ਪੁਲੀਸ ਭਰਤੀ ਦੇ ਪੇਪਰ ਲਈ ਕੁੜੀ ਨੂੰ ਅੰਦਰ ਵਾੜਿਆ ਨਹੀਂ ਮਾਰੇ ਥੱਪੜ” ਵੇਖੋ ਵਾਇਰਲ ਵੀਡੀਓ!

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲੀਸ ਵਿੱਚ ਕਾਂਸਟੇਬਲ ਦੀਆਂ ਅਸਾਮੀਆਂ ਕੱਢੀਆਂ ਗਈਆਂ ਸੀ ਅਤੇ ਹੁਣ ਉਨ੍ਹਾਂ ਦੀ ਪੇਪਰ ਹੋਣੇ ਸ਼ੁਰੂ ਹੋ ਗਏ ਹਨ ।ਅਤੇ ਨੌਜਵਾਨ ਮੁੰਡੇ ਕੁੜੀਆਂ ਦੂਰੋਂ ਦੂਰੋਂ ਵੱਖ ਵੱਖ ਜਗ੍ਹਾਵਾਂ ਤੋਂ ਆ ਕੇ ਸੈਂਟਰਾਂ ਵਿੱਚ ਆਪਣੇ ਪੇਪਰ ਦੇ ਰਹੇ ਹਨ।ਅਤੇ ਜਿਹੜੀ ਹੁਣ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਬਹੁਤ ਜ਼ਿਆਦਾ ਵੈਰ ਰੋ ਰਹੀ ਹੈ।

ਉਸ ਨੂੰ ਵੇਖ ਕੇ ਤੁਸੀਂ ਹੈਰਾਨ ਰਹਿ ਜਾਵੋਗੇ ਅਤੇ ਉਸ ਵਿਚ ਦਿਖਾਈ ਦੇ ਰਿਹਾ ਹੈ ਕਿ ਇੱਕ ਲਾਚਾਰੀ ਅਤੇ ਆਪਣੇ ਸੁਪਨਿਆਂ ਨੂੰ ਟੁੱਟਦੇ ਹੋਏ ਦਿਖਾਈ ਦੇ ਰਿਹਾ ਹੈ।ਇਹ ਵੀਡੀਓ ਸਾਹਮਣੇ ਆ ਰਹੀ ਹੈ ਸ੍ਰੀ ਮੁਕਤਸਰ ਸਾਹਿਬ ਤੋਂ ਜਿਥੇ ਕਿ ਪੰਜਾਬ ਪੁਲਿਸ ਦਾ ਸੈਂਟਰ ਘੋਸ਼ ਧੂਏਂ ਸੀ ਜਿੱਥੇ ਨੌਜਵਾਨ ਮੁੰਡੇ ਕੁੜੀਆਂ ਆਪਣਾ ਪੇਪਰ ਦੇਣ ਆ ਰਹੇ ਸਨ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਸ ਕੁੜੀ ਨਾਲ ਬਹੁਤ ਜ਼ਿਆਦਾ ਧੱਕਾ ਹੋਇਆ ਹੈ।

ਕਿਉਂਕਿ ਉਹ ਆਪਣੇ ਟੈਮ ਸਿਰ ਪੇਪਰ ਦੇਣ ਵੀ ਪਹੁੰਚੀ ਪਰ ਮੁਲਾਜ਼ਮਾਂ ਵੱਲੋਂ ਕੀਤੀ ਕਿ ਉਸ ਨਾਲ ਧੱਕੇਸ਼ਾਹੀ ਦੇਖਦੇ ਹੋਏ ਬਹੁਤ ਜ਼ਿਆਦਾ ਸ਼ਰਮਿੰਦਗੀ ਮਹਿਸੂਸ ਹੋ ਰਹੀ ਹੈ ਕਿਉਂਕਿ ਇਨ੍ਹਾਂ ਮੁੰਡੇ ਕੁੜੀਆਂ ਨੇ ਆਪਣੇ ਭਵਿੱਖ ਲਈ ਬਹੁਤ ਜ਼ਿਆਦਾ ਲੰਬੇ ਸਮੇਂ ਤੋਂ ਉਡੀਕ ਚੱਲ ਰਹੀ ਸੀ ਕਿ ਪੰਜਾਬ ਪੁਲੀਸ ਦੀਆਂ ਭਰਤੀਆਂ ਆਉਣ ਅਤੇ ਸੀ ਆਪਣੀ ਮਿਹਨਤ ਸਦਕਾ ਭਰਤੀ ਹੋਈ ਅਤੇ ਆਪਣੇ ਸੁਪਨੇ ਸਾਕਾਰ ਕਰੀਏ ਪਰ ਇਸ ਕੁੜੀ ਨਾਲ ਬਹੁਤ ਜ਼ਿਆਦਾ ਧੱਕਾ ਹੋਇਆ ਹੈ।

ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਸ ਕੁੜੀ ਦੇ ਮੁਲਾਜ਼ਮਾਂ ਵੱਲੋਂ ਥੱਪੜ ਵੀ ਮਾਰੇ ਗਏ ਹਨ ਅਤੇ ਵੀਡੀਓ ਵਿੱਚ ਦਿਖਾਈ ਦੇ ਰਹੀ ਇਹ ਕੁੜੀ ਫੁੱਟ ਫੁੱਟ ਕੇ ਰੋ ਰਹੀ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਐ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *