ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਹੁਣ ਤਕ ਸਿਆਸੀ ਪਾਰਟੀਆਂ ਵਿੱਚ ਬਹੁਤ ਜ਼ਿਆਦਾ ਭੁਚਾਲ ਟਿਆਨਾ ਅਤੇ ਬਹੁਤ ਜ਼ਿਆਦਾ ਮੁੱਦੇ ਵੀ ਉੱਠ ਰਹੇ ਹਨ।ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਲਿਆਉਣ ਵਾਲੀ ਹੈ।ਪੰਜਾਬ ਕਾਂਗਰਸ ਦੇ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ
ਹਾਲਾਂਕਿ ਇਹ ਸਾਰੇ ਬਿਆਨ ਸੂਤਰਾਂ ਦੇ ਅਨੁਸਾਰ ਹੀ ਦਿੱਤੇ ਗਏ ਹਨ।ਪਰ ਸੂਤਰਾਂ ਦੇ ਮੁਤਾਬਕ ਕਾਂਗਰਸ ਹਾਈ ਕਮਾਂਡ ਨੇ ਉਨ੍ਹਾਂ ਨੂੰ ਫੋਨ ਕਰਕੇ ਉਨ੍ਹਾਂ ਤੋਂ ਅਸਤੀਫਾ ਮੰਗਿਆ ਸੀ ਅਤੇ ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਦੇ ਨਾਲ ਨਾਲ ਪਾਰਟੀ ਤੂੰ ਵੀ ਅਸਤੀਫ਼ਾ ਦੇ ਦਿੱਤਾ ਹੈ।ਹਾਲਾਂਕਿ ਇਸ ਸਾਰੀ ਦਿੱਤੀ ਖ਼ਬਰ ਬਾਰੇ ਬੇਰ ਅਧਿਕਾਰ ਨਹੀਂ ਹੈ
ਅੱਜ ਪਰ ਸ਼ਾਮ ਨੂੰ ਪੰਜ ਵਜੇ ਦੇ ਕਰੀਬ ਹੋਣ ਵਾਲੀ ਵਿਧਾਇਕਾਂ ਦੀ ਮੀਟਿੰਗ ਚ ਪੰਜਾਬ ਦਾ ਨਵਾਂ ਮੁੱਖ ਮੰਤਰੀ ਚੁਣਨ ਦਾ ਹੁਕਮ ਦਿੱਤਾ ਗਿਆ ਹੈ।ਅਤੇ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਵੀ ਜਾਣਗੇ ਅਤੇ ਉਨ੍ਹਾਂ ਦੇ ਨਾਲ ਸਹਾਇਕ ਜੋ ਕਿ ਉਨ੍ਹਾਂ ਦੀ ਭੇਟ ਕਰ ਰਹੇ ਹਨ ਅਤੇ ਉਹ ਵੀ ਉਨ੍ਹਾਂ ਨਾਲ ਉੱਥੇ ਹੀ ਪਹੁੰਚਣਗੇ ।ਇਹ ਮੁੱਦਾ ਬਹੁਤ ਜ਼ਿਆਦਾ ਭਖਿਆ ਹੋਇਆ ਹੈ ਕਿਉਂਕਿ ਕਾਂਗਰਸ ਪਾਰਟੀ ਵਿੱਚ ਚੱਲ ਰਹੇ
ਅੰਦਰੂਨੀ ਕਲੇਸ਼ਾਂ ਕਰਕੇ ਬਹੁਤ ਜ਼ਿਆਦਾ ਵੱਡੇ ਖੁਲਾਸੇ ਸਾਹਮਣੇ ਆਏ ਹਨ।ਇਹ ਤੁਹਾਨੂੰ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ॥ਪੂਰੀ ਜਾਣਕਾਰੀ ਜਾਨਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ