19 ਸਤੰਬਰ 2021ਸੁਬ੍ਹਾ ਦੀਆਂ ਤਾਜ਼ਾ ਖ਼ਬਰਾਂ!

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਤੁਹਾਡੇ ਸਾਹਮਣੇ ਲੈ ਕੇ ਆਏ ਹਾਂ ਜਿੱਥੇ ਗੱਲ ਕਰਾਂਗੇ ਭਾਰਤ ਦੇਸ਼ ਦੇ ਪੰਜਾਬ ਸੂਬੇ ਦੀਆਂ ਅਹਿਮ ਖ਼ਬਰਾਂ ਤੇ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਵਲੋਂ ਇੱਕ ਵਾਰ ਨਜ਼ਰ ਮਾਰੀਏ ਅੱਜ ਦੀਆਂ ਚੋਣਵੀਆਂ ਖ਼ਬਰਾਂ ਤੇ।ਦੀਪ ਸਿੱਧੂ ਵੱਲੋਂ ਦਿੱਤੇ ਬਿਆਨ ਤੇ ਕਿਸਾਨਾਂ ਚ ਰੋਸ,ਮੁਆਫੀ ਦੀ ਕੀਤੀ ਮੰਗ ।ਜੀਐਸਟੀ ਕੌਂਸਲ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਇਹ ਚੀਜ਼ਾਂ ਹੋਈਆਂ ਮਹਿੰਗੀਆਂ ਅਤੇ ਇਹ ਚੀਜ਼ਾਂ ਹੋਈਆਂ

ਸਸਤੀਆਂ ਦੇਖੋ ਅੱਜ ਦੀ ਲਿਸਟ।ਅਤੇ ਜਲਦ ਹੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਚ ਹੋ ਸਕਦਾ ਹੈ ਵਾਧਾ।ਭਾਰਤ ਵਿੱਚ ਫੇਰ ਵਧ ਰਹੇ ਹਨ ਕਰੋਨਾ ਦੇ ਕੇਸ,ਸਰਕਾਰ ਚੌਕਸ।ਸੁਨੀਲ ਜਾਖੜ ਹੋ ਸਕਦੇ ਹਨ ਪੰਜਾਬ ਦੇ ਅਗਲੇ ਮੁੱਖ ਮੰਤਰੀ,ਦੌੜ ਚ ਸਭ ਤੋਂ ਅੱਗੇ ਟਵੀਟ ਕਰ ਕੇ ਸੀਐਮ ਬਦਲਣ ਦਾ ਕੀਤਾ ਸਵਾਗਤ।ਸੀਬੀਐਸਈ ਨੇ ਨਵੰਬਰ ਦਸੰਬਰ ਪ੍ਰੀਖਿਆ ਸਬੰਧੀ ਜਾਰੀ ਕੀਤਾ ਇਹ ਨਵਾਂ ਨੋਟੀਫਿਕੇਸ਼ਨ ਦੇਖੋ!

ਵੱਡੀ ਖਬਰ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ।ਰਾਜਪਾਲ ਨੂੰ ਸੌਂਪਿਆ।ਵਿਧਾਇਕ ਦਲ ਨੇ ਸੋਨੀਆ ਗਾਂਧੀ ਤੇ ਛੱਡਿਆ ਆਖ਼ਰੀ ਫ਼ੈਸਲਾ’ਅਤੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਵੀਹ ਨੂੰ ਚੁੱਕਣਗੇ ਸਹੁੰ!ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼,ਸਿਰਸਾ ਨੇ ਜਤਾਈ ਨਾਰਾਜ਼ਗੀ ਅੱਜ ਦੀਆਂ ਇਹ ਅਹਿਮ ਖ਼ਬਰਾਂ ਉੱਤੇ ਇੱਕ ਵਾਰ ਨਜ਼ਰ ਮਾਰਲੀ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *