ਜਿਵੇਂ ਕਿ ਤੁਹਾਨੂੰ ਪਤਾ ਹੀ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ!ਜਿੱਥੇ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਦਾ ਸਾਨੂੰ ਪਤਾ ਲੱਗਦਾ ਹੈ ਅਤੇ ਉਨ੍ਹਾਂ ਦੇ ਖੁਲਾਸੇ ਸਾਹਮਣੇ ਹੁੰਦੇ ਹਨ ਅਤੇ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਬੀਤੇ ਦਿਨ ਯੂ ਪੀ ਵਾਲੇ ਮੁੰਡੇ ਹਰਚਰਨ ਸਿੰਘ ਦੀ ਮੌਤ ਦੀਆਂ ਖ਼ਬਰਾਂ ਬਹੁਤ ਸਾਰੀਆਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ।
ਇਸੇ ਤਰ੍ਹਾਂ ਹੀ ਇੱਕ ਬੁਰੀ ਉਹ ਹੋਰ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਕਿ ਉਸ ਰਾਤ ਦੇ ਗਵਾਹ ਨੌਜਵਾਨ ਦੀ ਇੱਕ ਰਿਕਾਰਡਿੰਗ ਵੀ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਕਿ ਕਿਸ ਤਰ੍ਹਾਂ ਉਸ ਕੁੜੀ ਨੇ ਹਰਚਰਨ ਸਿੰਘ ਨੂੰ ਆਪਣੇ ਘਰ ਬੁਲਾਇਆ ਅਤੇ ਆਪਣੇ ਚਾਚੇ ਦੇ ਕਹਿਣ ਤੇ ਅਤੇ ਬਾਅਦ ਵਿੱਚ ਉਸ ਨੌਜਵਾਨ ਦੀ ਮੌਤ ਕਰ ਦਿੱਤੀ ਗਈ ਉਸ ਦੋਸਤ ਨੇ ਉਸ ਦੀ ਰਿਕਾਡਿੰਗ ਵਾਇਰਲ ਹੋ ਰਹੀ ਹੈ।
ਕਿ ਕਿਸ ਤਰ੍ਹਾਂ ਹਰਚਰਨ ਸਿੰਘ ਦਾ ਸਾਥ ਦਿੱਤਾ ਸੀ ਕੁੜੀ ਦੇ ਘਰ ਤਕ ਪਹੁੰਚਣ ਲਈ ਪਰ ਬਾਅਦ ਵਿਚ ਵਾਪਰ ਗਿਆ ਵੱਡਾ ਭਾਣਾ ਉਸ ਦੇ ਦੋਸਤ ਨੇ ਦੱਸਿਆ ਕਿ ਕੁੜੀ ਬਹੁਤ ਜਲਦੀ ਹਰਚਰਨ ਸਿੰਘ ਨੂੰ ਆਪਣੇ ਘਰ ਬੁਲਾਉਣਾ ਚਾਹੁੰਦੀ ਸੀ ਪਰ ਹਰਚਰਨ ਸਿੰਘ ਨੂੰ ਪਤਾ ਸੀ ਕਿ ਨੌਂ ਵਜੇ ਤੋਂ ਬਹੁਤ ਹੀ ਤਿੰਨ ਖੜ੍ਹਾ ਹੁੰਦਾ ਹੈ ਅਤੇ ਉਸ ਨੇ ਸੋਚਿਆ ਕਿ ਮੈਂ ਲੇਟ ਜਾਵਾਂਗਾ ਪਰ ਲੜਕੀ ਬਹੁਤ ਹੀ ਜ਼ਿਆਦਾ ਜੁੱਟ ਕਰ ਰਹੀ ਸੀ ।
ਕਿ ਤੂੰ ਜਲਦੀ ਤੋਂ ਜਲਦੀ ਮੇਰੇ ਘਰ ਆ ਫਿਰ ਹਰਚਰਨ ਸਿੰਘ ਦੇ ਦੋਸਤ ਉਸ ਨੂੰ ਲੜਕੀ ਦੇ ਘਰ ਛੱਡ ਕੇ ਆਏ ਪਰ ਬਾਅਦ ਵਿਚ ਸ਼ਨੀਵਾਰ ਨੂੰ ਵਾਪਰ ਗਿਆ ਵੱਡਾ ਭਾਣਾ ਜੇਕਰ ਕਿਸੇ ਦੋਸਤ ਦੀ ਰਿਕਾਰਡਿੰਗ ਨੂੰ ਤੁਸੀਂ ਸੁਣਨਾ ਚਾਹੁੰਦੇ ਹੋ ਜਿੱਥੇ ਕਿਸੇ ਪ੍ਰਚਾਰਕ ਸੋਹਣ ਸਿੰਘ ਦੇ ਦੋਸਤ ਨੇ ਆਪਣੇ ਦੋਸਤ ਦਾ ਸਾਥ ਦਿੱਤਾ ਸੀ ਅਤੇ ਉਨ੍ਹਾਂ ਦੀ ਰਿਕਾਰਡਿੰਗ ਵਾਇਰਲ ਹੋ ਰਹੀ ਹੈ।
ਜੇਕਰ ਤੁਸੀਂ ਵੀ ਉਸਨੂੰ ਸੁਣੋ ਚਾਹੁੰਦੇ ਹੋਣ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਰਿਕਾਰਡਿੰਗ ਨੂੰ ਸੁਣ ਸਕਦੇ ਹੋ ਕਿ ਕਿਸ ਤਰ੍ਹਾਂ ਉਸ ਨੌਜਵਾਨ ਨੇ ਹਰਚਰਨ ਸਿੰਘ ਦਾ ਸਾਥ ਦਿੱਤਾ ਸੀ ਅੱਜ ਕਿਸ ਤਰ੍ਹਾਂ ਉਸ ਲੜਕੀ ਨੇ ਹਰਚਰਨ ਸਿੰਘ ਨੂੰ ਆਪਣੇ ਘਰ ਬੁਲਾਇਆ ਸੀ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ