ਵੱਡੀ ਖਬਰ:ਪੰਜਾਬ ਦੇ ਮੁੱਖ ਮੰਤਰੀ ਬਾਰੇ ਹੋਇਆ ਵੱਡਾ ਐਲਾਨ,

Uncategorized

ਪੰਜਾਬ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਇਹ ਗੱਲ ਸੂਤਰਾਂ ਦੇ ਹਵਾਲੇ ਤੋਂ ਦੱਸੀ ਜਾ ਰਹੀ ਹੈ ਪਰ ਅਜੇ ਤੱਕ ਇਸ ਦਾ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਦੇ ਵਿੱਚ ਕਾਟੋ ਕਲੇਸ਼ ਦਾ ਛਿੜਿਆ ਹੋਇਆ ਹੈ।

ਅਕਸਰ ਹੀ ਪੰਜਾਬ ਕਾਂਗਰਸ ਦੇ ਬਹੁਤ ਸਾਰੇ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਬੋਲਦੇ ਹੋਏ ਦਿਖਾਈ ਦਿੰਦੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਮੰਤਰੀਆਂ ਦੀ ਗੱਲਬਾਤ ਨਹੀਂ ਸੁਣਦੇ ਅਤੇ ਆਪਣੇ ਆਪ ਫ਼ੈਸਲੇ ਲਾ ਲੈਂਦੇ ਹਨ। ਨਵਜੋਤ ਸਿੰਘ ਸਿੱਧੂ ਦੁਆਰਾ ਵੀ ਬਹੁਤ ਸਾਰੇ ਤੰਜ ਕੈਪਟਨ ਅਮਰਿੰਦਰ ਸਿੰਘ ਉੱਤੇ ਕਸੇ ਗਏ ਸੀ।ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦੀ ਹਾਈ ਕਮਾਨ ਨੇ ਮੀਟਿੰਗ ਦੇ ਲਈ ਬੁਲਾਇਆ ਸੀ।

ਇਸ ਮੀਟਿੰਗ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਉਤਾਰਿਆ ਜਾਵੇਗਾ ਤਾਂ ਉਹ ਪਾਰਟੀ ਨੂੰ ਵੀ ਛੱਡ ਦੇਣਗੇ ਅਤੇ ਇਸੇ ਤਰੀਕੇ ਨਾਲ ਹੁਣ ਹੋਇਆ ਵੀ ਹੈ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਵੀ ਅਸਤੀਫਾ ਦੇ ਰਹੇ ਹਨਇਸ ਤੋਂ ਇਲਾਵਾ ਕਾਂਗਰਸ ਪਾਰਟੀ ਨੂੰ ਵੀ ਛੱਡ ਰਹੇ ਹਨ।ਦੱਸਿਆ ਜਾ ਰਿਹਾ ਹੈ ਕਿ ਅਗਲੀ ਮੀਟਿੰਗ ਦੇ ਵਿੱਚ ਇਹ ਐਲਾਨ ਕੀਤਾ ਜਾ ਸਕਦਾ ਹੈ

ਕਿ ਪੰਜਾਬ ਦੇ ਲਈ ਇਕ ਨਵਾਂ ਮੁੱਖਮੰਤਰੀ ਚੁਣਿਆ ਜਾਵੇ।ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਮੰਤਰੀ ਚੁਣਿਆ ਜਾ ਸਕਦਾ ਹੈ ਪਰ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਜ਼ੋਨਲ ਦੀਆਂ ਸੰਭਾਵਨਾਵਾਂ ਜ਼ਿਆਦਾ ਦਿਖਾਈ ਦੇ ਰਹੀਆਂ ਹਨ।ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ।ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਨਾਟਕ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਕਾਂਗਰਸ ਨੂੰ ਬਚਾਇਆ ਜਾ ਸਕੇ।ਕਿਉਂਕਿ ਕੈਪਟਨ ਅਮਰਿੰਦਰ ਸਿੰਘ ਜੇਕਰ ਆਪਣੀ ਕੁਰਸੀ ਤੇ ਬੈਠੇ ਰਹਿੰਦੇ ਹਨ ਤਾਂ ਕਾਂਗਰਸ ਦਾ ਬਹੁਤ ਵੱਡਾ ਨੁਕਸਾਨ ਹੋਵੇਗਾ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *