ਕੱਚੀਆਂ ਕੰਧਾਂ ‘ਚ ਰੋਟੀ ਨੂੰ ਤਰਸਦਾ ਇਹ ਪਰਿਵਾਰ,ਵੇਖੋ ਪਰਿਵਾਰ ਦੇ ਹਾਲਾਤ

Uncategorized

ਜਿਵੇਂ ਕਿ ਤੁਹਾਨੂੰ ਵਧਾਈਆਂ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਾਨੂੰ ਹੋ ਰਹੀਆਂ ਸਮਾਜ ਵਿੱਚ ਅਜਿਹੀਆਂ ਗਤੀਵਿਧੀਆਂ ਦਾ ਸਾਹਮਣੇ ਸਾਰੇ ਬਿਆਨ ਆਉਂਦੇ ਹਨ ਅਤੇ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਵੇਖਦੇ ਹਾਂ ਕਿ ਜਿਨ੍ਹਾਂ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਨ ਅਜਿਹੀ ਹੀ ਤਾਜ਼ਾ ਖਬਰ ਤੁਹਾਡੇ ਸਾਹਮਣੇ ਨਿਕਲ ਕੇ ਆਈ ਹੈ।

ਜਿੱਥੇ ਕਿ ਇੱਕ ਪੰਜਾਬ ਦੇ ਇਕ ਪਿੰਡ ਵਿਚ ਅਜਿਹਾ ਪਰਿਵਾਰ ਗੁਰਸਿੱਖ ਰਹਿ ਰਿਹਾ ਹੈ ਜਿਨ੍ਹਾਂ ਨੂੰ ਵੇਖ ਕੇ ਤੁਸੀਂ ਅਤੇ ਉਨ੍ਹਾਂ ਦੇ ਵਿਚਾਰ ਸੁਣ ਕੇ ਅਤੇ ਉਨ੍ਹਾਂ ਦੀ ਭਾਵਨਾ ਵਾਲੀਆਂ ਗੱਲਾਂ ਸੁਣ ਕੇ ਹੈਰਾਨ ਰਹਿ ਜਾਵੋਗੇ।ਵੀਡੀਓ ਵਿੱਚ ਦਿਖਾਈ ਦੇ ਰਹੇ ਸਾਂ ਉਸ ਚਰਨਜੀਤ ਸਿੰਘ ਗ੍ਰੰਥੀ ਦਾ ਕਾਰਾ ਇੰਨਾ ਜ਼ਿਆਦਾ ਬੁਰੀ ਹਾਲਤ ਵਿੱਚ ਹੈ।ਕੀ ਉਸ ਦੇ ਘਰ ਦੀਆਂ ਛੱਤਾਂ ਵੀ ਜਿਉਂ ਰਹੀਆਂ ਹਨ ਅਤੇ ਬਰਸਾਤ ਦੇ ਮੌਸਮ ਵਿਚ ਪਾਣੀ ਡਿੱਗਣ ਲੱਗ ਜਾਂਦਾ ਹੈ।

ਅਤੇ ਉਸ ਦੇ ਘਰ ਦੀਆਂ ਕੰਧਾਂ ਵੀ ਕੱਚੀਆਂ ਹਨ ਅਤੇ ਜ਼ਿਕਰਯੋਗ ਗੱਲ ਇਹ ਹੈ ਕਿ ਉਸ ਦੇ ਦੋ ਹੋਰ ਭਰਾ ਵੀ ਹਨ। ਕੁੱਲ ਮਿਲਾ ਕੇ ਉਹ ਘਰ ਦੇ ਅਠਾਰਾਂ ਮੈਂਬਰ ਅਤੇ ਉਨ੍ਹਾਂ ਦਾ ਸਾਰਾ ਗੁਜ਼ਾਰਾ ਉਸ ਚਰਨਜੀਤ ਸਿੰਘ ਗ੍ਰੰਥੀ ਜੋ ਕਿ ਇਕ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਦੇ ਤੌਰ ਤੇ ਸੇਵਾ ਨਿਭਾ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੇ ਮੁਆਵਜ਼ਾ ਸਿਰਫ ਪੰਜ ਛੇ ਹਜ਼ਾਰ ਪੀਆ ਹੀ ਮਿਲਦਾ ਹੈ।ਹੁਣ ਤੁਸੀਂ ਆਪ ਹੀ ਸਮਝਦਾਰ ਹੋ ਕੇ ਇੰਨੇ ਪਰਿਵਾਰ ਵੱਡਾ ਹੋਣ ਦੇ ਬਾਵਜੂਦ ਵੀ ਉਨ੍ਹਾਂ ਦਾ ਬੜੀ ਮੁਸ਼ਕਲ ਨਾਲ ਹੀ ਗੁਜ਼ਾਰਾ ਹੁੰਦਾ ਹੈ।ਅਤੇ ਉਨ੍ਹਾਂ ਦੇ ਬਿਆਨਾਂ ਅਨੁਸਾਰ ਪਤਾ ਲੱਗਿਆ ਹੈ।

ਕਿ ਕੀ ਕਿਸੇ ਸਿਸਟਮ ਵੱਲੋਂ ਉਨ੍ਹਾਂ ਦਾ ਰਾਸ਼ਨ ਕਾਰਡ ਵੀ ਘੱਟ ਦਿੱਤਾ ਗਿਆ ਹੈ ਅਤੇ ਕੋਈ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਿਹਾ।ਅਤੇ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਬੜੇ ਹੱਥ ਅੱਡੀ ਲੋਕਾਂ ਅੱਗੇ ਕੀ ਸਾਡੀ ਮਦਦ ਕਰੋ।ਪਰ ਕਿਸੇ ਨੇ ਉਨ੍ਹਾਂ ਵੱਲ ਝਾਤ ਨਹੀਂ ਮਾਰੀ ਅਤੇ ਹੁਣ ਉਹ ਚਰਨਜੀਤ ਸਿੰਘ ਗ੍ਰੰਥੀ ਜਿਵੇਂ ਤੁਸੀਂ ਬੀੜੀ ਵਿੱਚ ਦੇਖਦੇ ਹਾਂ ਕਿ ਉਸ ਦੇ ਗੱਲਾਂ ਕਰਦੀ ਅੱਖਾਂ ਵਿਚੋਂ ਹੰਝੂ ਵਗ ਰਹੇ ਹਨ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਅਾਪਣੀ ਰਾੲਿ ਜ਼ਰੂਰ ਅਤੇ ਅਜਿਹੇ ਲੋੜਵੰਦਾਂ ਦੀ ਸਾਨੂੰ ਮਦਦ ਜ਼ਰੂਰ ਕਰਨੀ ਚਾਹੀਦੀ ਹੈ ਇਨਸਾਨੀਅਤ ਦੇ ਨਾਂ ਤੇ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *