ਵੱਡੀ ਖ਼ਬਰ: ਕਾਂਗਰਸ ਅੰਦਰ ਛਿੜ ਗਿਆ ਹੁਣ ਨਵਾਂ ਕਲੇਸ਼,ਸੁਨੀਲ ਜਾਖੜ ਨੇ ਪਾਇਆ ਨਵਾਂ ਪੰਗਾ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਰਾਜਨੀਤੀ ਨੂੰ ਲੈ ਕੇ ਬਹੁਤ ਹੀ ਉਹ ਵੱਡੀਆਂ ਖ਼ਬਰਾਂ ਸਾਹਮਣੇ ਆਈਆਂ ਹਨ!ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੀ  ਕੁਰਸੀ ਤੋਂ ਅਸਤੀਫਾ ਦਿੱਤਾ ਹੈ ਉਹੀ ਅੱਜ ਦੁਬਾਰਾ ਤੂੰ ਗੱਲ ਸਾਹਮਣੇ ਆ ਰਹੀ ਓਹੀ ਕਲੇਸ਼ ਦੁਬਾਰਾ ਤੋਂ ਛਿੜ ਚੁੱਕਿਆ ਹੈ .ਦਰਅਸਲ ਇਹ ਕਲੇਸ਼ ਹਰੀਸ਼ ਰਾਵਤ ਦੇ ਬਿਆਨ ਨੂੰ ਲੈ ਕੇ ਛਿੜਿਆ।ਹਰੀਸ਼ ਰਾਵਤ ਨੇ ਕਿਹਾ ਕਿ ਅਗਲੀਆਂ ਚੋਣਾਂ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਿਚ ਲੜੀਆਂ ਜਾਣਗੀਆਂ ਇਸ ਗੱਲ ਨੂੰ ਕਈ ਵਿਵਾਦਾਂ ਵਿਚ ਲਿਆ ਗਿਆ ਹੈ !ਹਰੀਸ਼ ਰਾਵਤ ਦੀ ਗੱਲ ਨੂੰ ਬਹੁਤ ਹੀ ਵਿਵਾਦਾਂ ਵਿੱਚ ਘਿਰ ਗਿਆ ਹੈ .ਸੁਨੀਲ ਜਾਖੜ ਨੇ ਹਰੀਸ਼ ਰਾਵਤ ਦੀ ਗੱਲ ਨੂੰ ਦੁਹਰਾਇਆ ਅਤੇ ਉਨ੍ਹਾਂ ਨੇ ਕਿਹਾ ਕਿ ਫਿਰ ਤਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਦਲਿਤ ਵਜੋਂ ਹੀ ਚਰਨਜੀਤ ਸਿੰਘ ਚੰਨੀ ਨੂੰ ਨਾਈਟ ਵਾਚਮੈਨ ਵਾਂਗ ਹੀ ਰੱਖਿਆ ਗਿਆ ਹੈ!ਮਨਜਿੰਦਰ ਸਿੰਘ ਸਿਰਸਾ ਨੇ ਵੀ ਇਹੀ ਗੱਲ ਸਾਹਮਣੇ ਰੱਖੀ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਫਿਰ ਇੱਕ ਦਲਿਤ ਮੁੱਖ ਮੰਤਰੀ ਦੇ ਤੌਰ ਤੇ ਹੀ ਰੱਖਿਆ ਗਿਆ ਹੈ। ਨਵਜੋਤ ਸਿੰਘ ਸਿੱਧੂ ਨੂੰ ਹੀ ਦੋ ਹਜਾਰ ਬਾਈ ਦੀਆਂ ਚੋਣਾਂ ਅੱਗੇ ਰੱਖਿਆ ਜਾਵੇਗਾ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਫਿਰ ਤਾਂ ਦੋ ਹਜਾਰ ਬਾਈ ਦਾ ਚਿਹਰਾ ਚਰਨਜੀਤ ਸਿੰਘ ਚੰਨੀ ਨਹੀਂ ਬਲਕਿ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਰੱਖਿਆ ਜਾਵੇਗਾ।ਮਨਜਿੰਦਰ ਸਿਰਸਾ ਨੇ ਕਿਹਾ ਕਿ ਪਹਿਲਾਂ ਤਾਂ ਕਾਂਗਰਸ ਪਾਰਟੀ ਦੇ ਪ੍ਰਧਾਨ ਕਹਿ ਰਹੇ ਸੀ ਕਿ ਅਸੀਂ ਦਿਲ ਦਾ ਅਪਮਾਨ ਨਹੀਂ ਕਰਦੇ ਪਰ ਉਨ੍ਹਾਂ ਨੇ ਹੁਣ ਉਨ੍ਹਾਂ ਚਰਨਜੀਤ ਸਿੰਘ ਚੰਨੀ ਦੇ ਅਪਮਾਨ ਨੂੰ ਠੇਸ ਪਹੁੰਚਾਈ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਨਾਲ ਬੀੜੇ ਦੇ ਵਿਦਿਆਰਥੀ ਦਿਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *