ਪਿਆਜ਼ ਦੇ ਪਾਣੀ ਨਾਲ ਹੁੰਦੇ ਹਨ ਚਮਤਕਾਰੀ ਇਲਾਜ਼ “ਵੇਖੋ ਵਾਇਰਲ ਵੀਡਿਓ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਅਜਿਹੀ ਵੀ ਵਿਦਵਾਨ ਅਤੇ ਏਨੀਆਂ ਕਰਾਮਾਤਾਂ ਕਰਨ ਵਾਲੇ ਇਨਸਾਨ ਬੈਠੇ ਹਨ ਜਿਨ੍ਹਾਂ ਦੀਆਂ ਕਲਾ ਅਤੇ ਹੁਨਰ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਨ ਅਤੇ ਦੁਨੀਆਂ ਭਰ ਭਰ ਦੇ ਲੋਕ ਇੱਥੇ ਆਉਂਦੇ ਹਨ ਆਪਣਾ ਇਲਾਜ ਕਰਵਾਉਣ ਲਈ ਅਜਿਹੀ ਹੀ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ ਜ਼ਿਲ੍ਹਾ ਲੁਧਿਆਣਾ ਦੇ ਆਸ਼ਰਮ ਸਤਿਗੁਰੂ ਭੂਰੀ ਵਾਲੇ ਜਿੱਥੇ ਕਿ ਲੋਕਾਂ ਦਾ ਬੜੀ ਹੀ ਸ਼ਿੱਦਤ ਦੇ ਨਾਲ ਇਲਾਜ ਕੀਤਾ ਜਾਂਦਾ ਹੈ।

ਅਤੇ ਕਰਾਮਾਤ ਹੁੰਦੀ ਹੈ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਸ਼ਿਵ ਕੁਮਾਰ ਵੈਦ ਐਤਵਾਰ ਨੂੰ ਲੋਕਾਂ ਦੀ ਭਲਾਈ ਲਈ ਬੈਠਦੇ ਹਨ ਜੋ ਕਿ ਲੋਕਾਂ ਦਾ ਇਲਾਜ ਕਰਦੇ ਹਨ।ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਲੋਕ ਆਪਣੀ ਬਿਮਾਰੀਆਂ ਨੂੰ ਲੈ ਕੇ ਬਹੁਤ ਜ਼ਿਆਦਾ ਪ੍ਰੇਸ਼ਾਨ ਸਨ ਅਤੇ ਉਨ੍ਹਾਂ ਨੇ ਦੂਰ ਦੂਰ ਤੱਕ ਬਹੁਤ ਜ਼ਿਆਦਾ ਇਲਾਜ ਕਰਵਾਏ ਪਰ ਉਨ੍ਹਾਂ ਨੂੰ ਕਿਤੋਂ ਨਾ ਫ਼ਰਕ ਪਿਆ ਪਰ ਉਨ੍ਹਾਂ ਨੇ ਜਦੋਂ ਇੱਥੇ ਆ ਕੇ ਆਪਣਾ ਇਲਾਜ ਕਰਵਾਇਆ ਤਾਂ ਕਿਹਾ ਜਾਂਦਾ ਹੈ।

ਕਿ ਉਹ ਜੋ ਆਯੁਰਵੈਦਿਕ ਵੈਦ ਹਨ ਇਕ ਪਿਆਜ਼ ਦੇ ਪਾਣੀ ਨਾਲ ਲੋਕਾਂ ਦਾ ਇਲਾਜ ਕਰਦੇ ਹਨ ਅਤੇ ਉਨ੍ਹਾਂ ਲੋਕਾਂ ਨੇ ਵੀ ਅਾਪਣੇ ਬਿਅਾਨ ਸਾਹਮਣੇ ਰੱਖੇ ਹਨ ਕੀ ਸਾਨੂੰ ਇੱਥੇ ਆ ਕੇ ਆਪਣਾ ਇਲਾਜ ਕਰਵਾ ਕੇ ਬਹੁਤ ਜ਼ਿਆਦਾ ਫਰਕ ਪਿਆ ਹੈ ਕਿਉਂਕਿ ਹੋਰਾਂ ਹਸਪਤਾਲਾਂ ਅਤੇ ਹੋਰ ਕਈ ਜਗ੍ਹਾਵਾਂ ਤੇ ਸਾਨੂੰ ਜਵਾਬ ਮਿਲ ਚੁੱਕਿਆ ਸੀ ।

ਪਰ ਅਸੀਂ ਇੱਥੇ ਆ ਕੇ ਇਨ੍ਹਾਂ ਨੂੰ ਆਪਣਾ ਇਲਾਜ ਕਰਵਾਇਆ ਤਾਂ ਉਨ੍ਹਾਂ ਦੇ ਦੱਸਣ ਮੁਤਾਬਕ ਬਹੁਤ ਜ਼ਿਆਦਾ ਫ਼ਰਕ ਪਿਆ ਹੈ ਅਤੇ ਹੁਣ ਉਹ ਤੰਦਰੁਸਤ ਵੀ ਹਨ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *