ਕਿਹੜੇ ਰਾਹ ਪੈ ਗਿਆ ਇਹ ਬਾਬਾ,ਖ਼ੁਦ ਰੱਖਦਾ ਹਥਿਅਰਾਂ ਵਾਲੇ ਬਾਡੀਗਾਰਡ!

Uncategorized

ਜਿਵੇਂ ਕਿ ਤੁਹਾਨੂੰ ਪਤਾ ਏ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਾਨੂੰ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਦਾ ਸਾਹਮਣੇ ਖੁਲਾਸਾ ਹੁੰਦਾ ਹੈ ਅਤੇ ਰੋਜ਼ ਦੀਆਂ ਅਪਡੇਟਸ ਸਾਡੇ ਸਾਹਮਣੇ ਆਉਂਦੀਆਂ ਹਨ। ਅਜਿਹੀ ਹੀ ਤਾਜ਼ਾ ਖਬਰ ਤੁਹਾਡੇ ਸਾਹਮਣੇ ਨਿਕਲ ਗਈ ਹੈ ਜੋ ਕਿ ਘੋੜੇ ਰੱਖਣ ਦੇ ਸ਼ੌਕੀਨ ਬਾਬਾ ਜਿਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ।

ਕਿ ਉਨ੍ਹਾਂ ਦਾ ਸਾਰਾ ਦਿਨ ਸਿਰਫ਼ ਇਨ੍ਹਾਂ ਘੋੜਿਆਂ ਵਿੱਚ ਹੀ ਲੰਘਦਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਮੈਨੂੰ ਬਹੁਤ ਜ਼ਿਆਦਾ ਸੌਂ ਗਏ ਇਨ੍ਹਾਂ ਚੀਜ਼ਾਂ ਦਾ।ਅਤੇ ਉਨ੍ਹਾਂ ਨੇ ਇਹ ਵੀ ਬਿਆਨ ਸਾਹਮਣੇ ਰੱਖੇ ਹਨ ਕਿ ਮੈਂ ਲੋੜਵੰਦਾਂ ਦੀ ਸੇਵਾ ਕਰਦਾ ਅਤੇ ਜਦੋਂ ਪਹਿਲਾਂ ਮੈਂ ਇਹ ਕੰਮ ਕਰਦਾ ਹੁੰਦਾ ਸੀ ਤਾਂ ਮੈਂ NRI ਵੀਰਾਂ ਕੋਲੋਂ ਸਹਾਇਤਾ ਲੈ ਕੇ ਇਨ੍ਹਾਂ ਲੋੜਵੰਦਾਂ ਦੀ ਸੇਵਾ ਵਿਚ ਲਗਾਇਆ ਜਾਂਦਾ ਸੀ।

ਅਤੇ ਹੁਣ ਉਨ੍ਹਾਂ ਨੇ ਕਿਹਾ ਕਿ ਮੈਂ ਆਪਣੀ ਮਿਹਨਤ ਨਾਲ ਅਤੇ ਜੋ ਵੀ ਕੋਈ ਐਨਆਰਆਈ ਵੀਰ ਸਹਾਇਤਾ ਕਰਨਾ ਚਾਹੁੰਦਾ ਹੈ ਤਾਂ ਉਹ ਵੀ ਕਰ ਸਕਦਾ ਹੈ।ਪਰ ਉਨ੍ਹਾਂ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਹੈ ਕਿ ਮੇਰੇ ਸਿਰਫ ਦੋ ਹੀ ਕੰਮ ਹਨ ਇਕ ਲੋੜਵੰਦਾਂ ਦੀ ਸੇਵਾ ਕਰਨਾ ਅਤੇ ਦੂਜੇ ਇਨ੍ਹਾਂ ਘੋੜਿਆਂ ਦੀ ਸੇਵਾ ਕਰਨ।ਮਿਲੀ ਜਾਣਕਾਰੀ ਮੁਤਾਬਕ ਇਹ ਵੀ ਪਤਾ ਲੱਗਿਆ ਹੈ ਕਿ ਉਨ੍ਹਾਂ ਨਾਲ ਹਮੇਸ਼ਾ ਹਥਿਆਰਬੰਦ ਕੁਝ ਬਾਡੀਗਾਰਡ ਵੀ ਹੁੰਦੇ ਹਨ।

ਮਿਲੀ ਜਾਣਕਾਰੀ ਮੁਤਾਬਕ ਇਹ ਵੀ ਪਤਾ ਲੱਗਿਆ ਹੈ ਕਿ ਉਨ੍ਹਾਂ ਉੱਤੇ ਕਈ ਤਰ੍ਹਾਂ ਦੀਆਂ ਰੰਜਸ਼ਾਂ ਖੇਡੀਆਂ ਜਾ ਰਹੀਆਂ ਹਨ।ਅਤੇ ਉਨ੍ਹਾਂ ਨੇ ਆਪਣੇ ਬਿਆਨਾਂ ਵਿੱਚ ਇਹ ਵੀ ਦੱਸਿਆ ਹੈ ਕਿ ਏ ਉਨ੍ਹਾਂ ਨੇ ਕੁਝ ਕਿਸਾਨੀ ਮੋਰਚਿਆਂ ਬਾਰੇ ਵੀ ਆਪਣੇ ਬਿਆਨ ਰੱਖੇ ਹਨ ਪਰ ਕਿਹਾ ਹੈ ਕਿ ਮੇਰੇ ਨਾਲ ਕੁਝ ਮੁਖ਼ਬਰ ਬੰਦੇ ਸਾਥ ਦੇਣ ਤਾਂ ਮੈਂ ਆਪਣੀਆਂ ਕਿਸਾਨਾਂ ਦੇ ਹੱਕ ਮਨਾ ਕੇ ਰਹਾਂਗਾ।ਇਹ ਸਾਰੀ ਜਾਣਕਾਰੀ ਤੁਹਾਡੇ ਨਾਲ ਵੀਡੀਓ ਦੇ ਅਧਾਰ ਤੇ ਦਿੱਤੀ ਗਈ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *