ਅਜਿਹੀਆਂ ਲਾਪਰਵਾਹੀਆਂ ਦੇ ਇਹ ਨਿਕਲਦੇ ਹਨ”ਨਤੀਜੇ ਵੇਖੋ ਵਾਇਰਲ ਵੀਡੀਓ

Uncategorized

ਜਿਵੇਂ ਤੁਹਾਨੂੰ ਪਤਾ ਹੀ ਹੈ!ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿਥੋਂ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਸਾਹਮਣੇ ਆਉਂਦੀਆਂ ਹਨ  ਕਿ ਨੌਜਵਾਨ ਪੀਡ਼੍ਹੀ ਨੂੰ ਬਾਈਕ ਚਲਾਉਣ ਦਾ ਬਹੁਤ ਜ਼ਿਆਦਾ ਸ਼ੌਕ ਹੈ ਤੇ ਉਹ ਬਾਈਕ ਵੀ ਬਹੁਤ ਗ਼ਲਤ ਤਰੀਕੇ ਨਜ਼ਰ ਆਉਂਦੇ ਹਨ ਬਹੁਤ ਜ਼ਿਆਦਾ ਸਪੀਡ ਨਾਲ ਬਾਈਕ ਚਲਾਉਂਦੇ ਅੰਨਤ ਬਾਈਕ ਚਲਾਉਂਦੇ ਹੋਏ ਬਹੁਤ ਜ਼ਿਆਦਾ ਸਟੰਟ ਵੀ ਕਰਦੇ ਹਨ !

ਕਈ ਵਾਰ ਇਨ੍ਹਾਂ ਸਟੰਟ ਦੇ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਕਈ ਵਾਰ ਤਾਂ ਜਦੋਂ ਉਹ ਘਰ ਤੋਂ ਬਾਹਰ ਜਾਂਦੇ ਹਨ ਘਰ ਨਹੀਂ ਪਹੁੰਚਦੇ ਅਤੇ ਸਿੱਧਾ ਹੌਸਪਿਟਲ ਹੀ ਪਹੁੰਚਦੇ ਹਨ ਕਈ ਵਾਰ ਤਾਂ ਹੋਸਪੀਟਲ ਤੋਂ ਹੋ ਸਕਦੀ ਉੱਪਰ ਵੱਲ ਨੂੰ ਹੀ ਮੂੰਹ ਕਰ ਲੈਂਦੇ ਹਨ ਕੀ ਉਹ ਖ਼ਤਮ ਹੀ ਹੋ ਜਾਂਦੇ ਹਨ ਅਜਿਹੀ ਉਡੀਕ ਸੋਸ਼ਲ ਮੀਡੀਅਾ ੳੁਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਇਕ ਨੌਜਵਾਨ ਜਦੋਂ ਆਪਣੇ ਯਾਰਾਂ ਦੋਸਤਾਂ ਦੇ ਨਾਲ ਮੋਟਰਸਾਈਕਲ ਦੇ ਉੱਤੇ ਘੁੰਮਣ ਜਾਂਦੇ ਹਨ

ਅਤੇ ਇਕ ਵੀਡੀਓ ਆਪਣੇ ਆਪ ਬਣਾਉਂਦੇ ਹਨ ਆਦੇਸ਼ ਵੀਡੀਓ ਵਿਚ ਇਕ ਨੌਜਵਾਨ ਜਦੋਂ ਬਹੁਤੀ ਤੇਜ਼ ਬਾਈਕ ਚਲਾ ਰਿਹਾ ਸੀ ਅਤੇ ਉਨ੍ਹਾਂ ਦਾ ਇੱਕ ਬਾਈਕ ਦੂਸਰੇ ਬਾਈਕ ਦੇ ਨਾਲ ਟਕਰਾ ਗਿਆ ਜਿਸ ਦੀ ਕਾਰ ਨੂੰ ਉਹ ਗਿਰ ਗਏ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਸੱਟਾਂ ਵੀ ਲੱਗੀਆਂ ਇਨ੍ਹਾਂ ਸੱਟਾਂ ਦੇ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਸੀ ਅਤੇ ਉਨ੍ਹਾਂ ਦੀ ਜਾਨ ਵੀ ਜਾ ਸਕਦੀ ਸੀ ।

ਅਜਿਹੀਆਂ ਦੁਰਘਟਨਾਵਾਂ ਤੋਂ ਬਚਣ ਦੇ ਲਈ ਸਾਨੂੰ ਬਾਈਕ ਦੀ ਸਪੀਡ ਘੱਟ ਰੱਖਣੀ ਚਾਹੀਦੀ ਹੈ ਅਤੇ ਇੱਕ ਦੂਜੇ ਦੇ ਨਾਲ ਬਰੋਬਰ ਬਾਈਕ ਨਹੀਂ ਚਲਾਉਣੀ ਕਿਉਂਕਿ ਇਸ ਦੇ ਨਾਲ ਸਨ ਬਹੁਤ ਸਾਰੀਆਂ ਦੁਰਘਟਨਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਇਸ ਪੀੜ੍ਹੀ ਦੇ ਵਿਚ ਤੁਸੀਂ ਖੁਦ ਹੀ ਦੇਖ ਸਕਦੇ ਹਾਂ ਇਹ ਕਿਸ ਤਰ੍ਹਾਂ ਨੌਜਵਾਨਾਂ ਨੇ ਆਪਣੀ ਮੌਤ ਨੂੰ ਸੱਦਾ ਦਿੱਤਾ ਹੈ ਇਸ ਵੀਡੀਓ ਨੂੰ ਦੇਖ ਕੇ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.