ਚੰਨੀ ਦੇ ਸੀਐਮ ਬਣਨ ਤੋਂ ਬਾਅਦ’ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਹੈ ਅਤੇ ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਆਪਣੇ ਵੱਡੇ ਬਿਆਨ ਦਿੱਤੇ ਹਨ ਉਨ੍ਹਾਂ ਨੇ ਇਹ ਬਿਆਨ ਕਿ ਦਿੱਤੇ ਹਨ ਜੇਕਰ ਤੁਸੀਂ ਦੇਖਣਾ ਤੇ ਸੌਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ।

ਅਤੇ ਪੂਰੀ ਵੀਡੀਓ ਦੇਖ ਸਕਦੇ ਹੋ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਇਹ ਜੋ ਕਾਂਗਰਸ ਪਾਰਟੀ ਹੈ ਉਨ੍ਹਾਂ ਨੇ ਸਾਨੂੰ ਬਹੁਤ ਜ਼ਿਆਦਾ ਲੁੱਟਿਆ ਹੈ ਅਤੇ ਇਹ ਆਪਣੀਆਂ ਕਮੀਆਂ ਨੂੰ ਲੁਕੋਣ ਦੇ ਲਈ ਪੂਰਾ ਚਿਹਰਾ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ ਪਰ ਪੰਜਾਬ ਦੇ ਲੋਕ ਇੰਨੇ ਮੂਰਖ ਨਹੀਂ ਹਨ ਪਰ ਇਹ ਸਭ ਜਾਣਦੇ ਹਨ ਕਿ ਸਾਨੂੰ ਕਾਂਗਰਸ ਪਾਰਟੀ ਨੇ ਕਿਸ ਤਰ੍ਹਾਂ ਲੁੱਟਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਓਨੀ ਮਾੜੀ ਸਰਕਾਰ ਪੰਜਾਬ ਵਿੱਚ ਕਦੇ ਨਹੀਂ ਆਈ ਪਰ ਇਸ ਪਾਰਟੀ ਨੇ ਤਾਂ ਬਹੁਤ ਹੱਦ ਕਰ ਦਿੱਤੀ ਹੈ ਕਿਤੇ ਉਨ੍ਹਾਂ ਦਾ ਕਹਿਣਾ ਹੈ।

ਕਿ ਕਾਂਗਰਸ ਪਾਰਟੀ ਦੇ ਸਾਰੇ ਮੈਂਬਰਾਂ ਨੇ ਇਕੱਠੇ ਰਲ ਕੇ ਸਹੁੰਆਂ ਖਾਧੀਆਂ ਸਨ ਕਿ ਬਹੁਤ ਵੱਡੇ ਵਾਅਦੇ ਕੀਤੇ ਸਨ ਪਰ ਇਨ੍ਹਾਂ ਦੇ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਰਕੇ ਪੰਜਾਬ ਦੇ ਲੋਕ ਬਹੁਤ ਹੀ ਕਾਂਗਰਸ ਪਾਰਟੀ ਤੋਂ ਦੁਖੀ ਹਨ ਦੁਬਾਰਾ ਇਸ ਪਾਰਟੀ ਨੂੰ ਕਦੇ ਵੀ ਪੰਜਾਬ ਵਿੱਚ ਨਹੀਂ ਆਉਣ ਦੇਣਗੇ ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਨੇ ਸਾਨੂੰ ਦੋਵਾਂ ਹੱਥਾਂ ਦੇ ਨਾਲ ਲੁੱਟਿਆ ਹੈ

ਅਤੇ ਪੰਜਾਬ ਦੇ ਸਾਰੇ ਖ਼ਜ਼ਾਨੇ ਖਾਲੀ ਕਰ ਦਿੱਤੇ ਹਨ ਪਰ ਹੁਣ ਹੋਰ ਸ੍ਰੀ ਐਲਾਨੇ ਜਾ ਰਹੇ ਹਨ ਪਰ ਪੰਜਾਬ ਦੇ ਲੋਕ ਬਹੁਤ ਸਿਆਣੇ ਹਨ ਦੁਬਾਰਾ ਇਨ੍ਹਾਂ ਨੂੰ ਅੱਗੇ ਨਹੀਂ ਆਉਣ ਦੇਣਗੇ ਤੁਹਾਡੀ ਸੁਖਬੀਰ ਸਿੰਘ ਬਾਦਲ ਬਾਰੇ ਅਤੇ ਕਾਂਗਰਸ ਪਾਰਟੀ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.