ਛੋਟੀ ਬੱਚੀ ਨਾਲ ਵਾਪਰਿਆ ਵੱਡਾ ਹਾਦਸਾ”ਘਰ ਆ ਕੇ ਦੱਸੀ ਸਾਰੀ ਕਹਾਣੀ!

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਹਰ ਇੱਕ ਗਤੀਵਿਧੀਆਂ ਦਾ ਸਾਡੇ ਸਾਹਮਣੇ ਸੋਸ਼ਲ ਮੀਡੀਅਾ ਰਾਹੀਂ ਬਿਆਨ ਸੱਚ ਅਤੇ ਝੂਠ ਦੇ ਪਰਦੇ ਸਾਹਮਣੇ ਆਉਂਦੇ ਹਨ।ਅੱਜ ਦੀ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਏ ਜਿਵੇਂ ਕਿ ਤੁਹਾਨੂੰ ਵਧਾਈ ਹੈ ਕਿ ਸਕੂਲਾਂ ਵਿਚ ਛੋਟੇ ਬੱਚੇ ਇਕ ਵਧੀਆ ਸਿੱਖਿਆ ਪ੍ਰਾਪਤ ਕਰਨਗੇ ਅਤੇ ਇਕ ਵਧੀਆ ਹੁਨਰ ਪੈਦਾ ਕਰਨ ਲਈ ਜਾਂਦੇ ਹਨ।

ਪਰ ਜਿਵੇਂ ਕਿ ਤੁਹਾਨੂੰ ਪਤਾ ਈ ਐ ਕੁਝ ਅਜਿਹੀਆਂ ਉਮਰਾਂ ਦੀ ਵੀ ਬੱਚੇ ਹੁੰਦੇ ਹਨ ਜਿਨ੍ਹਾਂ ਨੂੰ ਕੁਝ ਸਮਝ ਨਹੀਂ ਹੁੰਦੀ ਅਤੇ ਉਹ ਸਾਰੇ ਸਿਸਟਮ ਤੋਂ ਭੋਲੇ ਹੁੰਦੇ ਹਨ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਜਦੋਂ ਉਸ ਛੋਟੀ ਬੱਚੀ ਨੇ ਕੋਈ ਆਪਣਾ ਸਕੂਲ ਦਾ ਕੰਮ ਪੂਰਾ ਨਹੀਂ ਕੀਤਾ ਤਾਂ ਇਕ ਅਧਿਆਪਕ ਵੱਲੋਂ ਉਸਨੂੰ ਨਾਲ ਬਹੁਤ ਜ਼ਿਆਦਾ ਕੁੱਟਮਾਰ ਕੀਤੀ ਗਈ।ਅਤੇ ਉਸ ਨੂੰ ਸਮਝਾਉਣ ਦੀ ਬਜਾਏ ਉਸ ਅਧਿਆਪਕ ਨੇ ਉਸ ਨਾਲ ਬਹੁਤ ਬੇਰਹਿਮੀ ਨਾਲ ਕੁੱਟਮਾਰ ਕੀਤੀ।

ਅਤੇ ਉਸ ਬੱਚੀ ਦੀ ਮਾਂ ਨੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਉਸ ਦੀ ਇੰਨੀ ਜ਼ੋਰ ਦੀ ਥੱਪੜ ਮਾਰਿਆ ਕਿ ਉਸ ਦੇ ਕੰਨ ਤੋ ਸੁਨਾਈ ਬਹੁਤ ਜ਼ਿਆਦਾ ਘੱਟ ਦੇ ਰਿਹਾ ਹੈ ਅਤੇ ਬਹੁਤ ਜ਼ਿਆਦਾ ਤਕਲੀਫ਼ ਹੋ ਰਹੀ ਹੈ ਅਤੇ ਵੀਡੀਓ ਵਿੱਚ ਦਿਖਾਈ ਦੇ ਰਹੀ ਇਹ ਛੋਟੀ ਬੱਚੀ ਜਿਸ ਨਾਲ ਇੰਨੀ ਜ਼ਿਆਦਾ ਕੁੱਟਮਾਰ ਕੀਤੀ ਕੀਤਿਆਂ ਉਹ ਮੁਸ਼ਕਲ ਨਾਲ ਹੀ ਖਡ਼੍ਹੀ ਹੋ ਪਾ ਰਹੀ ਹੈ।ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਐ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.