ਥਾਣੇਦਾਰ ਨਾਲ ਹੀ ਕਰਤਾ ਮਾੜਾ ਕਾਰਾ, ਸੀਸੀਟੀਵੀ ‘ਚ ਕੈਦ ਹੋਇਆ ਸਾਰਾ ਕਾਂਡ!

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਾਨੂੰ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਚੋਰੀਆਂ ਜੋ ਕਿ ਵੱਡੇ ਡਾਕੇ ਮਾਰਦੇ ਹਨ ਉਨ੍ਹਾਂ ਦੇ ਖੁਲਾਸੀ ਸਾਡੇ ਸਾਹਮਣੇ ਹੁੰਦੇ ਹਨ ਅਜਿਹੀ ਇਕ ਘਟਨਾ ਸਾਹਮਣੇ ਨਿਕਲ ਗਈ ਹੈ ਸ਼ਹਿਰ ਬਟਾਲਾ ਤੋਂ ਜਿੱਥੋਂ ਦੇ ਇਕ ਪੁਲਸ ਮੁਲਾਜ਼ਮ ਜੋ ਕਿ ਸਰਬਜੀਤ ਸਿੰਘ ਮੌਕੇ ਦੇ ਏਐਸਆਈ ਹਨ।

ਉਨ੍ਹਾਂ ਨੇ ਆਪਣੀ ਜਾਣਕਾਰੀ ਮੁਤਾਬਕ ਦੱਸਿਆ ਹੈ ਕਿ ਅਸੀਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਗਏ ਹੋਏ ਸੀ ਅਤੇ ਬਾਅਦ ਵਿੱਚ ਕੁਝ ਅਜਿਹੇ ਲੁਟੇਰਿਆਂ ਨੇ ਸਾਡੇ ਘਰ ਵਿੱਚੋਂ ਸਾਡੀਆਂ ਸਾਰੀਆਂ ਕੀਮਤੀ ਚੀਜ਼ਾਂ ਲੁੱਟ ਕੇ ਲੈ ਗਏ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਚੋਰਾਂ ਦਾ ਸੀਸੀਟੀਵੀ ਕੈਮਰੇ ਵਿੱਚ ਵੀ ਕੁਝ ਫੁਟੇਜ ਆਇਆ ਹੈ।ਅਤਿ ਜੋ ਮੌਕੇ ਤੇ ਸਰਬਜੀਤ ਸਿੰਘ ਏਐਸਆਈ ਹਨ ਇਹ ਘਟਨਾ ਉਨ੍ਹਾਂ ਦੇ ਘਰ ਵਾਪਰੀ ਹੈ ਅਤੇ ਉਨ੍ਹਾਂ ਨੇ ਜਦੋਂ ਆਪਣੇ ਘਰ ਆ ਕੇ ਦੇਖਿਆ

ਤਾਂ ਸਾਰਾ ਕੁਝ ਇਧਰ ਉਧਰ ਖਿੱਲਰਿਆ ਹੋਇਆ ਵਿਖਾਈ ਦੇ ਰਿਹਾ ਸੀ।ਅਤੇ ਉਹ ਸਾਰਾ ਪਰਿਵਾਰ ਸਹਿਮੇ ਰਹਿ ਗਏ ਅਤੇ ਉਨ੍ਹਾਂ ਨੇ ਜਦੋਂ ਆਪਣੇ ਕੀਮਤੀ ਸਾਮਾਨ ਦੇਖਿਆ ਤਾਂ ਉਹ ਸਾਰਾ ਉਨ੍ਹਾਂ ਚੋਰਾਂ ਲੁਟੇਰਿਆਂ ਵੱਲੋਂ ਲੁੱਟਿਆ ਗਿਆ ਸੀ।ਉਨ੍ਹਾਂ ਸਰਬਜੀਤ ਮੁਲਾਜ਼ਮਾਂ ਨੇ ਵੀ ਦੱਸਿਆ ਕਿ ਤੂੰ ਸਾਡੇ ਸਾਰੇ ਮਹਿਕਮੇ ਵੱਲੋਂ ਇਸ ਉੱਤੇ ਪੂਰੀ ਕਾਰਵਾਈ ਕੀਤੀ ਜਾਵੇਗੀ।ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਅਤੇ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.