ਇਸ ਸਕੂਲ ‘ਚ ਬੱਚਿਆਂ ਦੀ ਤੰਦਰੁਸਤੀ ਲਈ ਵੱਡੇ ਉਪਰਾਲੇ,ਸੁਣੋ ਇਨ੍ਹਾਂ ਬੱਚਿਆਂ ਦੀ ਕਹਾਣੀ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਭਰ ਵਿੱਚ ਅਜਿਹੇ ਬੱਚੇ ਵੀ ਹੁੰਦੇ ਹਨ ਜੋ ਕਿ ਸ਼ੁਰੂ ਤੋਂ ਹੀ ਦਿਵਯਾਂਗ ਹੁੰਦੇ ਹਨ।ਜਿਨ੍ਹਾਂ ਦੀ ਦੇਖਭਾਲ ਲਈ ਅਤੇ ਉਨ੍ਹਾਂ ਨੂੰ ਕਾਬਲ ਬਣਾਉਣ ਲਈ ਸਰਕਾਰ ਵੱਲੋਂ ਕੁਝ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ ਕਿ ਉਹ ਬੱਚੇ ਹੋਰਾਂ ਬੱਚਿਆਂ ਵਾਂਗ ਆਪਣਾ ਵਧੀਆ ਜੀਵਨ ਬਤੀਤ ਕਰ ਸਕਣ।ਤੁਸੀਂ ਅਕਸਰ ਹੀ ਵੇ ਸਮਾਜ ਜੋ ਕੁਦਰਤ ਦੀ ਮਾਰ ਵਿੱਚ ਆ ਜਾਂਦੇ ਹਨ ਬੱਚੇ ਬਚਪਨ ਤੋਂ ਹੀ ਅਜਿਹੇ ਹੁੰਦੇ ਹਨ !

ਕਿ ਜਿਨ੍ਹਾਂ ਨੂੰ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਚੀਜ਼ਾਂ ਦਾ ਕੁਝ ਵੀ ਗਿਆਨ ਨਹੀਂ ਹੁੰਦਾ ਅਤੇ ਉਹ ਅਜਿਹੇ ਸਿਸਟਮ ਤੋਂ ਭੋਲੇ ਹੁੰਦੇ ਹਨ।ਅਤੇ ਪੰਜਾਬ ਸਰਕਾਰ ਵੱਲੋਂ ਅਜਿਹੀਆਂ ਸੰਸਥਾਵਾਂ ਖੋਲ੍ਹੀਆਂ ਗਈਆਂ ਹਨ ਜਿੱਥੇ ੳੁਨ੍ਹਾਂ ਬੱਚਿਅਾਂ ਨੂੰ ਕਾਬਲ ਬਣਾਇਆ ਜਾ ਸਕੇ!ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਗੁਰਦਾਸਪੁਰ ਵਿੱਚ ਵੀ ਇਨ੍ਹਾਂ ਛੋਟੇ ਬੱਚਿਆਂ ਲਈ ਦੇਵਾਂਗ ਸੈਂਟਰ ਖੋਲ੍ਹਿਆ ਗਿਆ ਹੈ ਜਿਥੇ ਇਨ੍ਹਾਂ ਬੱਚਿਆਂ ਲਈ ਬਹੁਤ ਵਧੀਆ ਸਰਕਾਰ ਵੱਲੋਂ ਉਪਰਾਲੇ ਕੀਤੇ ਗਏ ਹਨ।ਪੋਥੀ ਇਨ੍ਹਾਂ ਬੱਚਿਆਂ ਨੂੰ ਅਜਿਹੀ ਸਿੱਖਿਆ ਦਿੱਤੀ ਜਾਂਦੀ ਹੈ।

ਜਿਨ੍ਹਾਂ ਨਾਲ ਉਹ ਮੈਂਟਲੀ ਤੌਰ ਤੇ ਠੀਕ ਅਤੇ ਤੰਦਰੁਸਤ ਹੁੰਦੇ ਹਨ।ਅਜਿਹੀਆਂ ਸੰਸਥਾਵਾਂ ਵੱਲੋਂ ਕੀਤੇ ਗਏ ਉਪਰਾਲੇ ਵਧੀਆ ਕਾਰਗਰ ਸਾਬਤ ਹੁੰਦੀਆਂ ਹਨ ਕਿਉਂਕਿ ਅਜਿਹਾ ਕਰਨ ਨਾਲ ਹੀ ਸਾਡੇ ਸਮਾਜ ਦਾ ਭਵਿੱਖ ਵਧੀਆ ਅਤੇ ਤੰਦਰੁਸਤ ਹੁੰਦਾ ਹੈ ਇਹ ਸਾਰੀ ਜਾਣਕਾਰੀ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਓ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *