ਪੰਜਾਬ ਬਿਜਲੀ ਬੋਰਡ ਦੀਅਾਂ ਵੱਡੀਅਾਂ ਅਸਾਮੀਆਂ!

Uncategorized

ਜਿਵੇਂ ਕਿ ਤੁਹਾਨੂੰ ਵਧਾਈ ਹੈ ਕਿ ਪੰਜਾਬ ਵਿੱਚ ਨਿਕਲ ਰਹੀਆਂ ਅਜਿਹੀਆਂ ਅਸਾਮੀਆਂ ਦਾ ਸਾਨੂੰ ਨੋਟੀਫਿਕੇਸ਼ਨ ਨਹੀਂ ਮਿਲਦਾ ਜਿਸ ਕਾਰਨ ਅਸੀਂ ਕਈ ਅਜਿਹੀਆਂ ਅਸਾਮੀਆਂ ਭਰਨ ਤੋਂ ਰਹਿ ਜਾਂਦੇ ਹਾਂ। ਅਜਿਹਾ ਹੀ ਇਹ ਅਸਾਮੀਆਂ ਦੀ ਨੋਟੀਫਿਕੇਸ਼ਨ ਤੁਹਾਡੇ ਸਾਹਮਣੇ ਨਿਕਲ ਗਈ ਹੈ ਜੋ ਕਿ ਪੰਜਾਬ ਬਿਜਲੀ ਬੋਰਡ ਵੱਲੋਂ ਆਈ ਹੈ ਜਿਸ ਵਿਚ ਮੁੰਡੇ ਅਤੇ ਕੁੜੀਆਂ ਦੋਵੇਂ ਹੀ ਅਪਲਾਈ ਕਰ ਸਕਦੇ ਹਨ!

ਅਤੇ ਹੋਰ ਵੀ ਬਹੁਤ ਸਾਰੀਆਂ ਅਸਾਮੀਆਂ ਦੀਆਂ ਨੋਟੀਫਿਕੇਸ਼ਨਾਂ ਦੀ ਜਾਣਕਾਰੀ ਲੈਣ ਲਈ ਸਾਡੇ ਪੇਜ ਉੱਤੇ ਸਾਰੀ ਇਨਫਰਮੇਸ਼ਨ ਦਿੱਤੀ ਜਾਂਦੀ ਹੈ।ਜੋ ਕਿ ਤੁਹਾਡੇ ਲਈ ਅਤੇ ਪੰਜਾਬ ਦੇ ਨੌਜਵਾਨ ਮੁੰਡੇ ਤੇ ਕੁੜੀਆਂ ਲਈ ਵਧੀਆ ਕਾਰਗਰ ਸਾਬਤ ਹੁੰਦੀ ਹੈ।ਅਸੀਂ ਤੁਹਾਡੇ ਸਾਹਮਣੇ ਜੋ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਜਾਣਕਾਰੀ ਹੁੰਦੀ ਹੈ ਉਹ ਸਿਰਫ ਉਹੋ ਹੀ ਬਿਆਨ ਕਰਦੇ ਹਾਂ ।

ਜੋ ਇਸ ਨੋਟੀਫਿਕੇਸ਼ਨ ਵਿਚ ਦੱਸਿਆ ਗਿਆ ਹੈ ਅਸੀਂ ਤੁਹਾਨੂੰ ਉਵੇਂ ਹੀ ਤੁਹਾਡੇ ਸਾਹਮਣੇ ਚਰਚਾ ਕਰਦੇ ਹਾਂ।ਜਿਵੇਂ ਐਪਲ ਕਰੇਗੀ ਇਹੀ ਪੰਜਾਬ ਬਿਜਲੀ ਬੋਰਡ ਵਿਭਾਗ ਵੱਲੋਂ ਖੁੱਲ੍ਹੀ ਭਰਤੀ ਕੀਤੀ ਗਈ ਹੈ ਇਸ ਦਾ ਪੂਰਾ ਨੋਟੀਫਿਕੇਸ਼ਨ ਜਾਣ ਕੇ ਤੁਸੀਂ ਅਪਲਾਈ ਕਰ ਸਕਦੇ ਹੋ।ਪੂਰੀ ਜਾਨ ਕੱਲੀ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.