ਆਹ ਦੇਖੋ ਪੰਜਾਬ ਦੇ ਸਰਕਾਰੀ ਸਮਾਰਟ ਸਕੂਲਾਂ ਦਾ ਹਾਲ”ਵੇਖੋ ਪੂਰੀ ਵੀਡੀਓ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਾਨੂੰ ਸਮਾਜ ਵਿੱਚ ਹੋ ਰਹੀਆਂ ਗਤੀਵਿਧੀਆਂ ਦਾ ਪਤਾ ਚਲਦਾ ਹੈ ਅਜਿਹੀ ਹੀ ਖਬਰ ਤੁਹਾਡੇ ਸਾਹਮਣੇ ਨਿਕਲ ਕੇ ਆਈ ਹੈ।ਕਿ ਸਾਨੂੰ ਸਭ ਨੂੰ ਆਪ ਨੂੰ ਹੀ ਪਤਾ ਹੈ ਕਿ ਸਕੂਲਾਂ ਵਿੱਚ ਬੱਚੇ ਪੜ੍ਹਨ ਲਈ ਚੰਗੀ ਵਿੱਦਿਆ ਪ੍ਰਾਪਤ ਕਰਨ ਲਈ ਜਾਂਦੇ ਹਨ।

ਪਰ ਜਿਵੇਂ ਹੁਣ ਤੁਹਾਨੂੰ ਪਤਾ ਹੀ ਹੈ ਕਿ ਬੜੇ ਹੀ ਲੰਬੇ ਸਮੇਂ ਤੋਂ ਕੋਰੋਨਾ ਦੀ ਮਾਹਵਾਰੀ ਚੱਲ ਰਹੀ ਹੈ ਅਤੇ ਜਦੋਂ ਪੰਜਾਬ ਸਰਕਾਰ ਸਕੂਲਾਂ ਨੂੰ ਲਗਾਉਣ ਵਿੱਚ ਕਦਮ ਚੁੱਕਦੀ ਤਾਂ ਕੋਰੋਨਾ ਦੀਅਾਂ ਵਧ ਰਹੀਅਾਂ ਰਿਪੋਰਟਾਂ ਕਰਕੇ ਫਿਰ ਹੀ ਇਕਦਮ ਹੀ ਬੰਦ ਕਰਨੇ ਪੈ ਜਾਂਦੇ ਹਨ।ਚਿਡ਼ੀ ਕਿ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਏ ਕਿ ਦੱਸਿਆ ਗਿਆ ਹੈ ਕਿ ਇਹ ਖਡੂਰ ਸਾਹਿਬ ਤੋਂ ਹੈ ਜਿੱਥੋਂ ਦੇ ਸਰਕਾਰੀ ਸਕੂਲ ਵਿੱਚ ਉਨ੍ਹਾਂ ਪੜ੍ਹਨ ਵਾਲੇ ਬੱਚਿਆਂ ਦੀ ਬਜਾਏ ਗੁੱਜਰਾਂ ਦੀਆਂ ਮੱਝਾਂ ਗਾਵਾਂ ਨੇ ਜਗ੍ਹਾ ਲੈ ਲਈ ਹੈ

ਅਤੇ ਦੇਖਣ ਵਿਚ ਇਹੀ ਲੱਗ ਰਿਹਾ ਹੈ ਕਿ ਉਹ ਹੀ ਪੜ੍ਹਨ ਆਈਆਂ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਐ ਹੁਣ ਕੀ ਕੋਰੋਨਾ ਦੀ ਮਹਾਂਮਾਰੀ ਕਰਕੇ ਪੰਜਾਬ ਦੇ ਬਹੁਤ ਜ਼ਿਆਦਾ ਸਕੂਲ ਬੰਦ ਪਏ ਹਨ ਅਤੇ ਸਰਕਾਰੀ ਸਕੂਲਾਂ ਦਾ ਤਾਂ ਇਹੋ ਜਿਹੀਆਂ ਗੱਲਾਂ ਕਰਕੇ ਬਹੁਤ ਜ਼ਿਆਦਾ ਬੁਰਾ ਹਾਲ ਹੋ ਰਿਹਾ ਹੈ।ਇਨ੍ਹਾਂ ਦਾ ਇਹੀ ਕਾਰਨ ਹੈ

ਕਿ ਕੋਰੋਨਰ ਦੀ ਜਦੋਂ ਇਕਦਮ ਵਧ ਰਹੀ ਮਹਾਂਮਾਰੀ ਕਾਰਨ ਫੇਰ ਦੁਬਾਰਾ ਤੋਂ ਸਕੂਲ ਬੰਦ ਕਰਨੇ ਪੈ ਜਾਂਦੇ ਹਨ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਹੀ ਦਿੱਤੀ ਗਈ ਹੈ!ਇਸ ਵੀਡੀਓ ਦੇ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *