ਵਿਆਹ ਕਰਵਾ ਕੇ ਲਾੜੀ ਨੇ ਮਾਰੀ ਪਰਿਵਾਰ ਨਾਲ ਵੱਡੀ ਠੱਗੀ,ਹੋਏ ਵੱਡੇ ਖੁਲਾਸੇ

Uncategorized

ਜਿਵੇਂ ਕਿ ਤੁਹਾਨੂੰ ਵਧਾਈਏ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਾਨੂੰ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਦਾ ਸਾਹਮਣੇ ਸਾਰੇ ਖੁਲਾਸੇ ਹੁੰਦੇ ਹਨ ਅਤੇ ਰੋਜ਼ ਦੇ ਅਪਡੇਟ ਸੋਸ਼ਲ ਮੀਡੀਅਾ ੳੁੱਤੇ ਆਉਂਦੇ ਹਨ।ਅਜਿਹੀ ਹੀ ਤਾਜ਼ਾ ਖ਼ਬਰ ਇਹ ਸਾਹਮਣੇ ਨਿਕਲ ਕੇ ਆਈ ਹੈ।

ਜਿੱਥੇ ਕਿ ਫਿਰੋਜ਼ਪੁਰ ਤੋਂ ਆਈ ਇਹ ਖਬਰ ਜ਼ੀਰਾ ਵਿੱਚ ਇੱਕ ਫਰਜ਼ੀ ਵਿਆਹ ਕਰਵਾ ਕੇ ਲਾੜੀ ਨੇ ਗਹਿਣੇ ਅਤੇ ਹੋਰ ਕੁਝ ਅਜਿਹੀਆਂ ਕੀਮਤੀ ਚੀਜ਼ਾਂ ਬਰਾਮਦ ਕਰ ਲਈਆਂ ਗਈਆਂ ਹਨ।ਜਿਵੇਂ ਕਿ ਤੁਹਾਨੂੰ ਵਧਾਈ ਹੈ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਧੋਖਾਧੜੀ ਅਤੇ ਠੱਗੀ ਦੇ ਮਾਮਲੇ ਸਾਹਮਣੇ ਆਉਂਦੇ ਹਨ ਅਜਿਹੀ ਹੀ ਇਹ ਖ਼ਬਰ ਸਾਹਮਣੇ ਆਈ ਹੈ।ਉਸ ਲਾੜੀ ਨੂੰ ਅਤੇ ਉਸ ਨਾਲ ਹੋਰ ਮੈਂਬਰਾਂ ਨੂੰ ਵੀ ਇਸ ਮਾਮਲੇ ਵਿਚ ਪੁਲਸ ਨੇ ਗ੍ਰਿਫਤਾਰ ਕਰ ਲਿਆ ਗਿਆ ਹੈ ।

ਅਤੇ ਜਦੋਂ ਲਾੜੇ ਅਤੇ ਉਸ ਦੇ ਪਰਿਵਾਰ ਨੂੰ ਪਤਾ ਲੱਗਿਆ ਕਿ ਸਾਡੇ ਨਾਲ ਇਹ ਬਹੁਤ ਵੱਡੀ ਠੱਗੀ ਮਾਰੀ ਜਾ ਰਹੀ ਹੈ।ਤਾਂ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਇਹ ਸਾਰਾ ਕੇਸ ਦਰਜ ਕਰਵਾਇਆ।ਅਤੇ ਪੁਲੀਸ ਨੇ ਬਾਅਦ ਵਿੱਚ ਉਨ੍ਹਾਂ ਤੇ ਕਾਰਵਾਈ ਕੀਤੀ ਅਤੇ ਉਨ੍ਹਾਂ ਨੂੰ ਪੁਲਸ ਹਿਰਾਸਤ ਵਿਚ ਲੈ ਲਿਆ ਗਿਆ ਹੈ।ਅਸੀਂ ਅਕਸਰ ਹੀ ਦੇਖਦੇ ਆ ਰਹੇ ਹਾਂ ਕਿ ਸਾਡੇ ਸਮਾਜ ਵਿੱਚ ਅਜਿਹੀਆਂ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ ।

ਜਿਨ੍ਹਾਂ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਾਂ।ਅਤੇ ਅਜਿਹੇ ਠੱਗੀ ਮਾਰਨ ਵਾਲੇ ਲੋਕ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।ਅਤੇ ਹੁਣ ਪੁਲਸ ਵੱਲੋਂ ਕਾਰਵਾਈ ਕੀਤੀ ਜਾਵੇ ਇਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਇਹ ਸਾਰੀ ਜਾਣਕਾਰੀ ਤੋਂ ਨੇ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.