ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਪੰਜਾਬ ਵਿੱਚ ਜ਼ਮੀਨੀ ਵਿਵਾਦਾਂ ਦੇ ਝਗੜੇ ਬਹੁਤ ਦੇਖਣ ਆਉਂਦੇ ਹਨ ਲੜਾਈ ਝਗੜੇ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਅੱਜ ਅਸੀਂ ਤੁਹਾਡੇ ਸਾਹਮਣੇ ਵੱਡੀ ਖ਼ਬਰ ਜ਼ਿਲ੍ਹਾ ਬਠਿੰਡਾ ਤੋਂ ਲੈ ਕੇ ਆਏ ਹਾਂ ਜੋ ਕਿ ਜ਼ਮੀਨ ਪਿੱਛੇ ਦੀ ਘਟਨਾ ਦੱਸੀ ਜਾ ਰਹੀ ਹੈ!ਇਸ ਘਟਨਾ ਪਿੱਛੇ ਗੁਆਂਢੀ ਨੇ ਆਪਣੇ ਦੂਸਰੇ ਗੁਆਂਢੀ ਨੂੰ ਮੰਜੇ ਤੇ ਬੈਠੇ ਨੂੰ ਇਕ ਟਰੈਕਟਰ ਉੱਪਰ ਚੜ੍ਹਾਅ ਕੇ ਉਸਨੂੰ ਪੂਰਾ ਜ਼ਖ਼ਮੀ ਕਰ ਦਿੱਤਾ ਗਿਆ ਹੈ ਇਸ ਨੂੰ ਬਠਿੰਡਾ ਦੇ ਹੌਸਪਿਟਲ ਵਿਚ ਦਾਖ਼ਲ ਕੀਤਾ ਗਿਆ।ਇਸ ਮੌਕੇ ਅਨੁਸਾਰ ਪੁਲਿਸ ਮੁਲਾਜ਼ਮਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਵਿੱਚ ਦੱਸਿਆ ਕਿ ਉਨ੍ਹਾਂ ਨੇ ਇਨ੍ਹਾਂ ਤੋਂ ਮੋਹ ਬਹੁਤ ਹੀ ਪੁਰਾਣੀ ਰੰਜਿਸ਼ ਚਲਦੀ ਆ ਰਹੀ ਸੀ ਜ਼ਮੀਨ ਪਿੱਛੇ ਮੰਜੇ ਤੇ ਬੈਠੇ ਵਿਅਕਤੀ ਨੂੰ ਵਿਅਕਤੀ ਉੱਪਰ ਟਰੈਕਟਰ ਚੜ੍ਹਾ ਕੇ ਉਸ ਦਾ ਕ-ਤ-ਲ ਕਰਨ ਦੀ ਕੋਸ਼ਿਸ਼ ਕੀਤੀ ਤੇ ਉਸ ਨੂੰ ਹਸਪਤਾਲ ਮੌਕੇ ਤੇ ਪਹੁੰਚਾਇਆ ਗਿਆ ਪਰੰਤੂ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਪਹੁੰਚਦੇ ਹੀ ਉਸ ਵਿਅਕਤੀ ਦੀ ਮੌਤ ਹੋ ਚੁੱਕੀ ਸੀ । ਘਰ ਦੇ ਮੈਂਬਰਾਂ ਨੇ ਰਿਪੋਰਟ ਦਰਜ ਕਰਵਾ ਦਿੱਤੀ ਹੈ ਬਠਿੰਡਾ ਦੇ ਥਾਣਾ ਸਦਰ ਵਿਚ ਰਿਪੋਰਟ ਦਰਜ ਕਰਵਾ ਦਿੱਤੀ ਹੈ।ਅਜਿਹੀਆਂ ਘਟਨਾਵਾਂ ਪੰਜਾਬ ਵਿੱਚ ਦਿਨ ਬ ਦਿਨ ਵਧਦੀਆਂ ਹੀ ਜਾ ਰਹੀਆਂ ਹਨ .ਮੌਕੇ ਤੇ ਪਹੁੰਚੇ ਪੁਲਸ ਕਰਮਚਾਰੀ ਇਸ ਕੇਸ ਦੀ ਛਾਣਬੀਣ ਵਿਚ ਲੱਗੇ ਹੋਏ ਹਨ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਧੀ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।ਸਾਡੇ ਨਾਲ ਜੁੜੇ ਤਾਂ ਕਿ ਤੁਹਾਨੂੰ ਵਕਤ ਵਕਤ ਜਾਣਕਾਰੀ ਹਾਸਲ ਹੋ ਸਕੇ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ!
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ।