ਦੋ ਵਕਤ ਦੀ ਰੋਟੀ ਨਾਲ ਮਸਾਂ ਹੁੰਦਾ ਗੁਜ਼ਾਰਾ” ਮੁਸ਼ਕਲਾਂ ਵਿਚੋਂ ਗੁਜ਼ਰ ਰਿਹਾ ਇਹ ਪਰਿਵਾਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਾਨੂੰ ਅਜਿਹੀਆਂ ਵੀਡੀਓਜ਼ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿਹੜੀਆਂ ਕਿ ਇਨ੍ਹਾਂ ਆਜ਼ਾਦੀਆਂ ਦੁੱਖ ਭਰੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਨ ਅਜਿਹੀ ਹੀ ਇਹ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ।ਜ਼ਿਲ੍ਹਾ ਲੁਧਿਆਣਾ ਦੇ ਕੋਲ ਪੈਂਦੇ ਪਿੰਡ ਸਰਵਰਪੁਰ ਦੀ ਹੈ

ਜਿੱਥੋਂ ਦਾ ਇੱਕ ਪਰਿਵਾਰ ਬਹੁਤ ਹੀ ਗ਼ਰੀਬੀ ਦੀਆਂ ਮੁਸ਼ਕਲਾਂ ਵਿੱਚੋਂ ਲੰਘ ਰਿਹਾ ਹੈ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਦੇ ਸਮੇਂ ਵਿੱਚ ਅਜਿਹਾ ਸਿਸਟਮ ਬਣ ਚੁੱਕਿਆ ਹੈ ਕਿ ਅਮੀਰ ਹੋਰ ਜ਼ਿਆਦਾ ਅਮੀਰ ਹੋ ਰਿਹਾ ਹੈ ਅਤੇ ਗ਼ਰੀਬ ਨੂੰ ਇਹ ਤੋਂ ਜ਼ਿਆਦਾ ਵੱਡੀ ਮਾਰ ਪੈ ਰਹੀ ਹੈ ਅਤੇ ਉਹ ਦਿਨੋਂ ਦਿਨੀਂ ਗ਼ਰੀਬ ਹੁੰਦੇ ਜਾ ਰਹੇ ਹਨ।ਕਿਉਂਕਿ ਸਭ ਤੋਂ ਵੱਡੀ ਮਾਰ ਤਾਂ ਮਹਿੰਗਾਈ ਦੇ ਜ਼ਮਾਨੇ ਵਿੱਚ ਗ਼ਰੀਬ ਨੂੰ ਹੀ ਪੈਂਦੀ ਹੈ।

ਅਜਿਹੀ ਹੀ ਇਸ ਪਰਿਵਾਰ ਨਾਲ ਹੋ ਰਹੀ ਹੈ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਸ ਪਰਿਵਾਰ ਦਾ ਗੁਜ਼ਾਰਾ ਮਸਾਂ ਹੀ ਹੁੰਦਾ ਹੈ ਉਨ੍ਹਾਂ ਨੇ ਵੀ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਸਾਨੂੰ ਕਦੇ ਤਾਂ ਇੱਕ ਵੇਲੇ ਦੀ ਰੋਟੀ ਵੀ ਨਹੀਂ ਜੁੜਦੀ।ਅਤੇ ਉਨ੍ਹਾਂ ਦੀਆਂ ਅੱਖਾਂ ਵਿੱਚੋਂ ਹੰਝੂ ਦੱਸ ਰਹੇ ਹਨ ਕਿ ਸਾਨੂੰ ਇੰਜ ਲੱਗਦਾ ਹੈ ਕਿ ਸਾਡੇ ਜਵਾਕਾਂ ਦਾ ਭਵਿੱਖ ਨਾ ਰੁਲ ਜਾਵੇ।ਜਿਵੇਂ ਕਿ ਤੁਹਾਨੂੰ ਵਧਾਏਗੀ ਸੋਸ਼ਲ ਮੀਡੀਆ ਉੱਤੇ ਅਜਿਹੀਆਂ ਵੀਡੀਓਜ਼ ਬਹੁਤ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੀ ਸਾਨੂੰ ਲੋੜ ਹੁੰਦੀ ਹੈ

ਕਿ ਉਨ੍ਹਾਂ ਨੂੰ ਅਸੀਂ ਸਮਾਜ ਤੱਕ ਪਹੁੰਚਾਈਏ ਅਤੇ ਅਜਿਹੇ ਪਰਿਵਾਰਾਂ ਨੂੰ ਸਹਾਇਤਾ ਮਿਲ ਸਕੇ।ਜਿਨ੍ਹਾਂ ਨੂੰ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ।ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਬਜ਼ੁਰਗ ਨੇ ਦੱਸਿਆ ਕਿ ਹੁਣ ਅਸੀਂ ਕੁਝ ਭਾਰੀ ਕੰਮ ਵੀ ਨਹੀਂ ਕਰ ਸਕੀ ਕਿਉਂਕਿ ਉਮਰ ਹੀ ਇੰਨੀ ਜ਼ਿਆਦਾ ਹੋ ਗਈ ਹੈ ਅਤੇ ਅਸੀਂ ਵਾਹਿਗੁਰੂ ਦੀ ਮਿਹਰ ਨਾਲ ਬਸ ਦੋ ਵਕਤ ਦੀ ਰੋਟੀ ਦਾ ਗੁਜ਼ਾਰਾ ਮਸਾਂ ਕਰਦੇ ਹਾਂ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *