ਸੁਪਰੀਮ ਕੋਰਟ ਵੱਲੋਂ ਕੀਤੇ ਗਏ ਵੱਡੇ ਐਲਾਨ!

Uncategorized

ਜ਼ਿਮੀਂ ਕੀ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਸਾਨੂੰ ਸਮਾਜ ਵਿੱਚ ਹੋ ਰਹੀ ਅਜਿਹੀ ਕੀਤੀ ਗਤੀਵਿਧੀਆਂ ਅਤੇ ਰਾਜਨੀਤੀ ਦੇ ਵੱਡੇ ਖੁਲਾਸੇ ਸਾਹਮਣੇ ਆਉਂਦੇ ਹਨ ਜਿਵੇਂ ਕਿ ਸੁਪਰੀਮ ਕੋਰਟ ਦੇ ਵੱਲੋਂ ਇਕ ਵੱਡਾ ਫੈਸਲਾ ਲੈ ਲਿਆ ਹੈ ਉਹ ਫ਼ੈਸਲਾ ਕੀ ਹੈ ਜੇਕਰ ਤੁਸੀਂ ਪੂਰੀ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਲਿੰਕ ਉ ੱਤੇ ਕਲਿੱਕ ਕਰ ਸਕਦੇ ਹੋ ਅਤੇ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ ਇਹ ਫ਼ੈਸਲਾ ਸੁਪਰੀਮ ਕੋਰਟ ਨੇ ਲਿਆ ਹੈ।

ਕਿ ਜੋ ਪਰਿਵਾਰ ਕਰੋਨਾ ਕਾਲ ਦੇ ਵਿਚ ਮ੍ਰਿਤਕ ਹੋਏ ਹਨ ਜਿਨ੍ਹਾਂ ਦੀਆਂ ਮੌਤਾਂ ਹੋੲੀਅਾਂ ਹਨ ਕੋਰੂਨਾ ਇਨਫੈਕਸ਼ਨ ਦੇ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ ਉਨ੍ਹਾਂ ਪਰਿਵਾਰ ਨੂੰ ਪੰਜਾਹ ਪੰਜਾਹ ਹਜ਼ਾਰ ਰੁਪਏ ਦੀ ਨਗਦ ਰਾਸ਼ੀ ਸਰਕਾਰ ਵੱਲੋਂ ਸਿੱਧੀ ਉਨ੍ਹਾਂ ਦੇ ਅਕਾਊਂਟ ਵਿਚ ਆ ਸਕਦੀ ਹੈ ਇਹ ਜਾਣਕਾਰੀ ਸੁਪਰੀਮ ਕੋਰਟ ਵਿੱਚ ਕੇਸ ਚੱਲ ਰਿਹਾ ਸੀ ਅਤੇ ਸੁਪਰੀਮ ਕੋਰਟ ਨੇ ਇਸ ਕੇਸ ਨੂੰ ਪਾਸ ਕਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਅੱਗੇ ਇਸ ਨੂੰ ਪੇਸ਼ ਕੀਤਾ ਹੈ ਅਤੇ ਹੁਣ ਕੇਂਦਰ ਸਰਕਾਰ ਇਸ ਨੂੰ ਲਾਗੂ ਕਰੇਗੀ ਅਤੇ ਲੋਕਾਂ ਨੂੰ ਸਿੱਧੇ ਹੀ ਡਾਇਰੈਕਟਰ ੳੁਨ੍ਹਾਂ ਦੇ ਅਕਾਉਂਟ ਵਿੱਚ ਪੰਜਾਹ ਪੰਜਾਹ ਹਜ਼ਾਰ ਰੁਪਏ ਨਗਦ ਰਾਸ਼ੀ ਭੇਜ ਸਕਦੀ ਹੈ।

ਕਿਉਂਕਿ ਕਈ ਪਰਿਵਾਰ ਅਜਿਹੇ ਹਨ ਜਿਨ੍ਹਾਂ ਦਾ ਕਮਾਉਣ ਵਾਲਾ ਇਕ ਹੀ ਵਿਅਕਤੀ ਸੀ ਅਤੇ ਉਸ ਦੀ ਕੋਰੋਨਾ ਘਰ ਵਿੱਚ ਮੌਤ ਹੋ ਗਈ ਹੈ ਅਤੇ ਹੁਣ ਉਨ੍ਹਾਂ ਦਾ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਚੱਲਦਾ ਹੈ ਪਰ ਪੰਜਾਬ ਸਰਕਾਰ ਅਤੇ ਸੈਂਟਰ ਸਰਕਾਰ ਨੇਕ ਚੰਗਾ ਕਦਮ ਚੁੱਕਿਆ ਹੈ ਅਤੇ ਲੋਕਾਂ ਦੇ ਖਾਤਿਆਂ ਵਿਚ ਪੈਸੇ ਭੇਜਣ ਵਾਲਾ ਅਤੇ ਉਹ ਆਪਣੇ ਘਰ ਦਾ ਗੁਜ਼ਾਰਾ ਕਰ ਸਕਣ ਪੈਂਹਠ ਇਸ ਖ਼ਬਰ ਬਾਰੇ ਕੀ ਵਿਚਾਰ ਹਨ ਜੋ ਫ਼ੈਸਲਾ ਸੁਪਰੀਮ ਕੋਰਟ ਨੇ ਲਿਆ ਹੈ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *