ਹੁਣ ਤੱਕ ਦੀ ਸਭ ਤੋਂ ਵੱਡੀ ਖਬਰ”ਹਰਚਰਨ ਸਿੰਘ ਦੀ ਮੌਤ ਤੋਂ ਪਹਿਲਾਂ ਦੀ ਵੀਡੀਓ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਹਰਚਰਨ ਸਿੰਘ ਦੇ ਕ-ਤ-ਲ ਕੇਸ ਦਾ ਮੁੱਦਾ ਬਹੁਤ ਜ਼ਿਆਦਾ ਭਖਿਆ ਹੋਇਆ ਹੈ।ਸੋਸ਼ਲ ਮੀਡੀਆ ਉੱਤੇ ਹਰਚਰਨ ਸਿੰਘ ਦੇ ਕਤਲ ਕੇਸ ਬਾਰੇ ਬਹੁਤ ਜ਼ਿਆਦਾ ਵੀਡਿਓਜ਼ ਵਾਇਰਲ ਹੋ ਰਹੀਆਂ ਹਨ।ਜਿਨ੍ਹਾਂ ਵੀਡਿਓਜ਼ ਵਿੱਚ ਲੋਕਾਂ ਨੇ ਉਸ ਦੇ ਕਈ ਪੱਖ ਵਿੱਚ ਵੀ ਬਿਆਨ ਰੱਖੇ ਹਨ ਅਤੇ ਕਿਸ ਨੇ ਉਸ ਦੇ ਵਿਰੁੱਧ ਵੀ ਵਿਚਾਰ ਰੱਖੇ ਹਨ।

ਕੁਝ ਵੀਡੀਓਜ਼ ਅਜਿਹੀਆਂ ਵੀ ਸਾਹਮਣੇ ਨਿਕਲ ਕੇ ਆਈਆਂ ਕਿ ਕੀਤੀਆਂ ਹੋਈਆਂ ਕਾਲ ਰਿਕਾਰਡਿੰਗ ਵਿਚ ਸਾਫ਼ ਜ਼ਾਹਿਰ ਹੁੰਦਾ ਦਿਖਾਈ ਦੇ ਰਿਹਾ ਹੈ ਕਿ ਉਸ ਮੁੰਡੇ ਨੂੰ ਘਰ ਵਿਚ ਬੁਲਾਇਆ ਜਾਂਦਾ ਹੈ।ਅਤੇ ਮਿਲੀ ਜਾਣਕਾਰੀ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਸ ਮੁੰਡੇ ਦੇ ਕਰੰਟ ਲਗਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ।ਅਤੇ ਕੁਝ ਵੀਡੀਓਜ਼ ਜਿਹੀਆਂ ਵੀ ਵਾਇਰਲ ਹੋਈਆਂ ਹਨ

ਕਿ ਕਿਸੇ ਨੇ ਅਜਿਹੀਆਂ ਫੋਨ ਕਾਲ ਰਿਕਾਰਡਿੰਗ ਸਾਹਮਣੇ ਰੱਖੀਆਂ ਹਨ ਕਿ ਕੁੜੀ ਦੇ ਹੱਕ ਵਿਚ ਵੀ ਬਿਆਨ ਦਿੱਤੇ ਜਾ ਰਹੇ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਸਤਾਰਾਂ ਤਰੀਕ ਦੇ ਦਿਨ ਹਰਚਰਨ ਸਿੰਘ ਦੇ ਪਿੰਡ ਉਸ ਦਾ ਭੋਗ ਸੀ।ਇਸ ਦੌਰਾਨ ਉੱਥੇ ਪਹੁੰਚੇ ਲੋਕਾਂ ਨੇ ਬਹੁਤ ਜ਼ਿਆਦਾ ਸੋਗ ਮਨਾਇਆ।

ਅਤੇ ਪਿੰਡ ਵਿੱਚ ਸਹਿਮ ਦੀ ਲਹਿਰ ਬਣੀ ਹੋਈ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਨਾਲ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *