ਇਕਲੌਤਾ ਪੁੱਤ ਤੁਰ ਗਿਆ ਜਹਾਨੋਂ ,ਮਾਪਿਆਂ ਦਾ ਹੋਇਆ ਰੋ-ਰੋ ਬੁਰਾ ਹਾਲ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਾਨੂੰ ਸਮਾਜ ਵਿੱਚ ਹੋ ਰਹੀਆਂ ਗਤੀਵਿਧੀਆਂ ਦੀ ਪੂਰੀ ਜਾਣਕਾਰੀ ਮਿਲਦੀ ਰਹਿੰਦੀ ਹੈ ਅਤੇ ਉਨ੍ਹਾਂ ਦੇ ਖੁਲਾਸੇ ਸਾਹਮਣੇ ਆਉਂਦੇ ਹਨ ਅਜਿਹੀ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ।ਬਟਾਲਾ ਦੇ ਨੇੜੇ ਪੈਂਦੇ ਇਕ ਪਿੰਡ ਜੈਤਪੁਰ ਦੇ ਨੌਜਵਾਨ ਦੀ ਨਸ਼ੇ ਨਾਲ ਓਵਰਡੋਜ਼ ਹੋਣ ਕਾਰਨ ਮੌ-ਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਹ ਨੌਜਵਾਨ ਮਾਪਿਆਂ ਦਾ ਕੱਲਾ ਹੀ ਪੁੱਤ ਸੀ ਅਤੇ ਉਹ ਨਸ਼ੇ ਦੀ ਲਪੇਟ ਵਿੱਚ ਆ ਕੇ ਪਤਾ ਨੀ ਕੀ ਕਾਰਨਾਂ ਕਰਕੇ ਮੌਤ ਹੋ।ਘਰਦਿਆਂ ਦੇ ਬਿਆਨਾਂ ਅਨੁਸਾਰ ਪੁਲਿਸ ਮੁਲਾਜ਼ਮਾਂ ਨੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੂਰੀ ਜਾਂਚ ਕੀਤੀ ਜਾ ਰਹੀ ਹੈ।ਮ੍ਰਿਤਕ ਨੌਜਵਾਨ ਦੀ ਮਾਂ ਦੇ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਕੁਝ ਸਮਾਂ ਹੀ ਹੋਇਆ ਸੀ

ਕਿ ਉਹ ਚੰਡੀਗਡ਼੍ਹ ਕੰਮ ਤੇ ਲੱਗਿਆ।ਅਤੇ ਉਸਦੀ ਮਾਤਾ ਨੇ ਉਸ ਨੂੰ ਕਿਸੇ ਕਾਰਨਾਂ ਕਰਕੇ ਪਿੰਡ ਬੁਲਾਇਆ ਅਤੇ ਜੋ ਕਿ ਜ਼ਰੂਰੀ ਕੰਮਾਂ ਸੀ।ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਇਕ ਦਿਨ ਲਈ ਹੀ ਪਿੰਡ ਆਇਆ ਸੀ ਅਤੇ ਜਦੋਂ ਉਨ੍ਹਾਂ ਨੂੰ ਇਹ ਪਤਾ ਲੱਗਿਆ ਕਿ ਕਿਸੇ ਨਸ਼ੇ ਦੀ ਓਵਰਡੋਜ਼ ਨਾਲ ਉਸਦੀ ਮੌਤ ਹੋ ਗਈ ਹੈ ਤਾਂ ਉਨ੍ਹਾਂ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ।ਅਤੇ ਮਾਂ ਤੋਂ ਆਪਣੇ ਪੁੱਤਰ ਦੀ ਜੁਦਾਈ ਝੱਲੀ ਨਹੀਂ ਜਾ ਰਹੀ ਅਤੇ ਘਰ ਵਿਚ ਸਹਿਮ ਦਾ ਮਾਹੌਲ ਬਣਿਆ ਪਿਆ ਹੈ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.