20 ਸਤੰਬਰ 2021 ਸੁਭਾ ਦੀਆਂ ਤਾਜ਼ਾ ਖ਼ਬਰਾਂ!

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਤੁਹਾਡੇ ਸਾਹਮਣੇ ਲੈ ਕੇ ਆਏ ਹਾਂ ਜਿੱਥੇ ਗੱਲ ਕਰਾਂ ਬਾਤ ਕਰਾਂਗੇ ਭਾਰਤ ਦੇ ਪੰਜਾਬ ਸੂਬੇ ਦੀਆਂ ਅਹਿਮ ਖ਼ਬਰਾਂ ਤੇ ਖ਼ਬਰਾਂ ਨੂੰ ਸ਼ੁਰੂ ਕਰਨ ਵਾਲੇ ਇੱਕ ਵੱਲ ਨਜ਼ਰ ਮਾਰੀਏ ਅੱਜ ਦੀਆਂ ਅਹਿਮ ਖ਼ਬਰਾਂ ਤੇ।ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਐਲਾਨੇ ਗਏ ਸੀਐਮ,ਜਿਨ੍ਹਾਂ ਨੂੰ ਸਭ ਤੋਂ ਪਹਿਲਾਂ ਕੈਪਟਨ ਕੀਤੀ ਸੀ ਟਿਕਟ।

ਪੰਜਾਬ ਦੇ ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਚ ਪਰਾਲੀ ਸਾੜਨ ਦੀਅਾਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਹੋਣਗੇ ਤਾਇਨਾਤ!ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਦੇ ਸੀਐਮ ਬਣਨ ਤੇ ਕੀਤਾ ਟਵੀਟ”ਅਤੇ ਬਾਜਵਾ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ!ਹੋਰ ਪੁੱਠਾ ਅਗਲੇ ਪੰਜ ਦਿਨਾਂ ਵਿੱਚ ਇਨ੍ਹਾਂ ਰਾਜਾਂ ਵਿੱਚ ਹੋਵੇਗੀ ਭਾਰੀ ਬਾਰਸ਼!ਕਿਸਾਨਾਂ ਨੇ ਹਰਿਆਣਾ ਸਰਕਾਰ ਨੂੰ ਦਿੱਤਾ ਵੱਡਾ ਝਟਕਾ।

32ਜਥੇਬੰਦੀਆਂ ਨੇ ਸੁਣਾਇਆ ਵੱਡਾ ਫ਼ੈਸਲਾ ,ਕਿਸਾਨੀ ਸੰਘਰਸ਼ ਆਪਣੀ ਜਾਨ ਗਵਾਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ ਤੇ ਨੌਕਰੀ ਦੇ ਪੱਤਰ ਨੂੰ ਸੌਂਪਣ ਤੇ ਦੁਖੀ ਹਾਂ:ਕੈਪਟਨਇਨ੍ਹਾਂ ਖਬਰਾਂ ਨੂੰ ਹੋਰ ਵਧੇਰੇ ਜਾਣਨ ਲਈ ਥੱਲੇ ਇੱਕ ਵੀਡਿਓ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ।ਉਸ ਵੇਲੇ ਦੀਆਂ ਵੱਡੀਆਂ ਖਬਰਾਂ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.