ਦੇ ਹਸਪਤਾਲ ਵਿਚ ਰੈਫਰ ਕੀਤਾ ਜਾ ਰਿਹਾ ਹੈ।ਇਹ ਅਜੇ ਤੱਕ ਕੁਝ ਵੀ ਨਹੀਂ ਪਤਾ ਲੱਗ ਰਿਹਾ ਕਿ ਉਨ੍ਹਾਂ ਨੇ ਕੀ ਕਾਰਨਾਂ ਕਰਕੇ ਉਹ ਜ਼ਹਿਰੀਲੀ ਚੀਜ਼ ਖਾਧੀ ਜਿਸ ਕਾਰਨ ਇਹ ਖੌਫਨਾਕ ਉਹਨਾਂ ਨਾਲ ਭਾਣਾ ਵਾਪਰਿਆ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *