ਪੁਲਿਸ ਮੁਲਾਜ਼ਮਾਂ ਨੇ ਹੋਟਲ ਬਾਹਰ ਕੀਤੇ ਵੱਡੇ ਖ਼ੁਲਾਸੇ,ਵੇਖੋ ਵਾਇਰਲ ਵੀਡੀਓ

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਦਾ ਸਾਨੂੰ ਪਤਾ ਲੱਗਦਾ ਹੈ ਅਤੇ ਉਨ੍ਹਾਂ ਦੇ ਵੱਡੇ ਖ਼ੁਲਾਸੇ ਸਾਡੇ ਸਾਹਮਣੇ ਆਉਂਦੇ ਹਨ ਅਜਿਹੀ ਹੀ ਤਾਜ਼ਾ ਖਬਰ ਨਿਕਲ ਕੇ ਆਈ ਹੈ!ਜ਼ਿਲ੍ਹਾ ਗੁਰਦਾਸਪੁਰ ਤੋਂ ਬਟਾਲਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਦੇ ਇੱਕ ਨਾਮੀ ਹੋਟਲ ਦੇ ਵਿਚ ਗੈਰ ਕਾਨੂੰਨੀ ਕੰਮ ਕੀਤੇ ਜਾਂਦੇ ਸਨ!

ਅਤੇ ਉਥੋਂ ਦੇ ਐਸਐਚਓ ਨੇ ਜਦੋਂ ਰੇਡ ਮਾਰੀ ਤਾਂ ਕੀਤੇ ਬਹੁਤ ਸਾਰੇ ਲੋਕਾਂ ਨੂੰ ਕਾਬੂ ਇਹ ਰੇਡ ਇਕ ਲਾਈਵ ਮਾਰੀ ਗਈ ਹੈ ਜਿਸ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਦੇਖੋ ਕਿਸ ਤਰ੍ਹਾਂ ਨੌਜਵਾਨ ਇਕ ਹੋਟਲ ਦੇ ਵਿੱਚ ਗੈਰਕਾਨੂੰਨੀ ਕੰਮ ਕਰਦੇ ਸਨ ਆਪ ਸਭ ਨੂੰ ਵਧਾਈ ਕੀ ਅਸੀਂ ਆਪਣੇ ਬੱਚਿਆਂ ਨੂੰ ਪੜ੍ਹਨ ਲਿਖਣ ਦੇ ਲਈ ਸ਼ਹਿਰਾਂ ਵਿੱਚ ਭੇਜਦੇ ਹਾਂ ਪਰ ਉਹ ਬੱਚੇ ਸ਼ਹਿਰਾਂ ਵਿੱਚ ਜਾ ਕੇ ਕੁਝ ਗ਼ਲਤ ਕੰਮਾਂ ਵਿੱਚ ਪੈ ਜਾਂਦੇ ਹਨ।

ਜਿਸ ਤਰ੍ਹਾਂ ਇਨ੍ਹਾਂ ਬੱਚਿਆਂ ਨੂੰ ਦੇਖਿਆ ਜਾ ਸਕਦਾ ਹੈ ਅਜਿਹੇ ਬੱਚਿਆਂ ਦੇ ਕਾਰਨ ਹੋਰ ਵੀ ਬਹੁਤ ਸਾਰੇ ਬੱਚਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਜਦੋਂ ਅਜਿਹੇ ਬੱਚੇ ਆਪਣੇ ਮਾਂ ਬਾਪ ਦੀ ਇੱਜ਼ਤ ਨੂੰ ਦਾਗ਼ ਲਾ ਦਿੰਦੇ ਹਨ ਪਰ ਹੋਰ ਮਾਂ ਬਾਪ ਬੱਚਿਆਂ ਨੂੰ ਸ਼ਹਿਰਾਂ ਵਿਚ ਜਾਣ ਤੋਂ ਭਿੱਜਣ ਡਰਦੇ ਹਨ ਤੁਹਾਡੇ ਅਜਿਹੇ ਨੌਜਵਾਨਾਂ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *