ਇੱਕ ਨੌਜਵਾਨ ਕਿਸਾਨ ਦੀ ਸੋਸ਼ਲ ਮੀਡੀਆ ਤੇ ਇਕ ਵੀਡੀਓ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਉਹ ਵੀਡੀਓ ਵਾਇਰਲ ਹੋ ਰਹੀ ਹੈ ਜੇਕਰ ਤੁਸੀਂ ਦੇਖਣਾ ਚਾਹੁੰਦੇ ਹਨ ਨੀਚੇ ਦਿੱਤੇ ਲਿੰਕ ਉ ੱਤੇ ਕਲਿੱਕ ਕਰੋ ਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਇਕ ਕਿਸਾਨ ਜੋ ਕਿ ਠੇਕੇ ਦੇ ਉਤੇ ਵਾਹਨ ਲੈਂਦਾ ਹੈ ਜੋ ਕਿ ਬਹੁਤ ਜ਼ਿਆਦਾ ਠੇਕਾ ਦੇਂਦਾ ਹੈ ਪਰ ਉਸ ਦੀ ਸਾਰੀ ਫ਼ਸਲ ਬਰਬਾਦ ਹੋ ਜਾਂਦੀ ਹੈ ਅਤੇ ਦੇਖੋ ਕਿਸ ਤਰ੍ਹਾਂ ਰੋ ਕੁਰਲਾ ਰਿਹਾ ਹੈ।
ਅਤੇ ਸਰਕਾਰ ਨੂੰ ਤਾਅਨੇ ਮਾਰ ਰਿਹਾ ਹੈ ਉਸ ਕਿਸਾਨ ਵੀ ਮੈਂ ਦੱਸਿਆ ਹੈ ਕਿ ਮੈਂ ਪੰਜ ਕਿੱਲੇ ਠੇਕੇ ਤੇ ਵਾਹਨ ਲਿਆ ਸੀ ਅਤੇ ਜੋ ਕਿ ਉਸ ਦਾ ਖਰਚਾ ਪੰਜਾਹ ਹਜ਼ਾਰ ਹੈ ਅਤੇ ਉਸ ਦੇ ਉੱਤੇ ਇੱਕ ਲੱਖ ਰੁਪਏ ਤੋਂ ਵੀ ਵੱਧ ਘਰ ਜਾ ਚੁੱਕਾ ਹੈ ਅਤੇ ਉਸ ਨੇ ਦੱਸਿਆ ਕਿ ਮੈਂ ਆਪਣੀ ਭੈਣ ਦਾ ਵਿਆਹ ਕਰਨਾ ਸੀ ਅਤੇ ਮੇਰੀ ਸਾਰੀ ਫ਼ਸਲ ਬਰਬਾਦ ਹੋ ਗਈ ਅਤੇ ਡੀਜ਼ਲ ਪੈਟਰੋਲ ਵੀ ਇੰਨਾ ਮਹਿੰਗਾ ਹੈ ਕਿ ਪੂਰਾ ਖਰਚਾ ਵੀ ਨਹੀਂ ਪੱਲੇ ਪੈ ਰਿਹਾ ਹੈ।
ਅਤੇ ਉਹ ਸਰਕਾਰਾਂ ਅੱਗੇ ਮੁਆਵਜ਼ੇ ਦੀ ਮੰਗ ਕਰ ਰਿਹਾ ਹੈ ਪਰ ਕਿਸਾਨੀ ਲੋਕਾਂ ਬਾਰੇ ਸਰਕਾਰ ਕੁਝ ਵੀ ਨਹੀਂ ਸੋਚ ਰਹੀ ਕਿਸਾਨ ਨੌੰ ਮਹੀਨਿਆਂ ਤੋਂ ਦਿੱਲੀ ਦੇ ਵਿੱਚ ਬੈਠੇ ਹਨ ਜੋ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਜੇਕਰ ਉਹ ਵੀ ਕਾਲੇ ਕਾਨੂੰਨ ਲਾਗੂ ਹੋ ਗਏ ਤਾਂ ਕਿਸਾਨਾਂ ਉਤੇ ਹੋਰ ਵੀ ਮਾਰ ਪੈ ਸਕਦੀ ਹੈ ਇਹ ਬੜੀ ਕਮਾਨ ਬਠਿੰਡੇ ਵਾਲੇ ਨੇ ਬਣਾਈ ਹੈ।
ਅਤੇ ਉਨ੍ਹਾਂ ਨੇ ਵੀ ਦੱਸਿਆ ਕਿ ਇਹ ਲੀਡਰ ਵੋਟਾਂ ਵੇਲੇ ਤਾਂ ਮੰਗਣ ਆ ਜਾਂਦੇ ਹਨ ਪਰ ਕਿਸਾਨਾਂ ਦਾ ਹਾਲ ਚਾਲ ਵੀ ਨਹੀਂ ਪੁੱਛਦੇ ਇਹ ਕਿੱਤਾ ਆਪਣਾ ਗੁਜ਼ਾਰਾ ਕਰ ਰਹੇ ਹਨ ਤੁਹਾਡੀ ਇਸ ਕਿਸਾਨ ਬਾਰੇ ਕੀ ਵਿਚਾਰ ਹਨ ਅਤੇ ਸਰਕਾਰਾਂ ਵਰ੍ਹੇ ਵੀ ਆਪਣੇ ਵਿਚਾਰ ਇੱਕ ਵਾਰ ਜ਼ਰੂਰ ਦਿਉ ਯੂ ਲੂਪਾਓ ਕੋਲ ਵੋਟਾਂ ਸਮੇਂ ਤਾਂ ਆਉਂਦੇ ਹਨ ਪਰ ਉਨ੍ਹਾਂ ਦੀਆਂ ਮੁਸ਼ਕਲਾਂ ਨਹੀਂ ਸੁਣਦੇ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ