ਗੁਰਸਿੱਖ ਨੌਜਵਾਨ ਨੇ ਕੀਤੀ ਮਿਸਾਲ ਪੇਸ,ਏਨੀ ਸੋਹਣੀ ਅੰਗਹੀਣ ਧੀ!

Uncategorized

ਜਿਵੇਂ ਕਿ ਤੁਸੀਂ ਅੱਜ ਦੇ ਸਮੇਂ ਵਿੱਚ ਸੁਣਿਆ ਹੀ ਹੋਵੇਗਾ ਕਿ ਸਾਡੇ ਸਮਾਜ ਵਿੱਚ ਅਜਿਹੇ ਵੀ ਬਹੁਤ ਨੇਕ ਦਿਲ ਇਨਸਾਨ ਮਿਲਦੇ ਹਨ ਜਿਨ੍ਹਾਂ ਦੀਆਂ ਗੱਲਾਂ ਸੁਣ ਕੇ ਅਸੀਂ ਹੈ ਭਾਵੁਕ ਹੋ ਜਾਂਦੇ ਹਨ।ਅਤੇ ਅਜਿਹੇ ਲੋਕ ਇਨਸਾਨੀਅਤ ਨਾਲ ਬਹੁਤ ਜੁੜੇ ਹੁੰਦੇ ਹਨ।ਅਜਿਹੀ ਹੀ ਇਕ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ ਜ਼ਿਲ੍ਹਾ ਗੁਰਦਾਸਪੁਰ ਦੇ ਕੋਲ ਪੈਂਦੇ ਇੱਕ ਪਿੰਡ ਜਿੱਥੇ ਕੀ ਇੱਕ ਗੁਰਸਿੱਖ ਨੌਜਵਾਨ ਨੇ ਇਕ ਹੈਂਡੀਕੈਪਡ ਲੜਕੀ ਨਾਲ ਵਿਆਹ ਕਰਵਾਇਆ।

ਉਨ੍ਹਾਂ ਨੇ ਆਪਣੇ ਵਿਚਾਰਾਂ ਅਨੁਸਾਰ ਦੱਸਿਆ ਹੈ ਕਿ ਅਸੀਂ ਇਹ ਵਿਆਹ ਆਪਣੀ ਮਰਜ਼ੀ ਨਾਲ ਕਰਵਾਇਆ ਹੈ ਅਤੇ ਹੋਣਾ ਸੀ ਇਸ ਰਿਸ਼ਤੇ ਨਾਲ ਬਹੁਤ ਖੁਸ਼ ਹਾਂ ਸਾਰੀ ਇਲਾਕੇ ਵਿਚ ਉਨ੍ਹਾਂ ਦੇ ਵਿਆਹ ਦੇ ਚਰਚੇ ਦਾ ਵਿਸ਼ਾ ਬਣਿਆ ਹੋਇਆ ਹੈ।ਅਤੇ ਉਸ ਲੜਕੀ ਨੇ ਵੀ ਮੀਡੀਆ ਅੱਗੇ ਆਪਣੇ ਬਿਆਨ ਦਿੱਤੇ ਹਨ ਕਿ ਮੈਂ ਆਪਣੇ ਸਹੁਰੇ ਪਰਿਵਾਰ ਦਾ ਬਹੁਤ ਧੰਨਵਾਦ ਕਰਦੀ ਹਾਂ ਜਿਨ੍ਹਾਂ ਨੇ ਮੈਨੂੰ ਕਬੂਲ ਕੀਤਾ ਅਤੇ ਮੈਂ ਇਸ ਰਿਸ਼ਤੇ ਨੂੰ ਲੈ ਕੇ ਬਹੁਤ ਖੁਸ਼ ਹਨ।

ਅਜਿਹੀ ਗੁਰਸਿੱਖ ਨੌਜਵਾਨ ਸਾਡੇ ਸਮਾਜ ਵਿੱਚ ਬਹੁਤ ਘੱਟ ਮਿਲਦੇ ਹਨ ਅਜਿਹੀ ਨੇਕ ਦਿਲ ਵਾਲੇ ਜਿਨ੍ਹਾਂ ਨੇ ਉਸ ਲੜਕੀ ਨੂੰ ਕਬੂਲ ਕੀਤਾ।ਅਤੇ ਹੁਣ ਉਹ ਬਹੁਤ ਵਧੀਆ ਮਹਿਸੂਸ ਕਰਦੇ ਹਨ।ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਦ ਸਹਾਇਕ ਹੀ ਵਾਹਿਗੁਰੂ ਦੀ ਮਿਹਰ ਨਾਲ ਇਹ ਸਭ ਕੁਝ ਹੋਇਆ ਸੀ ਅਤੇ ਮੈਂ ਉਸ ਨੂੰ ਬਹੁਤ ਖੁਸ਼ ਤੇ ਉਹ ਵੀ ਲੜਕੀ ਮੇਰੇ ਨਾਲ ਬਹੁਤ ਜ਼ਿਆਦਾ ਖੁਸ਼ ਹੈ।ਇਸ ਵੀਡੀਓ ਦੇ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *