21ਸਤੰਬਰ 2021ਸੁਬ੍ਹਾ ਦੀਆਂ ਵੱਡੀਆਂ ਖਬਰਾਂ!

Uncategorized

ਅੱਜ ਦੀਆਂ ਮੁੱਖ ਤਾਜ਼ਾ ਅਤੇ ਵੱਡੀਆਂ ਖ਼ਬਰ!ਜਿੱਥੇ ਗੱਲਬਾਤ ਕਰਾਂਗੇ ਪੰਜਾਬ ਸੂਬੇ ਦੀਆਂ ਅਹਿਮ ਖ਼ਬਰਾਂ ਤੇ ਅਤੇ ਮੁੱਖ ਮੰਤਰੀ ਵੱਲੋਂ ਲਏ ਗਏ ਵੱਡੇ ਫੈਸਲੇ ਅਤੇ ਖ਼ਬਰਾਂ ਨੂੰ ਸ਼ੁਰੂ ਕਰਨ ਦੁਵੱਲੇ ਇੱਕ ਵਾਰ ਨਜ਼ਰ ਮਾਰੀਏ ਅੱਜ ਦੀਆਂ ਅਹਿਮ ਖ਼ਬਰਾਂ ਤੇ,ਮੁੱਖ ਮੰਤਰੀ ਵੱਲੋਂ ਕੀਤਾ ਗਿਆ ਵੱਡਾ ਐਲਾਨ,ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਚ ਹੋਵੇਗਾ 15%ਵਾਧਾ,

ਤਾਜਪੋਸ਼ੀ ਤੋਂ ਬਾਅਦ ਐਕਸ਼ਨ ਚ ਸੀਐਮ ਚੰਨੀ:ਕਿਸਾਨਾਂ ਦੇ ਕੀਤੇ ਗਏ ਬਕਾਇਆ ਬਿੱਲ ਮੁਆਫ਼ ਹੜਤਾਲੀ ਕਾਮਿਆਂ ਨੂੰ ਕੰਮ ਤੇ ਆਉਣ ਦੀ ਵਾਪਸ ਅਪੀਲ। ਸਕੂਲ ਪੂਰੀ ਤਰ੍ਹਾਂ ਨਹੀਂ ਖੋਲ੍ਹਣਗੇ,ਸੁਪਰੀਮ ਕੋਰਟ ਨੇ ਹੁਕਮ ਦੇਣ ਤੋਂ ਕੀਤਾ ਇਨਕਾਰ,ਆਨਲਾਈਨ ਬਣਾਊ ਈ-ਸ਼੍ਰਮ ਕਾਰਡ ਮਿਲੇਗਾ ਦੋ ਲੱਖ ਰੁਪਏ ਦਾ ਫ਼ਾਇਦਾ !

ਕੈਪਟਨ ਕਰਨਗੇ ਧਮਾਕਾ ਸਿਸਵਾਂ ਫ਼ਾਰਮ ਤੇ ਵੱਡੀ ਮੀਟਿੰਗ!ਰਾਸ਼ਟਰੀ ਮਹਿਲਾ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ!ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਚ ਹੋਈ ਭਾਰੀ ਗਿਰਾਵਟ!ਨਿਵੇਸ਼ ਕਰਨ ਦਾ ਸਹੀ ਮੌਕਾ।ਇਨ੍ਹਾਂ ਖ਼ਬਰਾਂ ਨੂੰ ਅਹਿਮ ਜਾਨਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *