ਕੈਨੇਡਾ ਦੀ ਵੱਡੀ ਖ਼ਬਰ:ਕਤਲ ਦੇ ਮਾਮਲੇ ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ!

Uncategorized

ਜ਼ਿਮੀਂ ਕੀ ਤੁਹਾਨੂੰ ਪਤਾ ਏ ਕਿ ਅੱਜ ਕੱਲ੍ਹ ਦੇ ਸਮਾਜ ਵਿੱਚ ਅਜਿਹੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਜੋ ਕਿ ਅਜਿਹੀਆਂ ਪੁਰਾਣੀਆਂ ਰੰਜਸ਼ਾਂ ਨੂੰ ਲੈ ਕੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।ਅਜਿਹੀ ਹੀ ਘਟਨਾ ਸਾਹਮਣੇ ਨਿਕਲ ਗਈ ਜੋ ਕਿ ਕੈਨੇਡਾ ਵਿੱਚ ਹੋਈ ਗੋਲੀਬਾਰੀ ਮਾਲਟਾ ਤੋਂ ਆਈ ਹੈ।ਜਿੱਥੇ ਕਿ ਕੁਝ ਨੌਜਵਾਨਾਂ ਦੀ ਆਪਸ ਵਿੱਚ ਕਿਸੇ ਪੁਰਾਣੀ ਰੰਜਿਸ਼ ਕਰ ਕੇ ਲੜਾਈ ਹੋ ਜਾਂਦੀ ਹੈ

ਤੇ ਇਕ ਨੌਜਵਾਨ ਉਥੇ ਆਪਣਾ ਗੈਰ ਹਥਿਆਰ ਕੱਢ ਕੇ ਉਨ੍ਹਾਂ ਉੱਤੇ ਗੋਲੀਬਾਰੀ ਕਰਦਾ ਹੈ ਜਿਸ ਵਿੱਚ ਇਕ ਨੌਜਵਾਨ ਨੂੰ ਗੋਲੀ ਲੱਗ ਜਾਂਦੀ ਹੈ ਅਤੇ ਦੂਜੇ ਬਹੁਤ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਂਦੇ ਹਨ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਜਿਹੜੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਹ ਪੰਜਾਬੀ ਨੌਜਵਾਨ ਹੈ।ਅਤੇ ਜਦੋਂ ਉੱਥੋਂ ਦੇ ਪੁਲੀਸ ਅਧਿਕਾਰੀਆਂ ਨੂੰ ਇਸ ਬਾਰੇ ਖ਼ਬਰ ਮਿਲੀ ਤਾਂ ਪੁਲੀਸ ਅਧਿਕਾਰੀਆਂ ਨੇ ਉਥੇ ਇਕ ਵਿਅਕਤੀ ਨੂੰ ਜ਼ਖਮੀ ਪਾਇਆ ਗਿਆ

ਦੂਜੇ ਬਹੁਤ ਗੰਭੀਰ ਹਾਲਤ ਵਿੱਚ ਦਿਖਾਈ ਦੇ ਰਹੇ ਸਨ।ਅਤੇ ਪੁਲਸ ਅਧਿਕਾਰੀਆਂ ਨੇ ਉੱਥੇ ਮੌਕੇ ਤੇ ਪਹੁੰਚ ਕੇ ਸਾਰੇ ਇਹ ਘਟਨਾ ਦੀ ਪੂਰੀ ਜਾਂਚ ਪੜਤਾਲ ਕੀਤੀ ਗਈ।ਅਤੇ ਦੱਸਿਆ ਜਾ ਰਿਹਾ ਹੈ ਕਿ ਜਿਹੜੇ ਨੌਜਵਾਨ ਵੱਲੋਂ ਉਤੇ ਗੋ-ਲੀ-ਬਾ-ਰੀ ਕੀਤੀ ਗਈ।ਉਸ ਉੱਤੇ ਪਹਿਲਾਂ ਵੀ ਕਈ ਤਰ੍ਹਾਂ ਦੇ ਕੇਸ ਚਲਦੇ ਹਨ।ਪੁਲੀਸ ਅਧਿਕਾਰੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਉਨ੍ਹਾਂ ਦੋਸ਼ੀਆਂ ਦੀ ਅਜੇ ਸਾਹਮਣੇ ਨਾਮ ਨਹੀਂ ਆਏ ਹਨ।ਅਤੇ ਦੱਸਿਆ ਜਾ ਰਿਹਾ ਹੈ

ਕਿ ਮੁਲਜ਼ਮਾਂ ਵੱਲੋਂ ਇਹ ਬਿਆਨ ਵੀ ਸਾਹਮਣੇ ਆਏ ਹਨ ਕਿ ਜਦੋਂ ਉਨ੍ਹਾਂ ਬਾਰੇ ਕੁਝ ਵੀ ਪਤਾ ਲੱਗਦਾ ਹੈ ਤਾਂ ਉਨ੍ਹਾਂ ਉੱਤੇ ਪੂਰੀ ਕਾਰਵਾਈ ਕੀਤੀ ਜਾਵੇਗੀ।ਇਹ ਯੁੱਧ ਓਡੀ ਸਾਹਮਣੇ ਸਾਰੀ ਜਾਣਕਾਰੀ ਦਿੱਤੀ ਗਈ ਹੈ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *