ਹਰਚਰਨ ਸਿੰਘ ਦੇ ਭਰਾ ਦੇ ਮਾਮਲੇ ਨੂੰ ਲੈ ਕੇ ਵੱਡੇ ਖੁਲਾਸੇ, ਦੇਖੋ ਵਾਇਰਲ ਵੀਡੀਓ

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿਸਾਨ ਅਜਿਹੀਆਂ ਸਮਾਜ ਵਿੱਚ ਹੋ ਰਹੀਆਂ ਗਤੀਵਿਧੀਆਂ ਦਾ ਪਤਾ ਅਤੇ ਉਨ੍ਹਾਂ ਦੇ ਸੱਚ ਸਾਡੇ ਸਾਹਮਣੇ ਬਿਆਨ ਹੁੰਦੇ ਹਨ।ਪਿਛਲੇ ਕੁਝ ਦਿਨਾਂ ਤੋਂ ਜੋ ਕਿ ਯੂ ਪੀ ਦੇ ਹਰਚਰਨ ਸਿੰਘ ਦੇ ਕਤਲ ਕੇਸ ਮਾਮਲੇ ਵਿੱਚ ਬਹੁਤ ਸਾਰੀਆਂ ਗੱਲਾਂ ਦੇ ਵੱਡੇ ਵੱਡੇ ਖੁਲਾਸੇ ਸਾਹਮਣੇ ਆਏ ਹਨ।

ਜਿਵੇਂ ਕਿ ਤੁਹਾਨੂੰ ਬਤਾਏਂ ਕਿ ਉਸ ਦੇ ਐਡਵੋਕੇਟ ਨੇ ਵੀ ਉਸ ਦੀ ਪ੍ਰੇਮਿਕਾ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਤੋਂ ਅਜਿਹੀਆਂ ਗੱਲਾਂ ਸਾਹਮਣੇ ਲਿਆਂਦੀ ਹੈ ਕਿ ਅਜੇ ਤੱਕ ਉਹ ਸੋਸ਼ਲ ਮੀਡੀਆ ਤੇ ਆਈਆਂ ਹੀ ਨਹੀਂ ਸਨ।ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਪੋਸਟਮਾਰਟਮ ਦੌਰਾਨ ਹਰਚਰਨ ਸਿੰਘ ਦੇ ਭਰਾ ਨੂੰ ਅਤੇ ਉਸ ਦੇ ਪਰਿਵਾਰ ਨਾਲ ਸਬੰਧ ਰੱਖਣ ਵਾਲੀ ਨੂੰ ਕਿਉਂ ਨਹੀਂ ਸਾਹਮਣੇ ਲਿਆਂਦਾ ਗਿਆ

ਇਸ ਬਾਰੇ ਵੀ ਬਹੁਤ ਵੱਡੇ ਸਵਾਲ ਖਡ਼੍ਹੇ ਹੋ ਰਹੇ ਹਨ ਇਸ ਬਾਰੇ ਵੀ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡਿਓਜ਼ ਵਾਇਰਲ ਹੋ ਰਹੀਆਂ ਹਨ ਕਿ ਸਵਾਲ ਪੁੱਛੇ ਜਾ ਰਹੇ ਹਨ।ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਅਕਾਦਮੀ ਦੀ ਵੀ ਵੀਡੀਓ ਸਾਹਮਣੇ ਆਈ ਸੀ ਇੱਥੇ ਹੀ ਉਸ ਨੇ ਕਿਹਾ ਕਿ ਮੈਂ ਹਰਚਰਨ ਸਿੰਘ ਦਾ ਕਾਤਲ ਹੁੰਦਿਆਂ ਦੇਖਿਆ ਹੈ।ਉਨ੍ਹਾਂ ਗੱਲਾਂ ਨੂੰ ਵੀ ਵਧੇਰੇ ਚਰਚਾ ਵਿੱਚ ਲਿਆਂਦਾ ਗਿਆ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਬੀੜੀ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.