ਸਾਰੀ ਉਮਰ ਦੀ ਕਮਾਈ ਪਾਈ-ਪਾਈ ਕਰ ਜੋਡ਼ੀ,ਕਿਵੇਂ ਹੋਏ ਸਾਰੇ ਪੈਸੇ ਅਕਾਉਂਟ ਵਿੱਚੋਂ ਜ਼ੀਰੋ

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਨ ਸੋਸ਼ਲ ਮੀਡੀਆ ਤੇ ਹੋ ਰਹੀਆਂ ਅਜਿਹੀਆਂ ਘਟਨਾਵਾਂ ਦਾ ਪਤਾ ਲੱਗਦਾ ਹੈ ਅਤੇ ਉਨ੍ਹਾਂ ਦੇ ਵੱਡੇ ਖੁਲਾਸੇ ਸਾਡੇ ਸਾਹਮਣੇ ਆਉਂਦੇ ਹਨ।ਅਜਿਹੀ ਇਹ ਵੱਡੀ ਵਾਰਦਾਤ ਨੂੰ ਅਜਿਹੇ ਆਨਲਾਈਨ ਕੰਮ ਕਰਨ ਵਾਲੇ ਚੋਰਾਂ ਨੇ ਦਿੱਤਾ ਗਿਆ ਹੈ ਜਿਹੜੀ ਕਿ ਮੋਗਾ ਤੋਂ ਸਾਹਮਣੇ ਆਈ ਹੈ।

ਜਿਨ੍ਹਾਂ ਦੀ ਉਮਰ ਤਕਰੀਬਨ ਅੱਸੀ ਕੁ ਸਾਲ ਦੱਸੀ ਗਈ ਹੈ ਉਹ ਫੂਡ ਸਪਲਾਈ ਮਹਿਕਮੇ ਵਿੱਚ ਕੰਮ ਕਰਦੇ ਸਨ ਅਤੇ ਉਹ ਹੁਣ ਪੈਨਸ਼ਨ ਰਿਟਾਇਰ ਹੋ ਚੁੱਕੇ ਸਨ ਅਤੇ ਉਹ ਆਪਣੇ ਘਰ ਵਿੱਚ ਪਤੀ ਪਤਨੀ ਦੋਵੇਂ ਹੀ ਰਹਿੰਦੇ ਸਨ।ਉਨ੍ਹਾਂ ਦੇ ਦੱਸਣ ਮੁਤਾਬਕ ਇਹ ਸਾਹਮਣੇ ਆ ਰਿਹਾ ਹੈ ਕਿ ਉਨ੍ਹਾਂ ਨੂੰ ਇਕ ਫੋਨ ਕਾਲ ਆਈ ਜਿਸ ਵਿਚ ਉਨ੍ਹਾਂ ਨੂੰ ਦੱਸਿਆ ਗਿਆ ਕਿ ਤੁਹਾਡੀ ਪੈਨਸ਼ਨ ਇਸ ਤੋਂ ਵਧਾ ਕੇ ਡਬਲ ਕਰ ਦਿੱਤੀ ਜਾਵੇਗੀ

ਜੇ ਤੁਸੀਂ ਸਾਡੀਆਂ ਨਿਯਮਾਂ ਦਾ ਪਾਲਣ ਕਰਦੇ ਹੋ ਅਤੇ ਉਹਨਾਂ ਨੇ ਉਹਨਾਂ ਦੇ ਨਿਯਮਾਂ ਦੀ ਪਾਲਣਾ ਕਰਦੇ ਕਰਦੇ ਅਜਿਹਾ ਆਪਣੇ ਨਾਲ ਕਰ ਲਿਆ ਕਿ ਉਨ੍ਹਾਂ ਆਨਲਾਈਨ ਠੱਗੀਆਂ ਕਰਨ ਵਾਲੇ ਲੋਕਾਂ ਨੇ ਉਨ੍ਹਾਂ ਦਾ ਸਾਰਾ ਪੈਸਾ ਹੀ ਹੜੱਪ ਕਰ ਲਿਆ ਹੈ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਦੱਸਣ ਵਿੱਚ ਆਇਆ ਹੈ ਕਿ ਤਕਰੀਬਨ ਸਾਢੇ ਨੌਂ ਲੱਖ ਰੁਪਏ ਦੀ ਉਨ੍ਹਾਂ ਨੇ ਉਸ ਬਜ਼ੁਰਗ ਤੋਂ ਠੱਗੀ ਮਾਰੀ ਹੈ ਜੋ ਕਿ ਉਨ੍ਹਾਂ ਦੇ ਦੱਸਣ ਮੁਤਾਬਕ ਸਿਰਫ਼ ਉਨ੍ਹਾਂ ਨੇ ਹੀ ਸਾਰੇ ਪੈਸੇ ਉਨ੍ਹਾਂ ਤੋਂ ਆਨਲਾਈਨ ਹੀ ਮੰਗਾਏ ਸਨ।

ਉਨ੍ਹਾਂ ਨੂੰ ਕਿਹਾ ਗਿਆ ਕਿ ਤੁਹਾਡੀ ਪੈਨਸ਼ਨ ਇਸ ਤੋਂ ਵਧਾ ਕੇ ਦੁੱਗਣੀ ਕਰ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੇ ਇਹ ਸੋਚਦਿਆਂ ਉਨ੍ਹਾਂ ਨੂੰ ਆਪਣੇ ਸਾਰੇ ਪੈਸੇ ਹੀ ਉਨ੍ਹਾਂ ਦੇ ਅਕਾਊਂਟ ਵਿਚ ਜਮ੍ਹਾਂ ਕਰਵਾਉਂਦੇ ਰਹੇ।ਪਰ ਅਖ਼ੀਰ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਨੇ ਬਹੁਤ ਵੱਡੀ ਠੱਗੀ ਮਾਰੀ ਜਾ ਰਹੀ ਹੈ।ਅਤੇ ਫਿਰ ਉਨ੍ਹਾਂ ਨੇ ਮੋਗਾ ਦੇ ਇੰਚਾਰਜ ਥਾਣੇ ਨੂੰ ਇਹ ਦਰਖਾਸਤ ਕੀਤੀ।ਕੀ ਉਨ੍ਹਾਂ ਨਾਲ ਆਮ ਲੈਣਾ ਕਿਸੇ ਨੇ ਬਹੁਤ ਵੱਡੀ ਠੱਗੀ ਮਾਰ ਲਈ ਹੈ ਅਤੇ ਸਾਡਾ ਸਾਰਾ ਪੈਸਾ ਹੜੱਪ ਕਰ ਲੈ ਅਤੇ ਪੁਲਸ ਮੁਲਾਜ਼ਮਾਂ ਵੱਲੋਂ ਇਸ ਦੀ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ

ਅਤੇ ਉਨ੍ਹਾਂ ਦੀ ਐੱਫਆਈਆਰ ਦਰਜ ਵੀ ਕਰ ਲਈ ਗਈ ਹੈ।ਅਤੇ ਹੁਣ ਪੁਲਸ ਮੁਲਾਜ਼ਮਾਂ ਵੱਲੋਂ ਇਹ ਕੇਸ ਸਾਈਬਰ ਕ੍ਰਾਈਮ ਕੋਲ ਭੇਜਿਆ ਗਿਆ ਹੈ ਅਤੇ ਪੂਰੀ ਤਫਤੀਸ਼ ਕੀਤੀ ਜਾ ਰਹੀ ਇਹ ਸਾਰੀ ਜਾਣਕਾਰੀ ਤੁਹਾਡੇ ਨਾਲ ਬੀੜੀ ਦੇ ਅਧਾਰ ਤੇ ਦਿੱਤੀ ਗਈ ਹੈ ਇਸ ਵੀਡੀਓ ਦਾ ਲਿੰਕ ਲਈ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *