ਚੰਨੀ ਦੇ CM ਬਣਨ ਤੋਂ ਬਾਅਦ ‘ਕੈਪਟਨ ਅਮਰਿੰਦਰ ਸਿੰਘ ਲਈ ਆਈ ਵੱਡੀ ਮਾੜੀ ਖ਼ਬਰ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਕਿਉਂਕਿ ਉਸ ਦੀ ਵਜ੍ਹਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਵਿੱਚ ਚੱਲ ਰਹੇ ਕਾਟੋ ਕਲੇਸ਼ਾ ਕਾਰਨਾਂ ਕਰਕੇ ਇਹ ਬਹੁਤ ਮੁੱਦੇ ਉੱਠੇ ਹਨ।ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਚੰਨੀ ਦੇ ਸੀਐਮ ਬਣਨ ਤੋਂ ਬਾਅਦ ਹੀ ਕੈਪਟਨ ਦੀ ਰਿਹਾਇਸ਼ ਤੋਂ ਪੁਲਸ ਨੂੰ ਲੈ ਕੇ ਆਈ ਇਹ ਵੱਡੀ ਖ਼ਬਰ’

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਦੋ ਹਜਾਰ ਬਾਈ ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਦੀ ਸਿਆਸਤ ਵਿਚ ਫੇਰਬਦਲ ਵੇਖਣ ਨੂੰ ਮਿਲੀ ਹੈ।ਜਾਣਕਾਰੀ ਮੁਤਾਬਕ ਪੰਜਾਬੀਆਂ ਵਿੱਚ ਵੀ ਰੋਸ ਵੇਖਣ ਨੂੰ ਮਿਲਿਆ ਹੈ ਕਿਉਂਕਿ ਇਸ ਦਾ ਕਾਰਨ ਇਹ ਸੀ ਕਿ ਪੰਜਾਬੀਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਭਰੋਸੇ ਨਾਲ ਅਹੁਦੇਦਾਰ ਚੁਣਿਆ ਸੀ

ਕਿਉਂਕਿ ਉਹ ਸਾਰੀਆਂ ਮੰਗਾਂ ਨੂੰ ਪੂਰਾ ਕਰਨਗੇ!ਪਰ ਕਿਸੇ ਕਾਰਨਾਂ ਕਰਕੇ ਉਨ੍ਹਾਂ ਦੀ ਪਾਰਟੀ ਵਜੋਂ ਜਿਨ੍ਹਾਂ ਨੇ ਹੀ ਦੇਖ ਕੇ ਕਿ ਉਨ੍ਹਾਂ ਨੇ ਸਾਢੇ ਚਾਰ ਸਾਲ ਹੋ ਚੁੱਕੇ ਹਨ ਪਰ ਉਨ੍ਹਾਂ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਕਈ ਰੰਜਸ਼ਾਂ ਕਰਕੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਹਜਾਰ ਤੇਤੀ ਗਏ ਵੀਡੀਓਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.