ਜਾਣੋ ਦੀਪ ਮਠਾੜੂ ਦੀ ਮੌਤ ਦੀ ਖ਼ਬਰ ਸੱਚੀ ਜਾਂ ਝੂਠੀ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਦੀਪ ਮਠਾੜੂ ਨਾਮ ਦੇ ਇਕ ਲੜਕੇ ਨੇ ਜ਼ਹਿਰ ਖਾ ਲਈ ਸੀ। ਦੱਸ ਦੇਈਏ ਕਿ ਦੀਪ ਮਠਾੜੂ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਮਸ਼ਹੂਰ ਹੈ।ਉਸ ਦੁਆਰਾ ਬਹੁਤ ਸਾਰੀਆਂ ਵੀਡੀਓਜ਼ ਸਾਂਝੀਆਂ ਕੀਤੀਆਂ ਜਾਂਦੀਆਂ ਹਨ,ਜਿਨ੍ਹਾਂ ਨੂੰ ਲੋਕਾਂ ਦੁਆਰਾ ਪਸੰਦ ਵੀ ਕੀਤਾ ਜਾਂਦਾ ਹੈ। ਪਰ ਪਿਛਲੇ ਦਿਨੀਂ ਦੀਪ ਮਠਾੜੂ ਨੇ ਜ਼ਹਿਰ ਖਾ ਲਈ ਦੱਸ ਦਈਏ ਕਿ ਇਹ ਇਕ ਪ੍ਰੇਮ ਸੰਬੰਧ ਦਾ ਮਾਮਲਾ ਹੈ।

ਜਿਸ ਲੜਕੀ ਦੇ ਨਾਲ ਉਹ ਪਿਆਰ ਕਰਦਾ ਹੈ।ਉਹ ਅਮਰੀਕਾ ਦੇ ਵਿੱਚ ਰਹਿੰਦੀ ਹੈਉਸ ਲੜਕੀ ਦਾ ਨਾਮ ਹਰਜੋਤ ਕੌਰ ਹੈ।ਵੈਸੇ ਉਹ ਜਲੰਧਰ ਦੀ ਰਹਿਣ ਵਾਲੀ ਹੈ ਕਾਫੀ ਸਮੇਂ ਤੋਂ ਇਨ੍ਹਾਂ ਦਾ ਪ੍ਰੇਮ ਸੰਬੰਧ ਚੱਲ ਰਿਹਾ ਸੀ। ਪਰ ਜਦੋਂ ਦੀਪ ਮਠਾੜੂ ਨੂੰ ਪਤਾ ਚੱਲਿਆ ਕਿ ਜਿਸ ਲੜਕੇ ਨੂੰ ਹਰਜੋਤ ਕੌਰ ਆਪਣਾ ਭਰਾ ਦੱਸਦੀ ਸੀ। ਉਹ ਉਸ ਦਾ ਪ੍ਰੇਮੀ ਹੈ ।

ਤਾਂ ਇਹ ਇਸ ਸਦਮੇ ਨੂੰ ਬਰਦਾਸ਼ਤ ਨਹੀਂ ਕਰ ਸਕਿਆ ਅਤੇ ਇਸ ਨੇ ਜ਼ਹਿਰ ਖਾ ਕੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ ਦੱਸਿਆ ਜਾ ਰਿਹਾ ਹੈ ਕਿ ਦੀਪ ਮਠਾੜੂ ਦੀ ਹਾਲਤ ਨਾਜ਼ੁਕ ਹੈ ਬਹੱਤਰ ਘੰਟੇ ਦਾ ਸਮਾਂ ਡਾਕਟਰਾਂ ਨੇ ਦਿੱਤਾ ਹੈ।ਜੇਕਰ ਇਸ ਦੌਰਾਨ ਉਸ ਦੀ ਤਬੀਅਤ ਦੇ ਵਿਚ ਸੁਧਾਰ ਨਹੀਂ ਹੋ ਸਕਿਆ ਤਾਂ ਮੁਸ਼ਕਲਾਂ ਵਧ ਸਕਦੀਆਂ ਹਨ।ਇਸ ਮਾਮਲੇ ਸੰਬੰਧੀ ਲੋਕਾਂ ਵੱਲੋਂ ਵੀ ਕਈ ਪ੍ਰਕਾਰ ਦੇ ਬਿਆਨ ਸਾਂਝੇ ਕੀਤੇ ਜਾ ਰਹੇ ਹਨ।ਲੋਕਾਂ ਦਾ ਕਹਿਣਾ ਹੈ ਕਿ ਦੀਪ ਮਠਾੜੂ ਨੇ ਇਹ ਬਹੁਤ ਹੀ ਗਲਤ ਕਦਮ ਚੁੱਕਿਆ ਹੈ ।

ਅਤੇ ਲੋਕਾਂ ਨੂੰ ਗਲਤ ਸੰਦੇਸ਼ ਦਿੱਤਾ ਹੈ। ਦੇਖਿਆ ਜਾਵੇ ਤਾਂ ਇਸ ਸਮੇਂ ਦੀਪ ਮਠਾੜੂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ।ਉਨ੍ਹਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਦੀਪ ਮਠਾੜੂ ਦੀ ਭੈਣ ਨੇ ਵੀ ਕੁਝ ਗੱਲਾਂ ਕਹੀਆਂ ਹਨ ਉਸ ਦਾ ਕਹਿਣਾ ਹੈ ਕਿ ਦੀਪ ਮਠਾੜੂ ਨੇ ਬਹੁਤ ਗਲਤ ਕਦਮ ਚੁੱਕਿਆ ਹੈ। ਉਸ ਨੂੰ ਆਪਣੀ ਭੈਣ ਅਤੇ ਮਾਤਾ ਪਿਤਾ ਬਾਰੇ ਸੋਚਣਾ ਚਾਹੀਦਾ ਸੀ। ਕਿਸੇ ਲੜਕੀ ਦੇ ਪਿੱਛੇ ਲੱਗ ਕੇ ਉਸ ਨੂੰ ਅਜਿਹਾ ਕਦਮ ਨਹੀਂ ਚੁੱਕਣਾ ਚਾਹੀਦਾ ਸੀ।ਨਾਲ ਹੀ ਉਸ ਨੇ ਹੋਰਨਾਂ ਨੌਜਵਾਨਾਂ ਨੂੰ ਵੀ ਇਹੋ ਕਿਹਾ ਹੈ ਕਿ ਅਜਿਹੀ ਗਲਤੀ ਕਦੇ ਨਾ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *