ਕਰਜ਼ੇ ਦੀ ਮਾਰ ‘ਚ ਇਕ ਹੋਰ ਨੌਜਵਾਨ ਕਿਸਾਨ ਦੀ ਗਈ ਜਾਨ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਿਸਾਨੀ ਮੋਰਚਾ ਨੌਂ ਮਹੀਨਿਆਂ ਤੋਂ ਲਗਾਤਾਰ ਧਰਨਾ ਚੱਲ ਰਿਹਾ ਹੈ ਜੋ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਇਹ ਧਰਨਾ ਜਾਰੀ ਕੀਤਾ ਗਿਆ ਸੀ ਪਰ ਹਾਲੇ ਤੱਕ ਇਸ ਦਾ ਕੋਈ ਵੀ ਨਤੀਜਾ ਨਹੀਂ ਨਿਕਲਿਆ ਪਰ ਬਹੁਤ ਸਾਰੇ ਕਿਸਾਨ ਇਸ ਦਾ ਵਿਰੋਧ ਕਰਦੇ ਹਨ ਪਰ ਕਈ ਕਿਸਾਨ ਘਰ ਵਿਚ ਹਨ ਜੋ ਕਿ ਕਰਜ਼ੇ ਦੀ ਮਾਰ ਹੇਠ ਆ ਕੇ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ

ਇਸੇ ਤਰ੍ਹਾਂ ਦੀ ਇੱਕ ਬਹੁਤ ਹੀ ਮੰਦਭਾਗੀ ਘਟਨਾ ਇੱਕ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਸਲਵਾ ਤਲਵੰਡੀ ਸਾਬੋ ਦੇ ਨੇਡ਼ੇ ਪੈਂਦੇ ਪੈਂਡਾ ਲੈਲਾ ਦੇ ਵਿਚ ਇਕ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਹੈ ਇਹ ਖੁਦਕੁਸ਼ੀ ਕਰਨ ਦਾ ਇਕ ਹੀ ਮਕਸਦ ਸੀ ਕਿ ਕਰਜ਼ਾ ਕਰਜ਼ਾ ਬਹੁਤ ਜ਼ਿਆਦਾ ਹੋਣ ਕਰਕੇ ਉਸ ਕਿਸਾਨ ਨੇ ਜ਼ਹਿਰੀਲੀ ਚੀਜ਼ ਦਾ ਸੇਵਨ ਕਰ ਲਿਆ ਇਸ ਦੇ ਕਾਰਨ ਉਸਦੀ ਮੌਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ

ਕਿ ਉਸ ਦੀ ਹਾਲਤ ਬਹੁਤੀ ਗੰਭੀਰ ਸੀ ਅਤੇ ਪਰਿਵਾਰ ਵਿੱਚ ਬਹੁਤ ਜ਼ਿਆਦਾ ਗ਼ਰੀਬੀ ਹੋਣ ਕਰਕੇ ਜ਼ਮੀਨ ਬਹੁਤ ਥੋੜ੍ਹੀ ਸੀ ਇਸਦੇ ਕਾਰਨਾਂ ਕਰਜ਼ਾ ਬਹੁਤ ਜ਼ਿਆਦਾ ਸੀ ਅਤੇ ਇਸ ਦੇ ਚਲਦੇ ਹੋਏ ਇਸ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ ਹੁਣ ਪਿੰਡ ਦੇ ਲੋਕਾਂ ਅਤੇ ਹੋਰਾਂ ਪਰਿਵਾਰ ਦੇ ਬਾਲੋ ਮੁੜ ਵਾਪਸੀ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਉਹ ਕਰਜ਼ੇ ਨੂੰ ਆਪਣੇ ਸਿਰ ਤੋਂ ਲਾਹ ਸਕਣ ਤੁਹਾਡੀ ਇਸ ਖ਼ਬਰ ਬਾਰੇ ਕੀ ਵਿਚਾਰ ਹਨ

ਅਤੇ ਸਰਕਾਰ ਬਾਰੇ ਵੀ ਤੁਸੀਂ ਆਪਣੇ ਵਿਚਾਰ ਜ਼ਰੂਰ ਦਿਓ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਕਿਉਂ ਨਹੀਂ ਪੂਰਾ ਕਰ ਰਹੀ ਜੇਕਰ ਉਹ ਕਿਸਾਨਾਂ ਦੀ ਮੰਗਾਂ ਨੂੰ ਪੂਰੀਆਂ ਕਰ ਦੇਵੇ ਤਾਂ ਅਜਿਹੀਆਂ ਘਟਨਾਵਾਂ ਦੇਖਣ ਨੂੰ ਨਾ ਮਿਲਣਾ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.