8 ਸਾਲ ਤੋਂ ਕੈਂਸਰ ਤੋਂ ਪੀਡ਼ਤ ਕੁਡ਼ੀ ਦੁੱਖ ਭੰਜਨੀ ਬੇਰੀ ਹੇਠ ਇਸ਼ਨਾਨ ਕਰ ਹੋਈ ਠੀਕ!

Uncategorized

ਜਿਵੇਂ ਕਿ ਤੁਸੀਂ ਅੱਜ ਦੇ ਸਮੇਂ ਵਿੱਚ ਇਹ ਬਹੁਤ ਜ਼ਿਆਦਾ ਸੁਣੇ ਹੋਵੇਗੀ ਸ੍ਰੀ ਹਰਿਮੰਦਰ ਸਾਹਿਬ ਵਿੱਚ ਜਾ ਕੇ ਅਨੇਕਾਂ ਹੀ ਲੋਕਾਂ ਦੇ ਦੁੱਖ ਦਰਦ ਦੂਰ ਹੋਏ ਹਨ।ਅਜਿਹੀ ਹੀ ਇਹ ਖਬਰ ਸਾਹਮਣੇ ਨਿਕਲ ਗਈ ਹੈ ਜੋ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਆਈਆਂ ਸੰਗਤਾਂ ਨੇ ਆਪਣੇ ਮੂੰਹੋਂ ਬਿਆਨ ਕੀਤਾ ਹੈ।ਕੀ ਉਨ੍ਹਾਂ ਦੇ ਪਰਿਵਾਰ ਦੀ ਲੜਕੀ ਜੋ ਕਿ ਕਰੀਬ ਅਠਾਰਾਂ ਉਨੀ ਸਾਲ ਦੇ ਕਰੀਬ ਹੈ

ਉਸ ਨੂੰ ਬਹੁਤ ਲੰਮੇ ਸਮੇਂ ਤੋਂ ਇਕ ਕੈਂਸਰ ਦੀ ਬਿਮਾਰੀ ਦਾ ਰੋਗ ਸੀ।ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਅਸੀਂ ਦੁਨੀਆਂ ਦੀ ਉਹ ਗਿਣੀ ਥਾਂ ਨਹੀਂ ਜਿੱਥੇ ਅਸੀਂ ਆਪਣੀ ਲੜਕੀ ਦਾ ਇਲਾਜ ਨਹੀਂ ਕਰਵਾਇਆ।ਪਰ ਜੇ ਅਸੀਂ ਭਾਰਤ ਵਿੱਚ ਹਰ ਇੱਕ ਜਗ੍ਹਾ ਤੇ ਥਾਂ ਤੇ ਜਾ ਜਾ ਕੇ ਅਸੀਂ ਆਪਣੀ ਲੜਕੀ ਦਾ ਇਲਾਜ ਕਰਵਾਇਆ ਪਰ ਕਿਤੋਂ ਫ਼ਰਕ ਨਹੀਂ ਪਿਆ।ਪਰ ਜਦੋਂ ਉਨ੍ਹਾਂ ਨੇ ਦੱਸਿਆ

ਕਿ ਜਦੋਂ ਅਸੀਂ ਇਨ੍ਹਾਂ ਖ਼ਾਲਸਾ ਜੀ ਗਿਆਨੀਆਂ ਨੂੰ ਮਿਲੇ ਤਾਂ ਉਨ੍ਹਾਂ ਨੇ ਸਾਨੂੰ ਇਕ ਹੀ ਰਹਿ ਦੱਸੀ ਕਿ ਤੁਸੀਂ ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਵਿੱਚ ਆਪਣੀ ਲੜਕੀ ਦੇ ਜੋ ਦੁੱਖ ਭੰਜਨੀ ਤੇ ਇਸ਼ਨਾਨ ਕਰਵਾਓ ਵਾਹਿਗੁਰੂ ਦੀ ਮਿਹਰ ਨਾਲ ਸਭ ਕੁਝ ਠੀਕ ਹੋ ਜਾਵੇਗਾ।ਉਸ ਪਰਿਵਾਰ ਨੇ ਉਸ ਖਾਲਸਾ ਜੀ ਦੀ ਗੱਲ ਮੰਨ ਕੇ ਉਨ੍ਹਾਂ ਨੇ ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਵੱਲ ਨੂੰ ਚਾਲੇ ਪਾਏ ਅਤੇ ਜਦੋਂ ਉਹਨਾਂ ਨੇ ਆਪਣੀ ਲੜਕੀ ਨੂੰ ਇਸ਼ਨਾਨ ਦੁੱਖ ਭੰਜਨੀ ਵਿਚ ਕਰਵਾਇਆ।

ਉਨ੍ਹਾਂ ਦੇ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਪਹਿਲੇ ਦਿਨੋਂ ਹੀ ਬਹੁਤ ਫਰਕ ਪੈਣ ਲੱਗ ਗਿਆ ਸੀ ਅਤੇ ਫੇਰ ਉਨ੍ਹਾਂ ਨੇ ਪਾਠ ਵੀ ਰਖਵਾਏ ਅਤੇ ਦੋ ਤਿੰਨ ਦਿਨ ਲਗਾਤਾਰ ਲੜਕੀ ਨੂੰ ਇਸ਼ਨਾਨ ਕਰਵਾਉਂਦੇ ਰਹੇ ਅਤੇ ਉਨ੍ਹਾਂ ਨੂੰ ਮੌਕੇ ਤੇ ਹੀ ਪ੍ਰਤੱਖ ਸਭ ਕੁਝ ਦੇਖ ਗਿਆ ਸੀ ਕਿ ਹੁਣ ਉਹ ਲੜਕੀ ਬਿਲਕੁਲ ਠੀਕ ਹੈ।ਅਸੀਂ ਉਨ੍ਹਾਂ ਨੇ ਵਾਹਿਗੁਰੂ ਜੀ ਦਾ ਸ਼ੁਕਰੀਆ ਕੀਤਾ।ਅਜੇ ਵੀਡੀਓ ਵਿੱਚ ਦਿਖਾਈ ਦੇ ਰਹੀ ਉਸ ਦੇ ਪਰਿਵਾਰ ਦੇ ਮੈਂਬਰਾਂ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਦੀ ਨਗਰੀ ਵਿੱਚ ਸੱਚੇ ਦਿਲੋਂ ਸਭ ਕੁਝ ਮਿਲਦਾ ਹੈ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.