ਵੋਟਾਂ ਤੋਂ ਇਕ ਦਿਨ ਪਹਿਲਾਂ ਪੈ ਗਏ ਭੰਗੜੇ”ਜਗਮੀਤ ਸਿੰਘ ਨੇ ਪਾਇਆ ਜਿੱਤ ਦਾ ਭੰਗੜਾ!

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਕੈਨੇਡਾ ਵਿੱਚ ਚੱਲ ਰਹੀਆਂ ਵੋਟਾਂ ਦੇ ਸਿਲਸਿਲਿਆਂ ਵਿੱਚ ਬਹੁਤ ਜ਼ਿਆਦਾ ਅਜਿਹੀਆਂ ਵੀਡਿਓਜ਼ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਅਸੀਂ ਖ਼ੁਦ ਅੰਦਾਜ਼ਾ ਲਗਾ ਸਕਦੇ ਹਾਂ ਕਿ ਕਿਸ ਦੀ ਜਿੱਤ ਪੱਕੀ ਹੈ ਅਤੇ ਕਿਸ ਦੀ ਨਹੀਂ।ਅਜਿਹੀ ਇਹ ਵੀਡਿਓ ਵਾਇਰਲ ਹੋਈ ਹੈ ਜਿੱਥੇ ਕਿ ਕੈਨੇਡਾ ਵਿੱਚ ਜਗਮੀਤ ਸਿੰਘ ਵੱਲੋਂ ਆਪਣੇ ਪ੍ਰਚਾਰ ਦਿੰਦਿਆਂ ਬਹੁਤ ਵਧੀਆ ਵਿਚਾਰ ਦੱਸੇ ਗਏ

ਅਤੇ ਲੋਕਾਂ ਸਾਹਮਣੇ ਆਪਣੇ ਵਾਅਦੇ ਰੱਖੇ ਅਤੇ ਕੀ ਤੁਹਾਨੂੰ ਪਤਾ ਹੀ ਹੈ ਕਿ ਉਹ ਟੂਲ ਅਤੇ ਟਰੂਡੋ ਅਤੇ ਜਗਮੀਤ ਸਿੰਘ ਵਿਚਕਾਰ ਬਹੁਤ ਜ਼ਿਆਦਾ ਘੜੀ ਦੀ ਟੱਕਰ ਚੱਲ ਰਹੀ ਹੈ।ਅਤੇ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕੈਨੇਡਾ ਵਿੱਚ ਹੋਈਆਂ ਅਜਿਹੀਆਂ ਵਾਰਦਾਤਾਂ ਕਾਰਨ ਵੀ ਉੱਥੇ ਬਹੁਤ ਜ਼ਿਆਦਾ ਹਲਚਲ ਮਚੀ ਹੋਈ ਹੈ।ਤੇ ਜਦੋਂ ਉਨ੍ਹਾਂ ਸਾਰੇ ਪਾਰਟੀ ਦੇ ਮੈਂਬਰਾਂ ਨੇ ਆਪਣੇ ਆਪਣੇ ਲੋਕਾਂ ਵਿਚਕਾਰ ਵਿਚਾਰ ਰੱਖੇ

ਤਾਂ ਸਾਰੀਆਂ ਗੱਲਾਂ ਅਤੇ ਕੀਤੇ ਵਾਅਦੇ ਵੀ ਦੋਨਾਂ ਨੇ ਨਿਭਾਉਣ ਦੀਆਂ ਅਜਿਹੀਆਂ ਸਿਸਟਮ ਬਣਾਇਆ।ਅਤੇ ਹੁਣ ਜਦੋਂ ਉਹ ਜਗਮੀਤ ਸਿੰਘ ਲੋਕਾਂ ਵਿਚਕਾਰ ਪਹੁੰਚੇ ਤਾਂ ਲੋਕਾਂ ਨੇ ਬਹੁਤ ਜ਼ਿਆਦਾ ਭਰਵਾਂ ਹੁੰਗਾਰਾ ਦਿੱਤਾ ਅਤੇ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਜਗਮੀਤ ਸਿੰਘ ਵੱਲੋਂ ਲੋਕਾਂ ਵਿਚਕਾਰ ਖੜ੍ਹ ਕੇ ਭੰਗੜੇ ਵੀ ਪਾਏ ਗਏ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *