ਪੰਜਾਬ ਵਿੱਚ ਹੁਣ 30 ਦਿਨਾਂ ਦੇ ਅੰਦਰ-ਅੰਦਰ ਕਰਨਾ ਪਵੇਗਾ ਲੋਕਾਂ ਨੂੰ ਇਹ ਜ਼ਰੂਰੀ ਕੰਮ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਰੁਣਾ ਦੀ ਮਹਾਂਮਾਰੀ ਨੂੰ ਵੱਧਦੇ ਹੋਏ ਵੇਖਦੇ ਸਰਕਾਰ ਨੇ ਬਹੁਤ ਸਾਰੇ ਕਦਮ ਚੁੱਕੇ ਹਨ।ਅਤੇ ਲੋਕਾਂ ਦੀ ਸੁਰੱਖਿਆ ਨੂੰ ਨਜ਼ਰ ਵਿਚ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਤਾਂ ਜੋ ਸਾਡੇ ਦੇਸ਼ ਦਾ ਭਵਿੱਖ ਵਧੀਆ ਰਹਿ ਸਕੇ।ਅਜਿਹੀ ਹੀ ਤੁਹਾਡੇ ਸਾਹਮਣੇ ਖ਼ਬਰ ਨਿਕਲ ਗਈ ਹੈ ਜਿੱਥੇ ਸਰਕਾਰ ਨੇ ਇਹ ਸਾਰੇ ਵੱਡੇ ਐਲਾਨ ਕੀਤੇ ਹਨ।

ਕੀ ਸਾਰੇ ਲੋਕਾਂ ਨੂੰ ਤੀਹ ਦਿਨਾਂ ਦੇ ਅੰਦਰ ਇਹ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ ਤੇ ਹਜ਼ਾਰਾਂ ਕੁਝ ਐਲਾਨ ਕੀਤਾ ਗਿਆ ਹੈ।ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਕਰੋਨਾ ਦੇ ਦੌਰ ਵਿੱਚ ਲੋਕਾਂ ਨੂੰ ਬਚਾਉਣ ਲਈ ਸਰਕਾਰ ਨੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਹਨ।ਉੱਥੇ ਹੀ ਸਰਕਾਰ ਵੱਲੋਂ ਲਾਗੂ ਕੀਤੀਆਂ ਨਵੀਆਂ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ।

ਜਿਸ ਨਜ਼ਰ ਵਿੱਚ ਰੱਖਦੇ ਹੋਏ ਸਰਕਾਰ ਨੇ ਹੀ ਦੇਖਿਆ ਹੈ ਕਿ ਕੋਰੋਨਾ ਦੀ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।ਅਤੇ ਜਿਥੇ ਲੋਕਾਂ ਵੱਲੋਂ ਸਖ਼ਤੀ ਨਾਲ ਸਰਕਾਰ ਦੇ ਕੀਤੇ ਗਏ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ।ਕੋਰੋਨਾ ਦੀ ਮਹਾਂਮਾਰੀ ਦੌਰਾਨ ਦੇਖਦੇ ਹੋਏ ਸਰਕਾਰ ਨੇ ਤੀਹ ਦਿਨਾਂ ਦੇ ਅੰਦਰ ਅੰਦਰ ਇਹ ਵੀ ਨਿਯਮ ਰੱਖੇ ਹਨ ਕਿ ਹਰ ਇੱਕ ਨੂੰ ਕੁਵਿਡ ਵੈਕਸੀਨ ਲਵਾਉਣੀ ਜ਼ਰੂਰੀ ਹੈ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *