ਪੰਜਾਬ ਸੂਬੇ ਦੀਆਂ ਵੱਡੀਆਂ ਖਬਰਾਂ!

Uncategorized

ਜਿਵੇਂ ਕੀ ਤੁਹਾਨੂੰ ਪਤਾ ਹੀ ਹੈ ਕਿ ਅਸੀਂ ਅਕਸਰ ਹੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ’ਅਤੇ ਕੁਝ ਵੱਡੇ ਮੁੱਖ ਮੰਤਰੀ ਵੱਲੋਂ ਕੀਤੇ ਗਏ ਐਲਾਨਾਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ”ਅੱਜ ਦੀਆਂ ਤਾਜ਼ਾ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਜ਼ਰ ਮਾਰੀ ਅੱਜ ਦੀਆਂ ਅਹਿਮ ਖ਼ਬਰਾਂ ਤੇ!ਪੰਜਾਬ ਦੇ ਕੈਬਨਿਟ ਮੰਤਰੀ ਨੂੰ ਸਿਵਲ ਸਕੱਤਰੇਤ ਵਿੱਚ ਅਲਾਟ ਕੀਤੇ ਗਏ ਨਵੇਂ ਦਫ਼ਤਰ,

ਇਨ੍ਹਾਂ ਦੀ ਮੀਟਿੰਗ ਕਰਦੇ ਦੌਰਾਨ ਮੁੱਖ ਮੰਤਰੀ ਨੇ ਅਹਿਮ ਫ਼ੈਸਲੇ ਸੁਣਾਏ।ਸੀਐਮ ਚੰਨੀ ਦੀ ਅਫ਼ਸਰਾਂ ਨੂੰ ਦੋ ਟੁੱਕ, ਆਮ ਜਨਤਾ ਦੇ ਕੰਮ ਦੇ ਪਹਿਲੇ ਅਧਾਰ ਤੇ ਹੋਈ ਤਾਂ ਹੋਵੇਗਾ ਵੱਡਾ ਐਕਸ਼ਨ ਇਹ ਮੁੱਖ ਮੰਤਰੀ ਨੇ ਕੀਤੇ ਜਾਰੀ ਹੁਕਮ।ਜਿਹੜੇ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ ਸਮਾਰਟਫੋਨ ਇਨ੍ਹਾਂ ਵਿੱਚ ਨਹੀਂ ਚੱਲੇਗਾ ਗੂਗਲ,ਜੀ ਮੇਲ ਤੇ ਯੂਟਿਊਬ ਚੈੱਕ ਕਰੋ ਆਪਣਾ ਫੋਨ।ਭਾਰਤ ਬੰਦ ਨੂੰ ਦੇਖਦਿਆਂ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ,

ਵੇਖੋ ਕੀਤੀਆਂ ਗਈਆਂ ਵੱਡੀ ਗੱਲਬਾਤ,ਪੰਜਾਬ ਵਿੱਚ ਮੁੱਖ ਮੰਤਰੀ ਨੂੰ ਮਿਲਣਾ ਹੋਵੇਗਾ ਹੋਰ ਵੀ ਸੌਖਾ,ਸਰਪੰਚਾਂ ਅਤੇ ਕੌਂਸਲਰਾਂ ਨੂੰ ਪੰਜਾਬ ਸਕੱਤਰੇਤ ਚ,ਦਾਖਲਾ ਮਿਲੇਗਾ ਅਤੇ ਐਸਡੀਐਮ ਡੀ ਸੀ ਬਣਾ ਕੇ ਦੇਣਗੇ ਕਾਰਡ”ਇਨ੍ਹਾਂ ਕਾਰਡਾਂ ਨੂੰ ਜਾਰੀ ਦੇਣ ਦੇ ਹੁਕਮ ਕਰ ਦਿੱਤੇ ਗਏ ਹਨ।ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.