ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਨੇ ‘ਚਾਰ ਕੀਤੇ ਨਵੇਂ ਵੱਡੇ ਫ਼ੈਸਲੇ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਨਵੇਂ ਬਣੇ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਇਹ ਅਹੁਦਾ ਸੌਂਪਿਆ ਗਿਆ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਚੰਨੀ ਨੇ ਆਪਣੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਚ ਆਪਣਾ ਸੀਸ ਝੁਕਾ ਕੇ ਅਰਦਾਸ ਕਰੀਂ।ਅਤੇ ਫੇਰ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਿਆ ਅਤੇ ਉਹ ਹੋਣਹਾਰ ਅਤੇ ਪੜ੍ਹੇ ਲਿਖੇ ਸੂਝਵਾਨ ਪੰਜਾਬ ਦੇ ਸੀਐਮ ਬਣੇ।

ਜਿਵੇਂ ਕਿ ਤੁਹਾਨੂੰ ਵਧਾਈ ਹੈ ਕਿ ਵੀਡੀਓ ਵਿੱਚ ਦਿਖਾਈ ਦੇ ਰਹੀ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਚਰਨਜੀਤ ਸਿੰਘ ਚੰਨੀ ਜੀ ਆਪਣੇ ਕੰਮ ਵਿੱਚ ਆਪਣੇ ਪੰਜਾਬ ਦੇ ਕੰਮਾਂ ਵਿੱਚ ਇੰਨੇ ਰੁੱਝ ਗਏ ਹਨ ਕਿ ਉਹ ਇੱਕ ਵਰਕਰਾਂ ਵਾਂਗ ਪੰਜਾਬ ਦੇ ਮਸਲੇ ਸੁਲਝਾ ਸੁਲਝਾ ਰਹੇ ਹਨ ਅਤੇ ਆਪਣੇ ਸੂਬੇ ਦੀਆਂ ਹਰ ਇਕ ਪਾਸੇ ਨਜ਼ਰ ਮਾਰ ਰਹੇ ਹਨ।ਅਤੇ ਬਿਆਨਾਂ ਅਨਸਾਰੀ ਵੀ ਸੁਣਨ ਨੂੰ ਮਿਲਿਆ ਹੈ

ਕਿ ਰਾਹੁਲ ਗਾਂਧੀ ਨੇ ਪੰਜਾਬ ਦੀ ਧਰਤੀ ਤੇ ਮਿਸਾਲ ਪੈਦਾ ਕੀਤੀ ਹੈ ਜੋ ਕਿ ਇੰਨੇ ਪੜ੍ਹੇ ਲਿਖੇ ਅਤੇ ਸੂਝਵਾਨ ਕਿਰਦਾਰ ਨੂੰ ਪੰਜਾਬ ਦਾ ਸੀਐਮ ਘੋਸ਼ਿਤ ਕੀਤਾ ਹੈ।ਅਤੇ ਚਰਨਜੀਤ ਸਿੰਘ ਚੰਨੀ ਨੇ ਵੀ ਬਹੁਤ ਵੱਡੇ ਫੈਸਲੇ ਲਏ ਹਨ ਕਿ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਜਿਹੜੀਆਂ ਅਜਿਹੀਆਂ ਵਸਤੂਆਂ ਦੀਆਂ ਵਧੀਆਂ ਕੀਮਤਾਂ ਹਨ ਉਨ੍ਹਾਂ ਵਿੱਚ ਵਧੇਰੇ ਤੌਰ ਤੇ ਕਟੌਤੀ ਕੀਤੀ ਜਾਵੇਗੀ।

ਚਾਹੇ ਉਹ ਹੋਰ ਵੀ ਕਈ ਵੱਡੇ ਮਸਲੇ ਹੋਣ ਉਨ੍ਹਾਂ ਵਿੱਚ ਵਧੇਰੇ ਤੌਰ ਤੇ ਕਟੌਤੀ ਕੀਤੀ ਜਾਵੇ।ਅਤੇ ਉਨ੍ਹਾਂ ਨੇ ਦੱਸਿਆ ਕਿ ਆਪਣੇ ਇਸ ਅਹੁਦੇ ਦਾ ਉਹ ਇਕ ਚੰਗੇ ਸੂਝਵਾਨ ਨੇਤਾ ਬਣ ਕੇ ਕੰਮ ਕਰਨਗੇ।ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.