ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਭੰਗੜਾ ਪਾਉਂਦਿਆਂ ਦੀ ‘ਵੀਡਿਓ ਕਿਵੇਂ ਫੈਲ ਰਹੀ ਹੈ ਅੱਗ ਵਾਂਗ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਐਲਾਨੇ ਗਏ ਹੈ ਜੋ ਕਿ ਸਰਬਸੰਮਤੀ ਨਾਲ ਚੁਣਿਆ ਗਿਆ ਹੈ ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਚਰਨਜੀਤ ਸਿੰਘ ਚੰਨੀ ਵਿਦਿਆਰਥੀਆਂ ਦੇ ਨਾਲ ਸਟੇਜ ਤੇ ਉੱਤੇ ਭੰਗੜਾ ਪਾਉਂਦੇ ਦਿਖਾਈ ਦਿੰਦੇ ਹਨ।

ਦੇਖੋ ਕੀ ਹੈ ਪੂਰਾ ਕਰਨ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹਨ ਜਿੱਥੇ ਈ ਚਰਨਜੀਤ ਸਿੰਘ ਚੰਨੀ ਵਿਦਿਆਰਥੀਆਂ ਦੇ ਨਾਲ ਸਟੇਜ ਉੱਤੇ ਭੰਗੜਾ ਪਾ ਰਹੇ ਹਨ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਇਸ ਤੋਂ ਸਿੱਧ ਹੁੰਦਾ ਹੈ ਕਿ ਚਰਨਜੀਤ ਸਿੰਘ ਚੰਨੀ ਬਹੁਤ ਹੀ ਖੁੱਲ੍ਹੇ ਦਿਲਦਾਰ ਹਨ ਅਤੇ ਲੋਕਾਂ ਦੇ ਨਾਲ ਘੁਲ ਰਹੇ ਹਨ ਅਤੇ ਉਨ੍ਹਾਂ ਤੋਂ ਵੱਡੀਆਂ ਉਮੀਦਾਂ ਕੀਤੀਆਂ ਜਾ ਰਹੀਆਂ ਹਨ।

ਕਿ ਉਹ ਲੋਕਾਂ ਦਾ ਭਲਾ ਜ਼ਰੂਰ ਕਰਨਗੇ ਪਰ ਕਈ ਲੋਕਾਂ ਦਾ ਕਹਿਣਾ ਹੈ ਕਿ ਇਸ ਵੀਡੀਓ ਦੀ ਬਹੁਤ ਜ਼ਿਆਦਾ ਨੇਤਾ ਵੀ ਕਰ ਰਹੇ ਹਨ ਪਰ ਸਾਡਾ ਕਹਿਣਾ ਤੇ ਹੀ ਹੈ ਕਿ ਉਹ ਜਿਸ ਤਰ੍ਹਾਂ ਲੋਕਾਂ ਦੇ ਨਾਲ ਜਾ ਕੇ ਮਿਲ ਰਹੇ ਹਨ ਉਹ ਲੋਕਾਂ ਦਾ ਜ਼ਰੂਰ ਭਲਾ ਕਰਨਗੇ ਅਤੇ ਆਪਣੀ ਪੂਰੀ ਸਿਦਕ ਨਾਲ ਕੰਮ ਕਰਨਗੇ ਤੁਹਾਡੀ ਉਨ੍ਹਾਂ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਕੀ ਚਰਨਜੀਤ ਸਿੰਘ ਚੰਨੀ ਤੋਂ ਤੁਹਾਡੀਆਂ ਕੀ ਉਮੀਦਾਂ ਹਨ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.