ਹਰਚਰਨ ਸਿੰਘ ਦੇ ਮਾਮਲੇ ‘ਚ ਆਈ ਵੱਡੀ ਤਬਦੀਲੀ “ਵੇਖੋ ਵਾਇਰਲ ਵੀਡਿਓ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਸਾਨੂੰ ਮੀਡੀਆ ਉੱਪਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਦਾ ਪਤਾ ਚਲਦਾ ਹੈ।ਅਤੇ ਮੀਡੀਆ ਉੱਪਰ ਸਾਰੇ ਸੱਚ ਝੂਠ ਸਾਹਮਣੇ ਬਿਆਨ ਆਉਂਦੇ ਹਨ।ਅਜਿਹਾ ਹੀ ਇਹ ਕੇਸ ਹਰਚਰਨ ਸਿੰਘ ਦਾ ਜੋ ਕਿ ਯੂਪੀ ਦਾ ਰਹਿਣ ਵਾਲਾ ਸੀ

ਕਈ ਦਿਨਾਂ ਤੋਂ ਲਗਾਤਾਰ ਹੋਰ ਵੱਡੇ ਖੁਲਾਸੇ ਸਾਹਮਣੇ ਆ ਰਹੇ ਹਨ।ਅਜਿਹਾ ਹੀ ਇਕ ਵੱਡਾ ਖੁਲਾਸਾ ਸਾਹਮਣੇ ਆਇਆ ਹੈ ਕਿ ਹਰਚਰਨ ਸਿੰਘ ਦੀ ਮੌਤ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਖੇਤਾਂ ਵਿਚ ਕਰੰਟ ਲੱਗਣ ਕਾਰਨ ਹੋਈ ਹੈ ਅਤੇ ਤੁਹਾਨੂੰ ਇਹ ਵੀ ਪਤਾ ਹੈ ਕਿ ਪਹਿਲਾਂ ਸੋਸ਼ਲ ਮੀਡੀਆ ਤੇ ਜੋ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਉਨ੍ਹਾਂ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਹਰਚਰਨ ਸਿੰਘ ਉੱਤੇ ਜਦੋਂ ਉਸ ਦੀ ਪ੍ਰੇਮਿਕਾ ਨੇ ਦਬਾਅ ਪਾਇਆ ਕਿ ਉਹ ਉਸ ਦੇ ਘਰ ਆਵੇ ਅਤੇ ਹਰਚਰਨ ਸਿੰਘ ਉਸ ਦੇ ਘਰ ਜਾਂਦਾ ਹੈ

ਤਾਂ ਉਸ ਦੇ ਪਰਿਵਾਰ ਨੂੰ ਭਿਣਕ ਲੱਗ ਜਾਂਦੀ ਹੈ ਅਤੇ ਫਿਰ ਉਸ ਨਾਲ ਇਹ ਵੱਡਾ ਹਾਦਸਾ ਵਾਪਰਦਾ ਹੈ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਤਾਂ ਪੁਲੀਸ ਇਸ ਕੀ ਸੁਪਰ ਐੱਫਆਈਆਰ ਦਰਜ ਵੀ ਨਹੀਂ ਕਰ ਰਹੀ ਸੀ ਪਰ ਜਦੋਂ ਉਥੋਂ ਦੇ ਲੋਕਾਂ ਵੱਲੋਂ ਥਾਣੇ ਦਾ ਘਿਰਾਓ ਕੀਤਾ ਗਿਆ ਤਾ ਮੁਲਾਜ਼ਮਾਂ ਨੇ ਪ੍ਰੇਮਿਕਾ ਦੇ ਘਰ ਦੇ ਚਾਰ ਮੈਂਬਰਾਂ ਉਤੇ ਕੇਸ ਦਰਜ ਕਰ ਲਿਆ ਗਿਆ ਹੈ।

ਅਤੇ ਹਰਚਰਨ ਸਿੰਘ ਦੀ ਇਸ ਕਤਲ ਕੇਸ ਬਾਰੇ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵੀਡਿਓਜ਼ ਵਾਇਰਲ ਹੋ ਰਹੀਆਂ ਹਨ ਇਹ ਸਾਰੇ ਬਿਆਨ ਵੀਡੀਓ ਦੇ ਆਧਾਰ ਤੇ ਦਿੱਤੇ ਗਏ ਹਨ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *