ਸੀਐੱਮ ਚੰਨੀ ਨੇ ਸਹੁੰ ਚੁੱਕਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਟੇਕਿਆ ਮੱਥਾ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਾਂਗਰਸੀ ਪਾਰਟੀ ਵਿੱਚ ਅੰਦਰੂਨੀ ਕੁੱਤੀ ਕਲੇਸ਼ ਬਹੁਤ ਜ਼ਿਆਦਾ ਚੱਲ ਰਹੇ ਸਨ!ਜਿਨ੍ਹਾਂ ਕਰਕੇ ਬਹੁਤ ਜ਼ਿਆਦਾ ਵਿਵਾਦ ਖਡ਼੍ਹੇ ਹੋ ਰਹੇ ਸਨ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨਿਆ ਗਿਆ ਹੈ ਜੋ ਕਿ ਸਰਬਸੰਮਤੀ ਦੇ ਨਾਲ ਚੁਣਿਆ ਗਿਆ ਹੈ ਜਦੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚੁਣਿਆ ਗਿਆ

ਤਾਂ ਉਸ ਨੇ ਸਹੁੰ ਚੁੱਕਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਚੰਗਾ ਸਮਝਿਆ ਉਸ ਨੂੰ ਸਾਂਝ ਕੇਂਦਰ ਬੈਲਕ ਗੁਰਦੁਆਰੇ ਗਏ ਅਤੇ ਉਥੇ ਆਪਣੀ ਆਮਦ ਤਾਂ ਟੇਕਿਆ ਅਤੇ ਲੋਕਾਂ ਨੇ ਦਬਾਵਾਂ ਵੀ ਚੰਗੀਆਂ ਲੱਗਣਗੀਆਂ ਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਮੱਥਾ ਟੇਕਿਆ ਉਸ ਤੋਂ ਬਾਅਦ ਸਹੁੰ ਚੁੱਕਣ ਦੀ ਰਸਮ ਨੂੰ ਨਿਭਾਉਣਾ ਚਾਹੀਦਾ ਹੈ ਅੱਜ ਦੀ ਸਹੁੰ ਚੁੱਕਣ ਦੇ ਵਿੱਚ ਬਹੁਤ ਸਾਰੀਆਂ ਰਸਮਾਂ ਹੁੰਦੀਆਂ

ਨੇ ਉਨ੍ਹਾਂ ਦੇ ਤੇ ਉਨ੍ਹਾਂ ਤੇ ਅਮਲ ਕਰਨਾ ਹੁੰਦਾ ਹੈ ਕਿ ਅਸੀਂ ਅਜ਼ੀਮ ਅਦਬ ਨਹੀਂ ਕਰਾਂਗੇ ਅਤੇ ਅਸੀਂ ਦੇਸ਼ ਦੀ ਰਾਖੀ ਕਰਾਂਗੇ ਅਤੇ ਸੁਚੱਜੇ ਢੰਗ ਦੇ ਨਾਲ ਜਦੋਂ ਕੋਈ ਵੀ ਕਿਸੇ ਵੀ ਅੱਜ ਦੇ ਯੁੱਗ ਚ ਲੱਗਦਾ ਹੈ ਜੋ ਵੱਡੇ ਉਹਦੀ ਹੁੰਦਿਆਂ ਨੂੰ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਹੁੰ ਚੁੱਕਣੀ ਪੈਂਦੀ ਹੈ

ਕੀ ਅਸੀਂ ਦੇਸ਼ ਦੀ ਰਾਖੀ ਕਰਾਂਗੇ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਵਾਅਦੇ ਕੀਤੇ ਹਨ ਕਿ ਮੁੱਖ ਮੰਤਰੀ ਬਣਨ ਤੇ ਲੋਕਾਂ ਦੀ ਲੋਕ ਭਲਾਈ ਦੇ ਕੰਮ ਕਰਾਂਗਾ ਅਤੇ ਆਪਣੀ ਕੁਰਸੀ ਦੀ ਲੜਾਈ ਨਹੀਂ ਲੜਾਂਗਾ ਲੋਕਾਂ ਦੀ ਮਦਦ ਕਰਾਂਗਾ!ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.